Saturday, February 28, 2026
BREAKING
ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ... ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ *ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ* *ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ* ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ' ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਪੰਜਾਬ

ਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਬੈਨਰ ਹੇਠ ਪਿੰਡ ਛੋਕਰਾਂ 'ਚ  ਨੁੱਕੜ ਨਾਟਕ ਕਰਵਾਇਆ

01 ਸਤੰਬਰ, 2025 04:10 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਸਰਕਾਰ ਦੇ ਵਿਭਾਗ ਯੁਵਕ ਸੇਵਾਵਾਂ ਦੇ ਸਹਾਇਕ ਡਾਇਰੈਕਟਰ  ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਰਫਰੋਸ਼ ਰੰਗ ਮੰਚ ਅਤੇ ਯੂਥ ਕਲੱਬ ਦੀ ਟੀਮ ਵਲੋਂ ਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਬੈਨਰ ਹੇਠ ਪਿੰਡ ਛੋਕਰਾਂ ਦੀ ਨਗਰ ਪੰਚਾਇਤ, ਯੂਥ ਕਲੱਬ ਛੋਕਰਾਂ ਦੀ ਅਗਵਾਈ ਵਿੱਚ ਨੋਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਨੁੱਕੜ ਨਾਟਕ ਰਾਹੀਂ ਜਾਗ੍ਰਿਤ ਕੀਤਾ ਗਿਆ। ਇਸ ਮੌਕੇ ਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਤੂਰ ਛੋਕਰਾਂ, ਸ. ਹਰਕ੍ਰਿਸ਼ਨ ਸਿੰਘ ਸਾਬਕਾ ਡਾਇਰੈਕਟਰ ਸਹਿਕ਼ਾਰੀ ਖੰਡ ਮਿੱਲ ਨਵਾਂ ਸ਼ਹਿਰ, ਸਰਬਜੀਤ ਸਿੰਘ ਸਹੋਤਾ, ਸੁਖਬੀਰ ਸਿੰਘ ਛੋਕਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਜਾਗ੍ਰਿਤ ਕਰਨ ਲਈ ਪਿੰਡਾਂ ਵਿੱਚ ਜੋ ਨੁੱਕੜ ਨਾਟਕਾਂ ਦੀ ਲੜੀ ਚਲਾਈ ਜਾ ਰਹੀ ਹੈ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਹਨਾਂ ਕਿਹਾ ਕਿ ਇਹੋ ਜਿਹੇ ਨਾਟਕ ਦੇਖ ਕੇ ਨੋਜਵਾਨ ਨਸ਼ਿਆਂ ਤੋਂ ਬਚ ਸਕਦੇ ਹਨ। ਇਸ ਮੌਕੇ ਸਾਬਕਾ ਸੈਕਟਰੀ ਸ. ਦੀਦਾਰ ਸਿੰਘ, ਸ਼੍ਰੀ ਰਜਿੰਦਰ ਕੁਮਾਰ ਤੂਰ, ਜਸਪਾਲ ਸਿੰਘ, ਮਥਨ ਪਾਲ, ਜਸਵੀਰ ਸਿੰਘ, ਪਰਮਜੀਤ ਸਿੰਘ ਰਾਏ, ਸੰਤੋਖ ਸਿੰਘ, ਨਿਰਮਲ ਜੀਤ ਤੂਰ, ਅਨਮੋਲ ਸਿੰਘ, ਸ. ਕਸ਼ਮੀਰ ਸਿੰਘ ਅਤੇ ਹੋਰ ਬਹੁਤ ਸਾਰੇ ਪਿੰਡ ਵਾਸੀ ਹਾਜਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ