Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਖੇਡ

ਆਸਟ੍ਰੇਲੀਆ ਨੇ ਦੱਖਣੀ ਅਫਰੀਕਾ ਖਿਲਾਫ WTC ਫਾਈਨਲ ਲਈ ਟੀਮ ਦਾ ਕੀਤਾ ਐਲਾਨ

13 ਮਈ, 2025 05:01 PM

ਮੈਲਬੌਰਨ : ਆਸਟ੍ਰੇਲੀਆ ਨੇ ਮੰਗਲਵਾਰ ਨੂੰ ਦੱਖਣੀ ਅਫਰੀਕਾ ਵਿਰੁੱਧ 11 ਜੂਨ ਤੋਂ ਸ਼ੁਰੂ ਹੋਣ ਵਾਲੇ ਆਈ.ਸੀ.ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ (ਡਬਲਯੂ.ਟੀ.ਸੀ.) ਫਾਈਨਲ ਲਈ ਪੈਟ ਕਮਿੰਸ ਦੀ ਅਗਵਾਈ ਵਿੱਚ 15 ਮੈਂਬਰੀ ਟੀਮ ਦਾ ਐਲਾਨ ਕੀਤਾ। ਚੋਣਕਾਰਾਂ ਨੇ ਸੱਟ ਤੋਂ ਉਭਰ ਰਹੇ ਤੇਜ਼ ਗੇਂਦਬਾਜ਼ ਜੋਸ਼ ਹੇਜ਼ਲਵੁੱਡ ਅਤੇ ਆਲਰਾਊਂਡਰ ਕੈਮਰਨ ਗ੍ਰੀਨ ਨੂੰ ਟੀਮ ਵਿੱਚ ਸ਼ਾਮਲ ਕੀਤਾ ਹੈ। ਟੀਮ ਵਿੱਚ ਮਿਸ਼ੇਲ ਸਟਾਰਕ, ਸਕਾਟ ਬੋਲੈਂਡ ਅਤੇ ਤਜਰਬੇਕਾਰ ਬੱਲੇਬਾਜ਼ ਉਸਮਾਨ ਖਵਾਜਾ, ਮਾਰਨਸ ਲਾਬੂਸ਼ਾਨੇ, ਸਟੀਵ ਸਮਿਥ, ਟ੍ਰੈਵਿਸ ਹੈੱਡ ਅਤੇ ਵਿਕਟਕੀਪਰ ਐਲੇਕਸ ਕੈਰੀ ਸ਼ਾਮਲ ਹਨ। 

ਜੋਸ਼ ਇੰਗਲਿਸ ਨੂੰ ਬੈਕਅੱਪ ਵਿਕਟਕੀਪਰ ਵਜੋਂ ਵੀ ਸ਼ਾਮਲ ਕੀਤਾ ਗਿਆ ਹੈ ਜਦੋਂ ਕਿ ਨੌਜਵਾਨ ਬੱਲੇਬਾਜ਼ ਸੈਮ ਕੌਂਸਟਾਸ ਨੂੰ ਵੀ ਟੀਮ ਵਿੱਚ ਜਗ੍ਹਾ ਮਿਲੀ ਹੈ। ਖੱਬੇ ਹੱਥ ਦੇ ਸਪਿੰਨਰ ਮੈਟ ਕੁਹਨੇਮੈਨ ਸਪਿੰਨ ਵਿਕਲਪ ਵਜੋਂ ਨਾਥਨ ਲਿਓਨ ਨਾਲ ਸ਼ਾਮਲ ਹਨ।

ਆਸਟ੍ਰੇਲੀਆਈ ਚੋਣ ਕਮੇਟੀ ਦੇ ਚੇਅਰਮੈਨ ਜਾਰਜ ਬੇਲੀ ਨੇ ਕਿਹਾ, "ਇਹ ਇੱਕ ਸੰਤੁਲਿਤ ਅਤੇ ਤਜਰਬੇਕਾਰ ਟੀਮ ਹੈ ਅਤੇ ਅਸੀਂ ਖੁਸ਼ਕਿਸਮਤ ਹਾਂ ਕਿ ਪੈਟ, ਜੋਸ਼ ਅਤੇ ਕੈਮ ਫਿੱਟ ਵਾਪਸ ਆ ਰਹੇ ਹਨ। ਟੀਮ WTC ਖਿਤਾਬ ਦਾ ਬਚਾਅ ਕਰਨ ਅਤੇ ਲਾਰਡਜ਼ ਵਿੱਚ ਦੱਖਣੀ ਅਫ਼ਰੀਕੀ ਟੀਮ ਦਾ ਸਾਹਮਣਾ ਕਰਨ ਲਈ ਉਤਸ਼ਾਹਿਤ ਹੈ।"

WTC ਫਾਈਨਲ ਲਈ ਆਸਟ੍ਰੇਲੀਆਈ ਟੀਮ ਇਸ ਪ੍ਰਕਾਰ ਹੈ:- ਪੈਟ ਕਮਿੰਸ (ਕਪਤਾਨ), ਸਕਾਟ ਬੋਲੈਂਡ, ਐਲੇਕਸ ਕੈਰੀ, ਕੈਮਰਨ ਗ੍ਰੀਨ, ਜੋਸ਼ ਹੇਜ਼ਲਵੁੱਡ, ਟ੍ਰੈਵਿਸ ਹੈੱਡ, ਜੋਸ਼ ਇੰਗਲਿਸ, ਉਸਮਾਨ ਖਵਾਜਾ, ਸੈਮ ਕੌਂਸਟਾਸਟਾਸ, ਮੈਟ ਕੁਹਨੇਮੈਨ, ਮਾਰਨਸ ਲਾਬੂਸ਼ਾਨੇ, ਨਾਥਨ ਲਿਓਨ, ਸਟੀਵ ਸਮਿਥ (ਉਪ-ਕਪਤਾਨ), ਮਿਸ਼ੇਲ ਸਟਾਰਕ ਅਤੇ ਬੀਓ ਵੈਬਸਟਰ।

Have something to say? Post your comment

ਅਤੇ ਖੇਡ ਖਬਰਾਂ

IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਵਨਡੇ ਅਤੇ ਟੀ20 ਵਿਸ਼ਵ ਕੱਪ ਫਾਰਮੈਟਾਂ ਵਿੱਚ ਬਦਲਾਅ 'ਤੇ ਬੋਲੇ ਅਸ਼ਵਿਨ, ਆਪਣਾ ਸੁਝਾਅ ਵੀ ਦਿੱਤਾ

ਵਨਡੇ ਅਤੇ ਟੀ20 ਵਿਸ਼ਵ ਕੱਪ ਫਾਰਮੈਟਾਂ ਵਿੱਚ ਬਦਲਾਅ 'ਤੇ ਬੋਲੇ ਅਸ਼ਵਿਨ, ਆਪਣਾ ਸੁਝਾਅ ਵੀ ਦਿੱਤਾ

ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਡਰਹਮ ਲਈ ਕਾਊਂਟੀ ਕ੍ਰਿਕਟ ਖੇਡਣਗੇ ਸਟੋਕਸ

ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਡਰਹਮ ਲਈ ਕਾਊਂਟੀ ਕ੍ਰਿਕਟ ਖੇਡਣਗੇ ਸਟੋਕਸ

ਸਿੰਧੂ ਜਾਪਾਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ

ਸਿੰਧੂ ਜਾਪਾਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ