Sunday, May 31, 2026
BREAKING
ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਸਿਹਤ

ਇਕ ਮਹੀਨਾ ਪੀ ਲਓ ਇਹ ਡ੍ਰਿੰਕ! ਸਰੀਰ ਨੂੰ ਮਿਲਣਗੇ ਬੇਮਿਸਾਲ ਲਾਭ

06 ਮਈ, 2025 05:01 PM

ਨਿੰਬੂ ਪਾਣੀ ਸਿਰਫ਼ ਇਕ ਰੀਫ੍ਰੈਸ਼ਿੰਗ ਡ੍ਰਿੰਕ ਨਹੀਂ, ਇਹ ਸਰੀਰ ਲਈ ਇਕ ਕੁਦਰਤੀ ਔਸ਼ਧੀ ਵਾਂਗ ਕੰਮ ਕਰਦਾ ਹੈ। ਵਿਟਾਮਿਨ C, ਐਂਟੀਆਕਸੀਡੈਂਟਸ ਅਤੇ ਖਣਿਜ ਤੱਤਾਂ ਨਾਲ ਭਰਪੂਰ ਨਿੰਬੂ ਪਾਣੀ ਜਦੋਂ ਤੁਸੀਂ ਹਰ ਰੋਜ਼ ਪੀਣ ਦੀ ਆਦਤ ਬਣਾਉਂਦੇ ਹੋ ਤਾਂ ਇਹ ਤੁਹਾਡੀ ਸਿਹਤ ’ਚ ਕਈ ਬੇਮਿਸਾਲ ਬਦਲਾਵ ਲਿਆਉਂਦਾ ਹੈ। ਖਾਸ ਕਰਕੇ ਜੇ ਤੁਸੀਂ ਇਸ ਨੂੰ 30 ਦਿਨ ਤੱਕ ਲਗਾਤਾਰ ਖਾਲੀ ਪੇਟ ਪੀਂਦੇ ਹੋ, ਤਾਂ ਇਹ ਸਰੀਰ ਨੂੰ ਅੰਦਰੋਂ ਸਾਫ਼ ਕਰਕੇ ਤੁਹਾਨੂੰ ਤਾਜ਼ਗੀ, ਚਮਕਦਾਰ ਸਕਿਨ, ਹਾਜ਼ਮੇ ਨੂੰ ਵਧੀਆ ਊਰਜਾ ਪ੍ਰਦਾਨ ਕਰਦਾ ਹੈ। ਆਓ ਜਾਣੀਏ ਕਿ 30 ਦਿਨ ਨਿੰਬੂ ਪਾਣੀ ਪੀਣ ਨਾਲ ਤੁਹਾਨੂੰ ਕਿਹੜੇ ਲਾਭ ਹੋ ਸਕਦੇ ਹਨ।

ਸਰੀਰ ਨੂੰ ਕਰੇ ਡਿਟੌਕਸ
- ਨਿੰਬੂ ਪਾਣੀ ਜਿਗਰ ਨੂੰ ਡਿਟੌਕਸ ਕਰਦਾ ਹੈ ਅਤੇ ਸਰੀਰ ਦੇ ਵਿਚਾਲੇ ਫਾਲਤੂ ਜਾਂ ਖਰਾਬ ਤੱਤਾਂ ਨੂੰ ਬਾਹਰ ਕੱਢਣ ’ਚ ਮਦਦ ਕਰਦਾ ਹੈ।

ਚਮਕਦਾਰ ਸਕਿਨ
- ਵਿਟਾਮਿਨ C ਵਾਲਾ ਨਿੰਬੂ ਪਾਣੀ ਤੁਹਾਡੀ ਸਕਿਨ ਨੂੰ ਨਿਖਾਰਦਾ ਹੈ, ਮੂੰਹ ਤੋਂ ਦਾਗ-ਧੱਬਿਆਂ ਨੂੰ ਘਟਾਉਂਦਾ ਹੈ।

ਭਾਰ ਘਟਾਉਣ ’ਚ ਮਦਦਗਾਰ
- ਨਿੰਬੂ ਪਾਣੀ ਭੁੱਖ ਨੂੰ ਕਾਬੂ ਕਰਦਾ ਹੈ ਅਤੇ ਮੈਟਾਬੋਲਿਜ਼ਮ ਨੂੰ ਤੇਜ਼ ਕਰਦਾ ਹੈ, ਜਿਸ ਨਾਲ ਭਾਪ ਘਟਣ ’ਚ ਮਦਦ ਮਿਲਦੀ ਹੈ।

ਹਾਜ਼ਮਾ ਸੁਧਾਰਦੈ
- ਖਾਲੀ ਪੇਟ ਨਿੰਬੂ ਪਾਣੀ ਪੀਣ ਨਾਲ ਹਾਜ਼ਮਾ ਪ੍ਰਣਾਲੀ ਸਹੀ ਢੰਗ ਨਾਲ ਕੰਮ ਕਰਦੀ ਹੈ ਤੇ ਗੈਸ, ਅਜੀਰਨ ਵਰਗੀਆਂ ਸਮੱਸਿਆਵਾਂ ਘਟਦੀਆਂ ਹਨ।

ਇਮਿਊਨ ਸਿਸਟਮ ਕਰੇ ਮਜ਼ਬੂਤ
- ਵਿਟਾਮਿਨ C ਰੋਗਾਂ ਨਾਲ ਲੜਨ ਵਾਲੀ ਸਰੀਰ ਦੀ ਕੁਦਰਤੀ ਤਾਕਤ ਨੂੰ ਵਧਾਉਂਦਾ ਹੈ।

ਸਰੀਰ ਨੂੰ ਰੱਖੇ ਹਾਈਡ੍ਰੇਟ
- ਸਵੇਰੇ ਨਿੰਬੂ ਪਾਣੀ ਪੀਣ ਨਾਲ ਪੂਰੇ ਦਿਨ ਲਈ ਹਾਈਡ੍ਰੇਸ਼ਨ ਮਿਲਦੀ ਹੈ ਜੋ ਊਰਜਾ ਦੇਣ ’ਚ ਮਦਦ ਕਰਦੀ ਹੈ।

ਸਰੀਰ ਦੀ ਗੰਦੀ ਬਦਬੂ ਨੂੰ ਕਰੇ ਦੂਰ
- ਨਿੰਬੂ ਪਾਣੀ ਦੇ ਰੋਜ਼ਾਨਾ ਸੇਵਨ ਨਾਲ ਮੂੰਹ ਦੀ ਬਦਬੂ ਅਤੇ ਪਸੀਨੇ ਦੀ ਗੰਧ ਘਟਦੀ ਹੈ।

ਹਾਰਟ ਲਈ ਵਧੀਆ ਸਰੋਤ
- ਨਿੰਬੂ ’ਚ ਪੋਟੈਸ਼ੀਅਮ ਹੁੰਦਾ ਹੈ ਜੋ ਦਿਲ ਦੀ ਧੜਕਣ ਨੂੰ ਕੰਟ੍ਰੋਲ ਰੱਖਣ ਅਤੇ ਬਲੱਡ ਪ੍ਰੈਸ਼ਰ ਘਟਾਉਣ ’ਚ ਮਦਦ ਕਰਦਾ ਹੈ।

ਯੂਰੀਨਰੀ ਟ੍ਰੈਕਟ ਕਰੇ ਸਾਫ
- ਨਿੰਬੂ ਪਾਣੀ ਯੂਰਿਨ ਦੀ ਮਾਤਰਾ ਨੂੰ ਵਧਾ ਕੇ ਯੂਰੀਨਰੀ ਟ੍ਰੈਕਟ ਦੀ ਸਫਾਈ ਕਰਦਾ ਹੈ।

ਮੂੰਡ ਨੂੰ ਸੁਧਾਰੇ
- ਸਵੇਰੇ ਨਿੰਬੂ ਪਾਣੀ ਪੀਣ ਨਾਲ ਮਨ ਤਾਜ਼ਾ ਹੁੰਦਾ ਹੈ ਅਤੇ ਦਿਨ ਦੀ ਸ਼ੁਰੂਆਤ ਉਤਸ਼ਾਹ ਭਰਪੂਰ ਹੁੰਦੀ ਹੈ।

Have something to say? Post your comment

ਅਤੇ ਸਿਹਤ ਖਬਰਾਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ