Wednesday, April 22, 2026
BREAKING
ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ 'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਪੰਜਾਬ

ਆਰਟੀਓ ਦਫਤਰ ਦੇ ਕੰਮ  ਸੁਵਿਧਾ ਕੇਂਦਰ ਵਿੱਚ ਚਾਲੂ ਕਰਨ ਦੀਆ ਤਿਆਰੀਆ ਸ਼ੁਰੂ

ਆਰਟੀਓ ਦਫਤਰ ਦੇ ਕੰਮ  ਸੁਵਿਧਾ ਕੇਂਦਰ ਵਿੱਚ ਚਾਲੂ ਕਰਨ ਦੀਆ ਤਿਆਰੀਆ ਸ਼ੁਰੂ

28 ਅਕਤੂਬਰ, 2025 05:23 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਸਰਕਾਰ ਨੇ ਆਰਟੀਓ ਦਫਤਰ ਦੇ ਕੰਮਾ ਨੂੰ  ਸੁਵਿਧਾ ਕੇਂਦਰਾ ਵਿੱਚ ਭੇਜਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ | ਇਸਦੇ ਤਹਿਤ ਪਰਿਵਾਹਨ ਵਿਭਾਗ ਦੀ ਲਗਭਗ 30 ਸੇਵਾਵੰ ਜਿਵੇ ਡਰਾਇਵਿੰਗ ਲਾਈਸੇਸ ਬਣਾਉਣਾ, ਵਾਹਨ ਪੰਜੀਕਰਨ  ਆਦਿ ਹੁਣ ਸੇਵਾ ਕੇਂਦਰਾ ਅਤੇ ਡੋਰਸਟੈਪ ਡਿਲਵਰੀ ਦੇ ਜਰੀਏ ਉਪਲਬੱਧ ਕਰਵਾਈ ਜਾਵੇਗੀ ਤਾਕਿ ਲੋਕਾ ਨੂੰ  ਆਰਟੀਓ ਦਫਤਰਾ ਦੇ ਚੱਕਰ ਲਗਾਉਣ  ਦੀ ਜਰੂਰਤ ਨਾ ਪਵੇ | ਇਸ  ਪਹਿਲੇ ਦਾ ਉਦੇਸ਼ ਨਾਗਰਿਕਾ ਨੂੰ  ਸੁਵਿਧਾਜਨਕ ਅਤੇ ਜਲਦੀ ਸੇਵਾ ਦੇਣਾ ਹੈ ਨਾਲ ਹੀ ਸਰਕਾਰੀ ਦਫਤਰਾ ਵਿੱਚ ਭੀੜ  ਘੱਟ ਕਰਨਾ ਹੈ | ਉਥੇ ਹੀ ਇਸ ਯੋਜਨਾ ਦੇ ਬਾਦ ਆਰਟੀਓ ਦਫਤਰ ਵਿੱਚ ਕੰਮ ਕਰ ਰਹੇ ਏਜੰਟਾ ਦੀ ਨੀਦ ਉਡ ਗਈ ਹੈ ਕਿਉਕਿ ਸੁਵਿਧਾ ਸੇਟਰਾ ਵਿੱਚ ਕੰਮ ਚਲਾਉਣ ਦੇ ਬਾਦ ਲੋਕ ਹੁਣ ਸਿਧਾ ਉਥੇ ਜਾ ਕੇ ਆਪਣਾ ਕੰਮ ਕਰਵਾ ਸਕਦੇ ਹਨ | ਜਿਸ ਨਾਲ ਏਜੰਟਾ ਦੀ ਦਾਲ ਰੋਟੀ ਪ੍ਰਭਾਵਿਤ  ਹੋਵੇਗੀ | ਇਸ ਯੋਜਨਾ ਦੇ  ਸਬੰਧ ਵਿੱਚ ਮੰਤਰੀ ਅਮਨ ਆਰੋਡਾ ਵੀ ਅਧਿਕਾਰੀਆ ਨੂੰ  ਇਸ ਸੇਵਾ ਨੂੰ  ਸੁਚਾਰੂ ਰੂਪ ਨਾਲ ਲਾਗੂ ਕਰਨੇ ਦੇ ਨਿਰਦੇਸ਼ ਦੇ ਚੁੱਕੇ ਹਨ ਅਤੇ ਕਿਸੇ ਵੀ ਸਰਕਾਰੀ ਕਰਮਚਾਰੀ ਵੱਲੋਂ  ਅਣਜਰੂਰੀ ਅੜਚਨ ਪਾਉਣ ਤੇ ਸਖਤ ਕਾਰਵਾਈ ਕਰਨੇ ਨੂੰ  ਕਿਹਾ ਗਿਆ ਹੈ | ਇਸ ਪਹਿਲ ਦੇ ਤਹਿਤ ਰੈਵਨਿਉ ਵਿਭਾਗ  ਦੀਆ ਕੁਝ ਸੇਵਾਵਾ ਵੀ ਸੇਵਾ ਕੇਦੰਰਾ ਤੇ ਉਪਲਬੱਧ ਹੋਵੇਗੀ | ਸਰਕਾਰ ਦਾ ਇਹ ਕਦਮ  ਭਗਵੰਤ ਮਾਨ ਸਰਕਾਰ  ਤੁਹਾਡੇ ਦੁਆਰ ਯੋਜਨਾ ਤਹਿਤ ਹੋ ਰਿਹਾ ਹੈ | ਇਸ ਯੋਜਨਾ ਨਾਲ ਆਮ ਜਨਤਾ ਨੂੰ  ਆਰਟੀਓ ਦੇ ਲੰਬਿਤ ਕੰਮ ਘਰ ਦੇ ਨਜਦੀਕ ਸੁਵਿਧਾ ਕੇਂਦਰਾ  ਜਾ ਆਪਣੇ ਘਰ  ਤੇ ਹੀ ਕਰਵਾਉਣ ਦੀ ਸੁਵਿਧਾ ਮਿਲੇਗੀ | ਜਿਸ ਨਾਲ ਸਮੇ ੰਦੀ ਬਚਤ ਹੋਵੇਗੀ ਅਤੇ ਸਰਕਾਰੀ ਵਿਵਸਥਾ ਵਿੱਚ ਪਾਰਦਰਸ਼ਿਤਾ ਵਧੇਗੀ | ਉਥੇ ਹੀ ਆਰਟੀਓ ਆਫਿਸ ਵਿੱਚ ਲੋਕ ਹੁਣ ਆਪਣੇ ਕੰਮਾ ਨੂੰ  ਲੈ ਕੇ ਚੱਕਰ ਨਹੀ ਲਗਾਉਣਗੇ |

ਭਿ੍ਸ਼ਟਾਚਾਰ ਪੂਰੀ ਤਰਾ ਨਾਲ ਹੋਵੇਗਾ ਖਤਮ
 ਆਰਟੀਓ ਸੈਕਟਰੀ ਖੁਸ਼ਦਿਲ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਭਿ੍ਸ਼ਟਾਚਾਰ ਨੂੰ  ਖਤਮ ਕਰਨੇ ਦੇ ਲਈ ਇਹ ਯੋਜਨਾ  ਬਣਾਈ ਹੈ |  ਜੋ ਕਾਫੀ ਪ੍ਰਸ਼ੰਸਾਯੋਗ ਹੈ | ਜਿਸਦੇ ਤਹਿਤ ਸੁਵਿਧਾ ਸੇਟਰਾ ਵਿੱਚ ਡਰਾਇਵਿੰਗ ਲਾਈਸੇਸ ਸਮੇਤ ਹੋਰ ਕੰਮ ਹੋ ਸਕਣਗੇ | ਅਜੇ ਇਸ ਪ੍ਰੋਜੈਕਟ ਤੇ ਕੰਮ ਚੱਲ ਰਿਹਾ ਹੈ | ਪ੍ਰੋਜੈਕਟ ਪੂਰੇ ਹੁੰਦੇ ਹੀ ਇਸ ਨੂੰ  ਪੂਰੇ ਪੰਜਾਬ ਵਿੱਚ  ਲਾਗੂ ਕੀਤਾ ਜਾ ਸਕਦਾ ਹੈ |

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ