Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਆਮ ਆਦਮੀ ਪਾਰਟੀ ਦੀ ਰੈਲੀ 'ਚ ਜਾ ਰਹੀ ਬੱਸ 'ਤੇ ਹਮਲਾ, ਚੱਲੀਆਂ ਗ਼ੋਲੀਆਂ

03 ਅਕਤੂਬਰ, 2025 05:16 PM

ਝਬਾਲ : ਝਬਾਲ ਵਿਖੇ ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਰੈਲੀ ਜਿਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਚੇਚੇ ਤੌਰ 'ਤੇ ਪਹੁੰਚ ਰਹੇ ਹਨ ਜਿਸ ਵਿਚ ਸ਼ਾਮਲ ਹੋਣ ਲਈ ਪਿੰਡ ਮੂਸੇ ਤੋਂ ਆਮ ਆਦਮੀ ਪਾਰਟੀ ਦੇ ਵਰਕਰ ਸਰਕਾਰੀ ਪੰਜਾਬ ਰੋਡਵੇਜ਼ ਦੀ ਬੱਸ ਵਿਚ ਸਵਾਰ ਹੋ ਕੇ ਪਿੰਡ ਤੋਂ ਚੱਲਣ ਲੱਗੇ ਤਾ ਪਿੰਡ ਦੇ ਹੀ ਕੁਝ ਨੌਜਵਾਨਾਂ ਨੇ ਬੱਸ 'ਤੇ ਇੱਟਾਂ ਰੋੜਿਆਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਹਮਲਾਵਰਾਂ ਨੇ ਬੱਸ ਦੇ ਸ਼ੀਸ਼ੇ ਭੰਨ ਦਿੱਤੇ । ਇਸ ਦੌਰਾਨ ਹਮਲਾਵਰਾਂ ਨੇ ਗੋਲੀਆਂ ਵੀ ਚਲਾਈਆਂ। ਇਸ ਵਾਰਦਾਤ ਵਿਚ ਆਮ ਆਦਮੀ ਪਾਰਟੀ ਦੇ ਚਾਰ ਵਿਅਕਤੀ ਜ਼ਖਮੀ ਹੋ ਗਏ।

ਜ਼ਖਮੀ ਹੋਣ ਵਾਲਿਆਂ ਵਿਚ ਸੁਰਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ, ਅਰਵਿੰਦਰ ਸਿੰਘ, ਗੁਰਮੀਤ ਸਿੰਘ ਅਤੇ ਫੁੰਮਣ ਸਿੰਘ ਸ਼ਾਮਲ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਸਰਪੰਚ ਕਰਨੈਲ ਸਿੰਘ ਜੋ ਖੁਦ ਵੀ ਇੱਟਾਂ ਰੋੜਿਆਂ ਨਾਲ ਜ਼ਖ਼ਮੀ ਹੋਇਆ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਝਬਾਲ ਵਿਖੇ ਦਰਖਾਸਤ ਦੇ ਦਿੱਤੀ ਗਈ ਹੈ ਅਤੇ ਜ਼ਖ਼ਮੀ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੋਸ਼ ਲਗਾਇਆ ਜਾ ਰਿਹਾ ਹੈ ਕਿ ਭਾਜਪਾ ਨਾਲ ਸੰਬੰਧਤ ਨੌਜਵਾਨਾਂ ਨੇ ਇਹ ਹਮਲਾ ਕੀਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.