Saturday, July 11, 2026
BREAKING
ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ ਕੀ ਭਾਰਤ 'ਚ ਵੀ ਬੱਚਿਆਂ ਲਈ ਬੈਨ ਹੋਵੇਗਾ ਸੋਸ਼ਲ ਮੀਡੀਆ! ਆਸਟ੍ਰੇਲੀਆ 'ਚ PM ਮੋਦੀ ਨੇ ਦਿੱਤੇ ਸੰਕੇਤ ਆਕਲੈਂਡ ਪਹੁੰਚੇ PM ਮੋਦੀ, ਪ੍ਰਧਾਨ ਮੰਤਰੀ ਲਕਸਨ ਨੇ ਕੀਤਾ ਨਿੱਘਾ ਸਵਾਗਤ ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤਾ ਅਲਰਟ Trump ਦਾ ਕਤਲ ਕਰਨ ਦੀ ਤਿਆਰੀ 'ਚ ਈਰਾਨ! ਇਜ਼ਰਾਈਲ ਨੇ ਅਮਰੀਕਾ ਨੂੰ ਕਰ'ਤਾ ਅਲਰਟ 'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ ਘਪਲਾ; ਬਲਾਕ ਸਿੱਖਿਆ ਅਫ਼ਸਰ ਸਮੇਤ 3 ਕਲਰਕ ਸਸਪੈਂਡ

ਬਾਜ਼ਾਰ

ਆ ਗਿਆ ਦੇਸ਼ ਦਾ ਪਹਿਲਾ ਇਲੈਕਟ੍ਰਿਕ ਮੋਟਰਸਾਈਕਲ, Ola Electric ਨੂੰ ਸਰਕਾਰ ਦੀ ਮਨਜ਼ੂਰੀ

30 ਦਸੰਬਰ, 2025 06:07 PM

ਨਵੀਂ ਦਿੱਲੀ : ਇਲੈਕਟ੍ਰਿਕ ਦੋਪਹੀਆ ਵਾਹਨ ਨਿਰਮਾਤਾ ਓਲਾ ਇਲੈਕਟ੍ਰਿਕ ਦੀ ਮੋਟਰਸਾਈਕਲ 'ਰੋਡਸਟਰ ਐਕਸ+' ਨੂੰ ਸਰਕਾਰੀ ਪ੍ਰਮਾਣੀਕਰਣ ਪ੍ਰਾਪਤ ਹੋ ਗਿਆ ਹੈ ਅਤੇ ਹੁਣ ਸਪਲਾਈ ਸ਼ੁਰੂ ਹੋ ਜਾਵੇਗੀ। ਕੰਪਨੀ ਨੇ ਮੰਗਲਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ 'ਰੋਡਸਟਰ ਐਕਸ+' (9.1 kWh) ਨੂੰ ਸਰਕਾਰੀ ਟੈਸਟਿੰਗ ਏਜੰਸੀ, ਮਾਨੇਸਰ ਵਿੱਚ ਇੰਟਰਨੈਸ਼ਨਲ ਸੈਂਟਰ ਫਾਰ ਆਟੋਮੋਟਿਵ ਟੈਕਨਾਲੋਜੀ (ICAT) ਦੁਆਰਾ ਕੇਂਦਰੀ ਮੋਟਰ ਵਾਹਨ ਨਿਯਮ (CMVR), 1989 ਦੇ ਤਹਿਤ ਮਨਜ਼ੂਰੀ ਦੇ ਦਿੱਤੀ ਗਈ ਹੈ। ਬਿਆਨ ਵਿੱਚ ਕਿਹਾ ਗਿਆ ਹੈ "ਇਸ ਪ੍ਰਮਾਣੀਕਰਣ ਦੇ ਨਾਲ, ਓਲਾ ਇਲੈਕਟ੍ਰਿਕ ਹੁਣ 'ਰੋਡਸਟਰ ਐਕਸ+' (9.1 kWh) ਦੀ ਸਪਲਾਈ ਸ਼ੁਰੂ ਕਰ ਦੇਵੇਗਾ" ।

ਇਹ ਇੱਕ ਵੱਡਾ ਮੀਲ ਪੱਥਰ ਹੈ ਕਿਉਂਕਿ ਇਹ ਭਾਰਤ ਵਿੱਚ ਪੂਰੀ ਤਰ੍ਹਾਂ (ਇਨ-ਹਾਊਸ) ਵਿਕਸਤ 4680 ਭਾਰਤ ਸੈੱਲ ਬੈਟਰੀ ਪੈਕ ਨਾਲ ਪ੍ਰਮਾਣਿਤ ਹੋਣ ਵਾਲਾ ਪਹਿਲਾ ਇਲੈਕਟ੍ਰਿਕ ਮੋਟਰਸਾਈਕਲ ਬਣ ਗਿਆ ਹੈ। ਓਲਾ ਇਲੈਕਟ੍ਰਿਕ ਦੇ ਬੁਲਾਰੇ ਨੇ ਕਿਹਾ 'ਰੋਡਸਟਰ ਐਕਸ+' ਦਾ ਸਰਕਾਰੀ ਪ੍ਰਮਾਣੀਕਰਣ ਭਾਰਤ ਵਿੱਚ ਪੂਰੀ ਇਲੈਕਟ੍ਰਿਕ ਵਾਹਨ ਤਕਨਾਲੋਜੀ ਬਣਾਉਣ ਵੱਲ ਓਲਾ ਇਲੈਕਟ੍ਰਿਕ ਦੇ ਸਫ਼ਰ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ "।

Have something to say? Post your comment

ਅਤੇ ਬਾਜ਼ਾਰ ਖਬਰਾਂ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ