Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਆਜ਼ਾਦੀ ਦਿਹਾੜੇ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਲਹਿਰਾਉਣਗੇ

11 ਅਗਸਤ, 2025 08:56 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ)  : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ 79ਵੇਂ ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ ਸਥਾਨਕ ਆਈ.ਟੀ.ਆਈ. ਗਰਾਊਂਡ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ।

ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਜ਼ਿਲਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਚੱਲ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਟੁਕੜੀਆਂ ਵੱਲੋਂ ਮਾਰਚ ਪਾਸਟ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਿਤ ਵੱਖ-ਵੱਖ ਵੰਨਗੀਆਂ ਦੀ ਪੇਸ਼ਕਾਰੀ ਲਈ ਰਿਹਰਸਲ ਜਾਰੀ ਹੈ । ਉਨ੍ਹਾਂ ਦੱਸਿਆ ਕਿ ਸਮਾਗਮ ਲਈ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਕੀਤੀ ਜਾਵੇਗੀ ।

ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ ਨੇ ਦੱਸਿਆ ਕਿ ਕੈਬਨਿਟ ਮੰਤਰੀ 15 ਅਗਸਤ ਨੂੰ ਸਵੇਰੇ ਖਟਕੜ੍ਹ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਆਈ.ਟੀ.ਆਈ.ਗਰਾਊਂਡ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ । ਜ਼ਿਕਰਯੋਗ ਹੈ ਕਿ ਮਾਰਚ ਪਾਸਟ ਵਿੱਚ ਪੰਜਾਬ ਪੁਲਿਸ (ਪੁਰਸ਼) ਅਤੇ ਮਹਿਲਾਵਾਂ ਦੀਆਂ ਟੁਕੜੀਆਂ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਦੀਆਂ ਟੁਕੜੀਆਂ ਅਤੇ ਬੈਂਡ ਸ਼ਾਮਿਲ ਹੋਵੇਗਾ।

ਆਈ.ਟੀ.ਆਈ. ਗਰਾਊਂਡ ਵਿਖੇ ਅੱਜ ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ ਅਤੇ ਐਸ.ਡੀ.ਐਮ. ਅਨਮਜੋਤ ਕੌਰ ਨੇ ਚੱਲ ਰਹੀ ਰਿਹਰਸਲ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ । ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਸੀ.ਐਮ. ਯੋਗਸ਼ਾਲਾ, ਨਾਰੀ ਸ਼ਕਤੀ, ਗਤਕਾ ਦੀ ਪੇਸ਼ਕਾਰੀ, ਗਿੱਧਾ ਅਤੇ ਭੰਗੜਾ ਪੇਸ਼ ਕੀਤਾ ਜਾਵੇਗਾ ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ