Tuesday, April 21, 2026
BREAKING
ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ! ਕੈਨੇਡਾ ਬਦਲਣ ਜਾ ਰਿਹੈ PR ਦੇ ਨਿਯਮ ! ਵੱਡੇ ਪੱਧਰ 'ਤੇ ਭਾਰਤੀ ਹੋਣਗੇ ਪ੍ਰਭਾਵਿਤ ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਰਾਸ਼ਟਰੀ

ਇਕ ਬਾਈਕ 'ਤੇ 7 ਜਣੇ ! ਪੁਲਸ ਵਾਲਿਆਂ ਨੇ ਵੀ ਜੋੜ'ਤੇ ਹੱਥ, ਫੜਾ'ਤਾ ਮੋਟਾ ਚਲਾਨ

04 ਨਵੰਬਰ, 2025 06:35 PM

ਉੱਤਰ ਪ੍ਰਦੇਸ਼ ਦੇ ਹਾਪੁੜ ਜ਼ਿਲ੍ਹੇ ਤੋਂ ਆਈ ਇਕ ਤਸਵੀਰ ਨੇ ਸੋਸ਼ਲ ਮੀਡੀਆ ’ਤੇ ਹੰਗਾਮਾ ਮਚਾ ਦਿੱਤਾ ਹੈ। ਗੜ੍ਹਮੁਕਤੇਸ਼ਵਰ ਦੇ ਪਲਵਾਰਾ ਚੈਕ ਪੋਸਟ ’ਤੇ ਚੈਕਿੰਗ ਦੌਰਾਨ ਪੁਲਸ ਨੇ ਇਕ ਬਾਈਕ ’ਤੇ ਇਕ ਵਿਅਕਤੀ ਅਤੇ 6 ਨਾਬਾਲਗ ਬੱਚਿਆਂ ਨੂੰ ਸਵਾਰ ਦੇਖਿਆ। ਇਸ ਹੈਰਾਨੀਜਨਕ ਦ੍ਰਿਸ਼ ਨੂੰ ਦੇਖ ਕੇ ਪੁਲਸ ਕਰਮਚਾਰੀ ਵੀ ਹੈਰਾਨ ਰਹਿ ਗਏ।

ਪੁਲਸ ਨੇ ਕੀਤਾ ਸਖ਼ਤ ਐਕਸ਼ਨ
ਇਹ ਘਟਨਾ ਮੰਗਲਵਾਰ ਸਵੇਰੇ ਦੀ ਹੈ, ਜਦੋਂ ਟਰੈਫ਼ਿਕ ਪੁਲਸ ਹਾਈਵੇ ’ਤੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਇਕ ਬਾਈਕ ਨੂੰ ਰੋਕਿਆ ਗਿਆ ਜਿਸ ’ਤੇ ਕੁੱਲ 7 ਲੋਕ ਸਵਾਰ ਸਨ — ਇਕ ਬਾਲਗ ਅਤੇ 6 ਬੱਚੇ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ 7,000 ਰੁਪਏ ਦਾ ਚਲਾਨ ਜਾਰੀ ਕੀਤਾ।

ਪੁਲਸ ਨੇ ਜੋੜੇ ਹੱਥ, ਦਿੱਤੀ ਸਲਾਹ
ਪੁਲਸ ਅਧਿਕਾਰੀਆਂ ਨੇ ਬਾਈਕ ਸਵਾਰ ਨਾਲ ਗੱਲ ਕਰਦਿਆਂ ਦੋਵੇਂ ਹੱਥ ਜੋੜ ਕੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ “ਆਪਣੀ ਜਾਨ ਹੀ ਨਹੀਂ, ਬੱਚਿਆਂ ਦੀ ਸੁਰੱਖਿਆ ਵੀ ਤੁਹਾਡੇ ਹੱਥ 'ਚ ਹੈ।”

ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਤਸਵੀਰ
ਇਕ ਬਾਈਕ ’ਤੇ 7 ਲੋਕਾਂ ਦੀ ਇਹ ਤਸਵੀਰ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਲੋਕ ਇਸ ਤਸਵੀਰ ਨੂੰ ਦੇਖ ਕੇ ਟਰੈਫ਼ਿਕ ਨਿਯਮਾਂ ਦੀ ਅਣਦੇਖੀ ’ਤੇ ਨਾਰਾਜ਼ਗੀ ਜ਼ਾਹਿਰ ਕਰ ਰਹੇ ਹਨ। ਪੁਲਸ ਨੇ ਚਲਾਨ ਕਰਕੇ ਸਪੱਸ਼ਟ ਕੀਤਾ ਕਿ ਇਸ ਤਰ੍ਹਾਂ ਦੀ ਲਾਪਰਵਾਹੀ ਮਹਿੰਗੀ ਪੈ ਸਕਦੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ!

8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ!

ਮਾਂ ਵੈਸ਼ਨੋ ਦੇਵੀ ਦੇ ਦਰਬਾਰ 'ਚ ਸ਼ਰਧਾਲੂਆਂ ਦੀ ਆਸਥਾ ਨਾਲ ਵੱਡਾ ਧੋਖਾ, 550 ਕਰੋੜ ਦੀ ਚਾਂਦੀ ਨਿਕਲੀ ਸਿਰਫ਼ 30 ਕਰੋੜ ਦੀ!

ਮਾਂ ਵੈਸ਼ਨੋ ਦੇਵੀ ਦੇ ਦਰਬਾਰ 'ਚ ਸ਼ਰਧਾਲੂਆਂ ਦੀ ਆਸਥਾ ਨਾਲ ਵੱਡਾ ਧੋਖਾ, 550 ਕਰੋੜ ਦੀ ਚਾਂਦੀ ਨਿਕਲੀ ਸਿਰਫ਼ 30 ਕਰੋੜ ਦੀ!

ਗਹਿਣਿਆਂ ਦੇ ਸ਼ੋਅਰੂਮ 'ਚੋਂ 9 ਲੱਖ ਦੇ ਗਹਿਣੇ ਚੋਰੀ ਕਰ ਰਫੂ-ਚੱਕਰ ਹੋਏ ਚੋਰ, ਇੰਝ ਦਿੱਤਾ ਵਾਰਦਾਤ ਨੂੰ ਅੰਜ਼ਾਮ

ਗਹਿਣਿਆਂ ਦੇ ਸ਼ੋਅਰੂਮ 'ਚੋਂ 9 ਲੱਖ ਦੇ ਗਹਿਣੇ ਚੋਰੀ ਕਰ ਰਫੂ-ਚੱਕਰ ਹੋਏ ਚੋਰ, ਇੰਝ ਦਿੱਤਾ ਵਾਰਦਾਤ ਨੂੰ ਅੰਜ਼ਾਮ

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

ਬੰਗਾਲ 'ਚ ਸਿਆਸੀ ਘਮਸਾਨ: 76 ਸੀਟਾਂ 'ਤੇ ਭਾਜਪਾ ਤੇ ਤ੍ਰਿਣਮੂਲ ਵਿਚਾਲੇ ਫਸਵਾਂ ਮੁਕਾਬਲਾ

ਬੰਗਾਲ 'ਚ ਸਿਆਸੀ ਘਮਸਾਨ: 76 ਸੀਟਾਂ 'ਤੇ ਭਾਜਪਾ ਤੇ ਤ੍ਰਿਣਮੂਲ ਵਿਚਾਲੇ ਫਸਵਾਂ ਮੁਕਾਬਲਾ

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

ਹੈਰਾਨੀਜਨਕ! ਪੜ੍ਹੇ-ਲਿਖੇ ਲੋਕ ਵੀ ‘ਡਿਜੀਟਲ ਅਰੈਸਟ’ ਦਾ ਬਣ ਰਹੇ ਸ਼ਿਕਾਰ: ਚੀਫ ਜਸਟਿਸ ਸੂਰਿਆਕਾਂਤ

ਹੈਰਾਨੀਜਨਕ! ਪੜ੍ਹੇ-ਲਿਖੇ ਲੋਕ ਵੀ ‘ਡਿਜੀਟਲ ਅਰੈਸਟ’ ਦਾ ਬਣ ਰਹੇ ਸ਼ਿਕਾਰ: ਚੀਫ ਜਸਟਿਸ ਸੂਰਿਆਕਾਂਤ

ਉਜੈਨ 'ਚ ਵੱਡਾ ਹਾਦਸਾ: ਖਾਣ 'ਚ ਨਹਾਉਣ ਗਏ 9 ਨਾਬਾਲਗ ਡੁੱਬੇ

ਉਜੈਨ 'ਚ ਵੱਡਾ ਹਾਦਸਾ: ਖਾਣ 'ਚ ਨਹਾਉਣ ਗਏ 9 ਨਾਬਾਲਗ ਡੁੱਬੇ

Chip ਤੋਂ ਲੈ ਕੇ ਜਹਾਜ਼ਾਂ ਤੱਕ..! ਭਾਰਤ ਤੇ ਦੱਖਣੀ ਕੋਰੀਆ ਨੇ 50 ਅਰਬ ਡਾਲਰ ਤੱਕ ਦੇ ਵਪਾਰ ਦਾ ਰੱਖਿਆ ਟੀਚਾ

Chip ਤੋਂ ਲੈ ਕੇ ਜਹਾਜ਼ਾਂ ਤੱਕ..! ਭਾਰਤ ਤੇ ਦੱਖਣੀ ਕੋਰੀਆ ਨੇ 50 ਅਰਬ ਡਾਲਰ ਤੱਕ ਦੇ ਵਪਾਰ ਦਾ ਰੱਖਿਆ ਟੀਚਾ

PM ਮੋਦੀ ਦੇ ਉਦਘਾਟਨ ਤੋਂ ਇਕ ਦਿਨ ਪਹਿਲਾਂ ਹੀ ਰਿਫਾਇਨਰੀ 'ਚ ਲੱਗੀ ਭਿਆਨਕ ਅੱਗ

PM ਮੋਦੀ ਦੇ ਉਦਘਾਟਨ ਤੋਂ ਇਕ ਦਿਨ ਪਹਿਲਾਂ ਹੀ ਰਿਫਾਇਨਰੀ 'ਚ ਲੱਗੀ ਭਿਆਨਕ ਅੱਗ