Thursday, September 10, 2026
BREAKING
ਭਾਰਤੀ ਸੱਭਿਆਚਾਰ ਵਿੱਚ ਅਧਿਆਤਮਿਕਤਾ ਅਤੇ ਦੇਸ਼ ਭਗਤੀ ਇੱਕ ਦੂਜੇ ਤੋਂ ਵੱਖ ਨਹੀਂ – ਸਾਧਵੀ ਗਰਿਮਾ ਭਾਰਤੀ ਅਮਨ ਅਰੋੜਾ ਵੱਲੋਂ ਨਿਵੇਸ਼ਕਾਂ ਲਈ ਰੈੱਡ ਕਾਰਪੇਟ—ਐਫਸੀਆਈ ’ਤੇ 100 ਤੋਂ 125% ਤੱਕ ਵਿੱਤੀ ਪ੍ਰੋਤਸਾਹਨ ਜ਼ਿਲ੍ਹੇ ਵਿੱਚ ਮਿਤੀ 12 ਸਤੰਬਰ 2026 ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾਂ ਅਤੇ ਸ਼ੈਸਨ ਜੱਜ ਸ਼੍ਰੀ ਜਤਿੰਦਰ ਪਾਲ ਸਿੰਘ ਖੁਰਮੀ       ਤੀਰਥ ਯਾਤਰਾ ਬੱਸ ਨਾਲ ਵਾਪਰਿਆ ਵੱਡਾ ਹਾਦਸਾ ਪੰਜਾਬ: ਬੈਂਕ 'ਚ ਆ ਵੜੇ 5 ਲੁਟੇਰੇ, ਗਾਰਡ ਦੀ ਅੱਖ 'ਚ ਮਾਰੀ ਸਪਰੇਅ ਤੇ ਫਿਰ ਵੀ ਕੀਤਾ ਮੁਕਾਬਲਾ ਪੰਜਾਬ 'ਚ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ ਦਾ ਵੱਡਾ ਹੁਕਮ, ਇਸ ਤਾਰੀਖ਼ ਨੂੰ ਆ ਸਕਦੈ ਫ਼ੈਸਲਾ ਗੁਲਜ਼ਾਰ ਸਿੰਘ ਦੀ ਮੌਤ ਮਾਮਲੇ 'ਚ ਚੰਨੀ ਵਲੋਂ CBI ਜਾਂਚ ਦੀ ਮੰਗ, ਰਾਜਪਾਲ ਨਾਲ ਕੀਤੀ ਮੁਲਾਕਾਤ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ ਡਰੋਨ ਸ਼ੋਅ, 5 ਦਿਨ ਲੱਗਣਗੀਆਂ ਰੌਣਕਾਂ ਆਸਟ੍ਰੇਲੀਆਈ ਹਾਈ ਕਮਿਸ਼ਨਰ ਨੇ ਪੰਜਾਬ ਭਾਜਪਾ ਪ੍ਰਧਾਨ ਨਾਲ ਕੀਤੀ ਮੁਲਾਕਾਤ ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ ਫ਼ੈਸਲਾ! ਸਚਿਨ ਪਾਇਲਟ ਨੇ ਕੀਤਾ ਖ਼ੁਲਾਸਾ

ਪੰਜਾਬ

ਆਸਟ੍ਰੇਲੀਆਈ ਹਾਈ ਕਮਿਸ਼ਨਰ ਨੇ ਪੰਜਾਬ ਭਾਜਪਾ ਪ੍ਰਧਾਨ ਨਾਲ ਕੀਤੀ ਮੁਲਾਕਾਤ

10 ਸਤੰਬਰ, 2026 05:39 PM

ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਫਿਲਿਪ ਗ੍ਰੀਨ ਅਤੇ ਸੈਕਿੰਡ ਸੈਕਟਰੀ ਓਰਸਨ ਪਾਸੀ ਨੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਦੇਸ਼ਾਂ ਤੇ ਖ਼ਾਸ ਤੌਰ ’ਤੇ ਪੰਜਾਬ ਤੇ ਆਸਟ੍ਰੇਲੀਆ ਦਰਮਿਆਨ ਵਧ ਰਹੇ ਸਬੰਧਾਂ ਨਾਲ ਜੁੜੇ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਢਿੱਲੋਂ ਨੇ ਕਿਹਾ ਕਿ ਗੱਲਬਾਤ ਦੌਰਾਨ ਆਸਟ੍ਰੇਲੀਆ ’ਚ ਰਹਿ ਰਹੇ ਪੰਜਾਬੀ ਭਾਈਚਾਰੇ, ਸਿੱਖਾਂ ਅਤੇ ਵਿਦਿਆਰਥੀਆਂ ਦੀ ਸੁਰੱਖਿਆ, ਭਲਾਈ ਅਤੇ ਉਨ੍ਹਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਬਾਰੇ ਵਿਸ਼ੇਸ਼ ਤੌਰ ’ਤੇ ਚਰਚਾ ਹੋਈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ’ਚ ਪੰਜਾਬੀ ਨੌਜਵਾਨ ਵਿਦੇਸ਼ਾਂ ’ਚ ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਲਈ ਜਾਂਦੇ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਤੇ ਸਨਮਾਨ ਪੰਜਾਬ ਲਈ ਬੇਹੱਦ ਮਹੱਤਵਪੂਰਨ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਤੇ ਆਸਟ੍ਰੇਲੀਆ ਦੇ ਸਬੰਧ ਸਿਰਫ਼ ਕੂਟਨੀਤਕ ਪੱਧਰ ਤੱਕ ਸੀਮਤ ਨਹੀਂ ਸਗੋਂ ਪੰਜਾਬੀ ਪਰਵਾਸੀ ਭਾਈਚਾਰੇ ਨੇ ਵੀ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਆਪਸ ’ਚ ਜੋੜਨ ’ਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਸ ਦੌਰਾਨ ਪੰਜਾਬ ਦੀ ਇਤਿਹਾਸਕ ਵਿਰਾਸਤ, ਸੱਭਿਆਚਾਰ, ਵਿਕਾਸ ਯਾਤਰਾ ਅਤੇ ਦੁਨੀਆ ਭਰ ’ਚ ਵੱਸਦੇ ਪੰਜਾਬੀ ਪਰਵਾਸੀ ਭਾਈਚਾਰੇ ਨਾਲ ਜੁੜੇ ਵਿਸ਼ਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਭਾਰਤੀ ਸੱਭਿਆਚਾਰ ਵਿੱਚ ਅਧਿਆਤਮਿਕਤਾ ਅਤੇ ਦੇਸ਼ ਭਗਤੀ ਇੱਕ ਦੂਜੇ ਤੋਂ ਵੱਖ ਨਹੀਂ – ਸਾਧਵੀ ਗਰਿਮਾ ਭਾਰਤੀ

ਭਾਰਤੀ ਸੱਭਿਆਚਾਰ ਵਿੱਚ ਅਧਿਆਤਮਿਕਤਾ ਅਤੇ ਦੇਸ਼ ਭਗਤੀ ਇੱਕ ਦੂਜੇ ਤੋਂ ਵੱਖ ਨਹੀਂ – ਸਾਧਵੀ ਗਰਿਮਾ ਭਾਰਤੀ

ਅਮਨ ਅਰੋੜਾ ਵੱਲੋਂ ਨਿਵੇਸ਼ਕਾਂ ਲਈ ਰੈੱਡ ਕਾਰਪੇਟ—ਐਫਸੀਆਈ ’ਤੇ 100 ਤੋਂ 125% ਤੱਕ ਵਿੱਤੀ ਪ੍ਰੋਤਸਾਹਨ

ਅਮਨ ਅਰੋੜਾ ਵੱਲੋਂ ਨਿਵੇਸ਼ਕਾਂ ਲਈ ਰੈੱਡ ਕਾਰਪੇਟ—ਐਫਸੀਆਈ ’ਤੇ 100 ਤੋਂ 125% ਤੱਕ ਵਿੱਤੀ ਪ੍ਰੋਤਸਾਹਨ

ਜ਼ਿਲ੍ਹੇ ਵਿੱਚ ਮਿਤੀ 12 ਸਤੰਬਰ 2026 ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾਂ ਅਤੇ ਸ਼ੈਸਨ ਜੱਜ ਸ਼੍ਰੀ ਜਤਿੰਦਰ ਪਾਲ ਸਿੰਘ ਖੁਰਮੀ      

ਜ਼ਿਲ੍ਹੇ ਵਿੱਚ ਮਿਤੀ 12 ਸਤੰਬਰ 2026 ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾਂ ਅਤੇ ਸ਼ੈਸਨ ਜੱਜ ਸ਼੍ਰੀ ਜਤਿੰਦਰ ਪਾਲ ਸਿੰਘ ਖੁਰਮੀ      

ਤੀਰਥ ਯਾਤਰਾ ਬੱਸ ਨਾਲ ਵਾਪਰਿਆ ਵੱਡਾ ਹਾਦਸਾ

ਤੀਰਥ ਯਾਤਰਾ ਬੱਸ ਨਾਲ ਵਾਪਰਿਆ ਵੱਡਾ ਹਾਦਸਾ

ਪੰਜਾਬ: ਬੈਂਕ 'ਚ ਆ ਵੜੇ 5 ਲੁਟੇਰੇ, ਗਾਰਡ ਦੀ ਅੱਖ 'ਚ ਮਾਰੀ ਸਪਰੇਅ ਤੇ ਫਿਰ ਵੀ ਕੀਤਾ ਮੁਕਾਬਲਾ

ਪੰਜਾਬ: ਬੈਂਕ 'ਚ ਆ ਵੜੇ 5 ਲੁਟੇਰੇ, ਗਾਰਡ ਦੀ ਅੱਖ 'ਚ ਮਾਰੀ ਸਪਰੇਅ ਤੇ ਫਿਰ ਵੀ ਕੀਤਾ ਮੁਕਾਬਲਾ

ਪੰਜਾਬ 'ਚ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ ਦਾ ਵੱਡਾ ਹੁਕਮ, ਇਸ ਤਾਰੀਖ਼ ਨੂੰ ਆ ਸਕਦੈ ਫ਼ੈਸਲਾ

ਪੰਜਾਬ 'ਚ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ ਦਾ ਵੱਡਾ ਹੁਕਮ, ਇਸ ਤਾਰੀਖ਼ ਨੂੰ ਆ ਸਕਦੈ ਫ਼ੈਸਲਾ

ਗੁਲਜ਼ਾਰ ਸਿੰਘ ਦੀ ਮੌਤ ਮਾਮਲੇ 'ਚ ਚੰਨੀ ਵਲੋਂ CBI ਜਾਂਚ ਦੀ ਮੰਗ, ਰਾਜਪਾਲ ਨਾਲ ਕੀਤੀ ਮੁਲਾਕਾਤ

ਗੁਲਜ਼ਾਰ ਸਿੰਘ ਦੀ ਮੌਤ ਮਾਮਲੇ 'ਚ ਚੰਨੀ ਵਲੋਂ CBI ਜਾਂਚ ਦੀ ਮੰਗ, ਰਾਜਪਾਲ ਨਾਲ ਕੀਤੀ ਮੁਲਾਕਾਤ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ ਡਰੋਨ ਸ਼ੋਅ, 5 ਦਿਨ ਲੱਗਣਗੀਆਂ ਰੌਣਕਾਂ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ ਡਰੋਨ ਸ਼ੋਅ, 5 ਦਿਨ ਲੱਗਣਗੀਆਂ ਰੌਣਕਾਂ

ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ ਫ਼ੈਸਲਾ! ਸਚਿਨ ਪਾਇਲਟ ਨੇ ਕੀਤਾ ਖ਼ੁਲਾਸਾ

ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ ਫ਼ੈਸਲਾ! ਸਚਿਨ ਪਾਇਲਟ ਨੇ ਕੀਤਾ ਖ਼ੁਲਾਸਾ

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ