Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਆਸ ਪਾਸ ਦੇ ਵਾਤਾਵਰਨ ਨੂੰ ਸਾਫ ਰੱਖਣਾ ਵੀ ਸਾਡੀ ਸਭ ਦੀ ਖੁਦ ਦੀ ਜਿੰਮੇਵਾਰੀ - ਜਸਵਿੰਦਰ ਸਿੰਘ

07 ਅਗਸਤ, 2025 07:38 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਬੀ ਐਲ ਐਮ ਗਰਲਜ਼ ਕਾਲਜ ਵਿੱਚ ਅੱਜ ਸਵੱਛ ਭਾਰਤ ਮਿਸ਼ਨ ਦੇ ਤਹਿਤ ਸਰਦਾਰ ਜਸਵਿੰਦਰ ਸਿੰਘ ਸੀ.ਐਫ, ਲੋਕਲ ਬਾਡੀਜ਼, ਨਵਾਂਸ਼ਹਿਰ ਜੀ ਵੱਲੋਂ ਵਿਦਿਆਰਥਨਾ ਨੂੰ ਇੱਕ ਲੈਕਚਰ ਦਿੱਤਾ ਗਿਆ ਜਿਸ ਵਿੱਚ ਉਹਨਾਂ ਨੇ ਵਿਦਿਆਰਥਨਾ ਨੂੰ ਸਫਾਈ ਅਪਣਾਓ ਅਤੇ ਬਿਮਾਰੀ ਭਜਾਓ ਦਾ ਸੁਨੇਹਾ ਦਿੱਤਾ | ਉਹਨਾਂ ਦੱਸਿਆ ਕਿ ਸਹੀ ਤਰੀਕੇ ਨਾਲ ਹੈਂਡ ਵਾਸ਼ ਕਰਨਾ ਚਾਹੀਦਾ ਹੈ  ਸਫਾਈ ਨਾ ਰੱਖਣ ਕਾਰਨ ਰੋਜ਼ਾਨਾ ਜੀਵਨ ਵਿੱਚ ਬੱਚੇ ਬਹੁਤ ਸਾਰੀਆਂ ਬਿਮਾਰੀਆਂ ਦੇ ਸ਼ਿਕਾਰ ਹੋ ਜਾਂਦੇ ਹਨ | ਕਈ ਤਰ੍ਹਾਂ ਦੀ ਜਰਾਸੀਨ ਪੇਟ ਵਿੱਚ ਚਲੇ ਜਾਂਦੇ ਹਨ ਅਤੇ ਕੀੜਿਆਂ ਦਾ ਰੂਪ ਲੈ ਲੈਂਦੇ ਹਨ ਉਹਨੇ ਦੱਸਿਆ ਕਿ ਆਪਣੇ ਆਸ ਪਾਸ ਦੇ ਵਾਤਾਵਰਨ ਨੂੰ ਸਾਫ ਰੱਖਣਾ ਵੀ ਸਾਡੀ ਸਭ ਦੀ ਖੁਦ ਦੀ ਜਿੰਮੇਵਾਰੀ ਹੈ ਪਲਾਸਟਿਕ ਬੈਗ ਦਾ ਇਸਤੇਮਾਲ ਘਟਾਉਣਾ ਚਾਹੀਦਾ ਹੈ ਪਲਾਸਟਿਕ ਦੇ ਬੈਗ ਵਿੱਚ ਖਾਣ ਪੀਣ ਵਾਲੀਆਂ ਚੀਜ਼ਾਂ ਰੱਖਣ ਨਾਲ ਬਹੁਤ ਸਾਰਾ ਪਲਾਸਟਿਕ ਸਾਡੇ ਅੰਦਰ ਚਲਾ ਜਾਂਦਾ ਹੈ | ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਵਾਤਾਵਰਣ ਨੂੰ ਹਰਿਆ ਭਰਿਆ ਬਣਾਏ ਰੱਖਣ ਦੇ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ  | ਤਾਂ ਜੋ ਭਵਿੱਖ ਵਿੱਚ ਆਉਣ ਵਾਲੀਆਂ ਕੁਦਰਤੀ ਆਫਤਾਂ ਤੋਂ ਬਚਿਆ ਜਾ ਸਕੇ | ਇਸ ਮੌਕੇ ਕਾਲਜ ਦੀ ਪਿ੍ੰਸੀਪਲ ਸ੍ਰੀ ਤਰਨਪ੍ਰੀਤ ਕੌਰ ਵਾਲੀਆ ਜੀ, ਪ੍ਰੋਫੈਸਰ ਦੀਪਕ  ਅਤੇ ਸਵੱਛਤਾ ਕਲੱਬ ਦੇ ਇੰਚਾਰਜ ਡਾਕਟਰ ਰੂਬੀ ਬਾਲਾ ਕਾਲਜ ਦੇ ਕੁਝ ਹੋਰ ਸਟਾਫ ਮੈਂਬਰ ਸ਼ਾਮਿਲ ਸਨ | ਸੈਮੀਨਾਰ ਦੇ ਅੰਤ ਵਿੱਚ ਪਿ੍ੰਸੀਪਲ ਤਰਨਪ੍ਰੀਤ ਕੌਰ ਜੀ ਹੋਰਾਂ ਵੱਲੋਂ ਸਰਦਾਰ ਜਸਵਿੰਦਰ ਸਿੰਘ ਜੀ  ਦਾ ਧੰਨਵਾਦ ਕੀਤਾ ਗਿਆ |

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ