Wednesday, November 18, 2026
BREAKING
• ਪੰਜਾਬ: ਰਜਿਸਟਰੀਆਂ ਬਣਵਾਉਣ ਵਾਲੇ ਦੇਣ ਧਿਆਨ! ਜਾਰੀ ਹੋਏ ਸਖ਼ਤ ਹੁਕਮ • ਆਮ ਆਦਮੀ ਪਾਰਟੀ ਵੱਲੋਂ 22 ਉਮੀਦਵਾਰਾਂ ਦਾ ਐਲਾਨ • ਜਲੰਧਰ: ਡੇਰਾ ਸੱਚਖੰਡ ਬੱਲਾਂ ਤੋਂ ਭਾਜਪਾ ਨੇ 'ਸਮਰਸਤਾ ਸੰਕਲਪ ਯਾਤਰਾ' ਦੀ ਕੀਤੀ ਸ਼ੁਰੂਆਤ, ਪਹੁੰਚੇ ਨਿਤਿਨ ਨਬੀਨ • 'ਸਮਰਸਤਾ ਸੰਕਲਪ ਯਾਤਰਾ' ਕੱਢੇ ਜਾਣ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ, ਜਾਣੋ ਕੀ ਕਿਹਾ • 'ਐਟੀਟਿਊਡ ਛੱਡੋ, ਕੰਮ 'ਚ ਕਮੀ ਕੱਢ ਕੇ ਦਿਖਾਓ..!' ਦੀਆ ਮਿਰਜ਼ਾ ਦੀ ਪੋਸਟ 'ਤੇ ਨਵਾਜ਼ੁੱਦੀਨ ਦਾ ਵੀ ਆ ਗਿਆ ਜਵਾਬ • ਸੰਗਤ ਦੀਆਂ ਭਾਵਨਾਵਾਂ ਧਿਆਨ 'ਚ ਰੱਖ ਕੇ ਹੋਵੇਗਾ ਫੈਸਲਾ : ਗਿਆਨੀ ਰਘਬੀਰ ਸਿੰਘ • ਅਕਾਲੀ-ਭਾਜਪਾ ਦੇ ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ • ਜਾਪਾਨ ਦੇ ਯੋਕੋਸੁਕਾ ਨੇਵਲ ਬੇਸ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ ! 'ਮੋਗਾਮੀ ਕਲਾਸ' ਫਲੀਟ ਦਾ ਕੀਤਾ ਨਿਰੀਖਣ • ‘ਅਕਵਾਨ’ ਦੇ ਭਿਆਨਕ ਚੱਕਰਵਾਤੀ ਤੂਫ਼ਾਨ ’ਚ ਬਦਲਣ ਦਾ ਖ਼ਦਸ਼ਾ; ਆਂਧਰਾ ਪ੍ਰਦੇਸ਼ ’ਚ ਪੈ ਸਕਦੈ ਭਾਰੀ ਮੀਂਹ • UP 'ਚ ਭਾਜਪਾ ਤੀਜੀ ਵਾਰ ਪੂਰਨ ਬਹੁਮਤ ਨਾਲ ਬਣਾਏਗੀ ਸਰਕਾਰ : CM ਯੋਗੀ

ਪੰਜਾਬ

ਆਮ ਆਦਮੀ ਪਾਰਟੀ ਵੱਲੋਂ 22 ਉਮੀਦਵਾਰਾਂ ਦਾ ਐਲਾਨ

18 ਨਵੰਬਰ, 2026 06:34 PM

ਪਟਿਆਲਾ : ਪੰਜਾਬ ਵਿਚ ਹੋਣ ਵਾਲੀਆਂ ਮਿਊਂਸੀਪਲ ਕੌਂਸਲ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ 22 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪਾਰਟੀ ਨੇ ਹਲਕਾ ਬਾਘਾਪੁਰਾਣਾ, ਧਰਮਕੋਟ ਅਤੇ ਪਟਿਆਲਾ ਵਿਚ ਹੋਣ ਵਾਲੀਆਂ ਐੱਮ. ਸੀ. ਚੋਣਾਂ ਲਈ 30 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਤਾਜ਼ਾ ਜਾਰੀ ਹੋਈ ਸੂਚੀ ਵਿਚ ਪਟਿਆਲਾ ਦੇ 21 ਜਦਕਿ ਬਾਘਾਪੁਰਾਣਆ ਲਈ 1 ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ।



ਦੱਸਣਯੋਗ ਹੈ ਕਿ ਸ਼ੁੱਕਰਵਾਰ 13 ਨਵੰਬਰ 2026 ਤੋਂ ਨਾਮਜ਼ਦਗੀਆਂ ਦਾ ਭਰਨ ਦਾ ਦੌਰ ਜਾਰੀ ਹੋ ਗਿਆ ਹੈ ਜੋ ਕਿ 19 ਨਵੰਬਰ ਤੱਕ ਜਾਰੀ ਰਹੇਗਾ। ਇਸ ਤੋਂ ਅੱਗੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਸ਼ੁੱਕਰਵਾਰ, 20 ਨਵੰਬਰ ਸਵੇਰੇ ਨੂੰ ਹੋਵੇਗੀ। ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਮਿਤੀ 21 ਨਵੰਬਰ ਦੁਪਹਿਰ 3:00 ਵਜੇ ਤੱਕ ਹੋਵੇਗੀ। ਵੋਟਾਂ ਪੈਣ ਦੀ ਮਿਤੀ ਸ਼ਨੀਵਾਰ, 28 ਨਵੰਬਰ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ ਸਬੰਧੀ ਹਦਾਇਤਾਂ ਬਾਅਦ ਵਿਚ ਜਾਰੀ ਕੀਤੀਆਂ ਜਾਣਗੀਆਂ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ: ਰਜਿਸਟਰੀਆਂ ਬਣਵਾਉਣ ਵਾਲੇ ਦੇਣ ਧਿਆਨ! ਜਾਰੀ ਹੋਏ ਸਖ਼ਤ ਹੁਕਮ

ਪੰਜਾਬ: ਰਜਿਸਟਰੀਆਂ ਬਣਵਾਉਣ ਵਾਲੇ ਦੇਣ ਧਿਆਨ! ਜਾਰੀ ਹੋਏ ਸਖ਼ਤ ਹੁਕਮ

ਜਲੰਧਰ: ਡੇਰਾ ਸੱਚਖੰਡ ਬੱਲਾਂ ਤੋਂ ਭਾਜਪਾ ਨੇ 'ਸਮਰਸਤਾ ਸੰਕਲਪ ਯਾਤਰਾ' ਦੀ ਕੀਤੀ ਸ਼ੁਰੂਆਤ, ਪਹੁੰਚੇ ਨਿਤਿਨ ਨਬੀਨ

ਜਲੰਧਰ: ਡੇਰਾ ਸੱਚਖੰਡ ਬੱਲਾਂ ਤੋਂ ਭਾਜਪਾ ਨੇ 'ਸਮਰਸਤਾ ਸੰਕਲਪ ਯਾਤਰਾ' ਦੀ ਕੀਤੀ ਸ਼ੁਰੂਆਤ, ਪਹੁੰਚੇ ਨਿਤਿਨ ਨਬੀਨ

'ਸਮਰਸਤਾ ਸੰਕਲਪ ਯਾਤਰਾ' ਕੱਢੇ ਜਾਣ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ, ਜਾਣੋ ਕੀ ਕਿਹਾ

'ਸਮਰਸਤਾ ਸੰਕਲਪ ਯਾਤਰਾ' ਕੱਢੇ ਜਾਣ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ, ਜਾਣੋ ਕੀ ਕਿਹਾ

ਸੰਗਤ ਦੀਆਂ ਭਾਵਨਾਵਾਂ ਧਿਆਨ 'ਚ ਰੱਖ ਕੇ ਹੋਵੇਗਾ ਫੈਸਲਾ : ਗਿਆਨੀ ਰਘਬੀਰ ਸਿੰਘ

ਸੰਗਤ ਦੀਆਂ ਭਾਵਨਾਵਾਂ ਧਿਆਨ 'ਚ ਰੱਖ ਕੇ ਹੋਵੇਗਾ ਫੈਸਲਾ : ਗਿਆਨੀ ਰਘਬੀਰ ਸਿੰਘ

ਅਕਾਲੀ-ਭਾਜਪਾ ਦੇ ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ

ਅਕਾਲੀ-ਭਾਜਪਾ ਦੇ ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ

ਠੋਸ ਕੂੜਾ ਪ੍ਰਬੰਧਨ ਨਿਯਮਾਂ-2026 ਦੀ ਪਾਲਣਾ ਲਈ ਬਲਕ ਵੇਸਟ ਜਨਰੇਟਰਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ: ਡਿਪਟੀ ਕਮਿਸ਼ਨਰ

ਠੋਸ ਕੂੜਾ ਪ੍ਰਬੰਧਨ ਨਿਯਮਾਂ-2026 ਦੀ ਪਾਲਣਾ ਲਈ ਬਲਕ ਵੇਸਟ ਜਨਰੇਟਰਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ: ਡਿਪਟੀ ਕਮਿਸ਼ਨਰ

ਸੁਨਾਮ ਦੇ ਸਟੇਡੀਅਮ ਵਿੱਚ ਲੰਮੀ ਛਾਲ ਲਈ ਮੈਦਾਨ ਦੇ ਇੱਕ ਪਾਸੇ ਬਣੇਗੀ ਪਿੱਟ - ਅਮਨ ਅਰੋੜਾ

ਸੁਨਾਮ ਦੇ ਸਟੇਡੀਅਮ ਵਿੱਚ ਲੰਮੀ ਛਾਲ ਲਈ ਮੈਦਾਨ ਦੇ ਇੱਕ ਪਾਸੇ ਬਣੇਗੀ ਪਿੱਟ - ਅਮਨ ਅਰੋੜਾ

ਮਾਤਾ ਦਇਆ ਵੰਤੀ ਇੰਸਾਂ ਅਮਰ ਰਹੇ ਦੇ ਨਾਰਿਆ ਨਾਲ ਗੂੰਜਿਆ ਸੁਨਾਮ

ਮਾਤਾ ਦਇਆ ਵੰਤੀ ਇੰਸਾਂ ਅਮਰ ਰਹੇ ਦੇ ਨਾਰਿਆ ਨਾਲ ਗੂੰਜਿਆ ਸੁਨਾਮ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਖੇਡਿਆ ਵੱਡਾ ਦਾਅ, ਇਸ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਖੇਡਿਆ ਵੱਡਾ ਦਾਅ, ਇਸ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

'ਪ੍ਰਦੂਸ਼ਣ ਲਈ ਕਿਸਾਨ ਨਹੀਂ ਕਸੂਰਵਾਰ', ਪੰਜਾਬ ਦੌਰੇ 'ਤੇ ਆਏ ਕੇਂਦਰੀ ਖੇਤੀਬਾੜੀ ਮੰਤਰੀ ਨੇ ਦਿੱਤਾ ਵੱਡਾ ਬਿਆਨ

'ਪ੍ਰਦੂਸ਼ਣ ਲਈ ਕਿਸਾਨ ਨਹੀਂ ਕਸੂਰਵਾਰ', ਪੰਜਾਬ ਦੌਰੇ 'ਤੇ ਆਏ ਕੇਂਦਰੀ ਖੇਤੀਬਾੜੀ ਮੰਤਰੀ ਨੇ ਦਿੱਤਾ ਵੱਡਾ ਬਿਆਨ