Wednesday, April 22, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਪੰਜਾਬ

ਆਮ ਆਦਮੀ ਕਲੀਨਿਕਾਂ ਵਿਚ ਉਪਲੱਬਧ ਪ੍ਰਾਈਮਰੀ ਹੈਲਥਕੇਅਰ ਸੇਵਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਏ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

31 ਅਕਤੂਬਰ, 2025 07:23 AM
ਨਵਾਂਸ਼ਹਿਰ (ਮਨੋਰੰਜਨ ਕਾਲੀਆ ): ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ।
 
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਵੀਰਵਾਰ ਨੂੰ ਆਮ ਆਦਮੀ ਕਲੀਨਿਕ, ਖਾਨਖਾਨਾ ਵਿਖੇ ਸਿਹਤ ਸੇਵਾਵਾਂ ਦਾ ਨਿਰੀਖਣ ਕਰਦੇ ਹੋਏ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਆਪਕ ਮੁੱਢਲੀ ਦੇਖਭਾਲ ਪ੍ਰਦਾਨ ਕਰਨ ਲਈ ਹਨ, ਜਿਨ੍ਹਾਂ ਵਿੱਚ ਮੁੱਢਲੀਆਂ ਬਿਮਾਰੀਆਂ ਦਾ ਇਲਾਜ ਕਰਨਾ ਸ਼ਾਮਲ ਹੈ। 
 
ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਉਪਲੱਬਧ ਇਹ ਪ੍ਰਾਈਮਰੀ ਹੈਲਥਕੇਅਰ ਸੇਵਾਵਾਂ ਮੁਹੱਈਆ ਕਰਵਾਉਣ ਦਾ ਮੁੱਖ ਉਦੇਸ਼ ਮਰੀਜ਼ਾਂ ਨੂੰ ਪਹੁੰਚਣਯੋਗ ਮੁੱਢਲੀਆਂ ਸਿਹਤ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣਾ ਹੈ। 
 
ਉਨ੍ਹਾਂ ਨੇ ਮੈਡੀਕਲ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਪ੍ਰਾਈਮਰੀ ਹੈਲਥਕੇਅਰ ਸੇਵਾਵਾਂ ਮੁਹੱਈਆ ਕਰਵਾਉਣ ਸਮੇਤ ਗਰਭਵਤੀ ਔਰਤਾਂ ਦੀ ਏ ਐੱਨ.ਸੀ. ਜਾਂਚ, ਮੁਫ਼ਤ ਅਲਟਰਾਸਾਊਂਡ ਸਕੈਨ ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ, ਕੁਪੋਸ਼ਿਤ ਬੱਚਿਆਂ ਦੀ ਪਛਾਣ ਤੇ ਦੇਖਭਾਲ, ਕੁੱਤੇ ਦੇ ਵੱਢਣ 'ਤੇ ਐਂਟੀ ਰੇਬੀਜ਼ ਟੀਕਾਕਰਨ ਸੇਵਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਏ। ਡਾ. ਸਿੰਘ ਨੇ ਆਮ ਆਦਮੀ ਕਲੀਨਿਕਾਂ ’ਤੇ ਸੇਵਾਵਾਂ ਦੀ ਗੁਣਵੱਤਾ ਵਿਚ ਹੋਰ ਸੁਧਾਰ ਲਿਆਉਣ ਦੀ ਲੋੜ 'ਤੇ ਜ਼ੋਰ ਵੀ ਦਿੱਤਾ ਜਾਵੇ।
 
ਉਨ੍ਹਾਂ ਇਹ ਵੀ ਕਿਹਾ ਕਿ ਜਣੇਪੇ ਤੋਂ ਪਹਿਲਾਂ ਦੀ ਜ਼ਿਆਦਾਤਰ ਸ਼ੁਰੂਆਤੀ ਦੇਖਭਾਲ ਜਿਵੇਂ - ਹਿਸਟਰੀ ਲੈਣਾ, ਮੁੱਢਲੀ ਜਾਂਚ, ਕੌਂਸਲਿੰਗ ਆਦਿ - ਆਮ ਆਦਮੀ ਕਲੀਨਕਾਂ ਵਿੱਚ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਗਰਭ ਅਵਸਥਾ ਦੀ ਜਲਦੀ ਪਛਾਣ ਕਰਨ ਨਾਲ ਜਣੇਪੇ ਤੋਂ ਪਹਿਲਾਂ ਦੀ ਦੇਖਭਾਲ, ਪੋਸ਼ਣ ਸਹਾਇਤਾ, ਅਤੇ ਆਇਰਨ-ਫੋਲਿਕ ਐਸਿਡ ਪੂਰਕ ਸਮੇਂ ਸਿਰ ਸ਼ੁਰੂ ਕਰਨ ਵਿੱਚ ਮਦਦ ਮਿਲਦੀ ਹੈ, ਜਿਸ ਨਾਲ ਮਾਂ ਅਤੇ ਬੱਚੇ ਦੋਵਾਂ ਲਈ ਜੋਖਮ ਘੱਟ ਹੁੰਦਾ ਹੈ। ਉਨ੍ਹਾਂ ਮੈਡੀਕਲ ਸਟਾਫ ਨੂੰ ਮਾਤਰੀ ਮੌਤ ਦਰ ਘਟਾਉਣ ਲਈ ਕੁਆਲਿਟੀ ਐਂਟੀਨੇਟਲ ਕੇਅਰ ਸੇਵਾਵਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ 'ਤੇ ਜ਼ੋਰ ਦੇਣ ਲਈ ਵੀ ਕਿਹਾ। 
 
Have something to say? Post your comment

ਅਤੇ ਪੰਜਾਬ ਖਬਰਾਂ

 ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ