Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ : ਡਾ. ਮਨਦੀਪ ਕਮਲ

08 ਅਗਸਤ, 2025 06:52 PM

ਬਲਾਚੌਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮਨਦੀਪ ਕਮਲ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ।

ਇਸੇ ਕੜੀ ਤਹਿਤ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮਨਦੀਪ ਕਮਲ ਨੇ ਵੀਰਵਾਰ ਨੂੰ ਆਮ ਆਦਮੀ ਕਲੀਨਿਕ, ਬਲਾਚੌਰ ਦਾ ਦੌਰਾ ਕੀਤਾ ਅਤੇ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਲਈ ਕੀਤੇ ਗਏ ਪ੍ਰਬੰਧਾਂ ਦਾ ਨਿਰੀਖਣ ਕੀਤਾ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹੇ ਦੀਆਂ 19 ਆਮ ਆਦਮੀ ਕਲੀਨਿਕਾਂ ਵਿਚ ਪੰਜ ਨਵੀਆਂ ਸਿਹਤ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਆਮ ਆਦਮੀ ਕਲੀਨਿਕਾਂ ਵਿੱਚ ਜਿਹੜੀਆਂ ਪੰਜ ਸੇਵਾਵਾਂ ਦੀ ਸ਼ੁਰੂਆਤ ਹੋਈ ਹੈ, ਉਨ੍ਹਾਂ ਵਿਚ ਗਰਭਵਤੀ ਔਰਤਾਂ ਦੀ ਏ ਐੱਨ.ਸੀ. ਜਾਂਚ, ਗੈਰ-ਸੰਚਾਰੀ ਰੋਗ, ਪਰਿਵਾਰ ਨਿਯੋਜਨ ਸੇਵਾਵਾਂ, ਕੁਪੋਸ਼ਿਤ ਬੱਚਿਆਂ ਦੀ ਪਛਾਣ ਤੇ ਦੇਖਭਾਲ, ਕੁੱਤੇ ਦੇ ਵੱਢਣ 'ਤੇ ਐਂਟੀ ਰੇਬੀਜ਼ ਟੀਕਾਕਰਨ ਸ਼ਾਮਲ ਹਨ। ਡਾ. ਕਮਲ ਨੇ ਸਿਹਤ ਕੇੰਦਰ ’ਤੇ ਸੇਵਾਵਾਂ ਦੀ ਗੁਣਵੱਤਾ ਵਿਚ ਹੋਰ ਸੁਧਾਰ ਲਿਆਉਣ ਦੀ ਲੋੜ 'ਤੇ ਜ਼ੋਰ ਵੀ ਦਿੱਤਾ। ਇਹ ਸਿਹਤ ਸੇਵਾਵਾ ਆਮ ਲੋਕਾਂ ਤੱਕ ਪਹੁੰਚਾਉਣੀਆਂ ਯਕੀਨੀ ਬਣਾਈਆਂ ਜਾਣ।

ਇਸ ਮੌਕੇ ਡਾ. ਮਨਦੀਪ ਕਮਲ ਨੇ ਸਿਹਤ ਕੇਂਦਰ ਵਿੱਚ ਆਏ ਮਰੀਜ਼ਾਂ ਨੂੰ ਆਪਣੇ ਆਭਾ ਅਕਾਊਂਂਟ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਮਰੀਜ਼ਾਂ ਤੋੰ ਫੀਡਬੈਕ ਲਈ, ਜਿਨ੍ਹਾਂ (ਮਰੀਜ਼ਾਂ) ਨੇ ਉਨ੍ਹਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ 'ਤੇ ਸੰਤੁਸ਼ਟੀ ਪ੍ਰਗਟ ਕੀਤੀ। ਉਨ੍ਹਾਂ ਇਹ ਹਦਾਇਤ ਕੀਤੀ ਕਿ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਸਟਾਫ਼ ਨੂੰ ਸਾਰੇ ਸਿਹਤ ਰਿਕਾਰਡ ਦਾ ਸਹੀ ਢੰਗ ਨਾਲ ਵਰਗੀਕਰਨ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ ਤੇ ਸਕੂਲ ਹੈਲਥ ਕੋਆਰਡੀਨੇਟਰ ਰਮਨਦੀਪ ਕੌਰ ਸਮੇਤ ਹੋਰ ਸਟਾਫ ਮੈਂਬਰ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ