Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਇਕ ਹਜ਼ਾਰ ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਲਈ ਖ਼ੁਸ਼ਖ਼ਬਰੀ! ਮੰਤਰੀ ਹਰਪਾਲ ਚੀਮਾ ਨੇ ਆਖੀ ਵੱਡੀ ਗੱਲ

29 ਦਸੰਬਰ, 2025 08:47 PM

ਪੰਜਾਬ ਵਿਚ ਪੰਜਾਬ ਸਰਕਾਰ ਵੱਲੋਂ ਮਿਲਣ ਵਾਲੇ ਇਕ ਹਜ਼ਾਰ ਰੁਪਏ ਦੀ ਉਡੀਕ ਵਿਚ ਬੈਠੀਆਂ ਔਰਤਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਜਿੱਥੇ ਕਈ ਸਕੀਮਾਂ ਵੱਲੋਂ ਸੂਬੇ ਅੰਦਰ ਵਿਕਾਸ ਕੀਤਾ ਜਾ ਰਿਹਾ, ਉੱਥੇ ਹੀ ਔਰਤਾਂ ਨੂੰ ਇਕ ਹਜ਼ਾਰ ਰੁਪਏ ਦੇਣ ਦੀ ਸਕੀਮ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਅੱਜ ਟਾਂਡਾ ਵਿਖੇ 'ਆਪ' ਵਰਕਰਾਂ ਨਾਲ ਰਸਮੀ ਤੌਰ 'ਤੇ ਕੀਤੀ ਮੁਲਾਕਾਤ ਦੌਰਾਨ ਗੱਲਬਾਤ ਕਰਦੇ ਹੋਏ ਕੀਤਾ।

ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਦੇ ਹਰੇਕ ਖੇਤਰ ਦੀ ਬਿਹਤਰੀ ਵਾਸਤੇ ਕਰੋੜਾਂ ਰੁਪਏ ਖ਼ਰਚ ਕੀਤੇ ਗਏ ਹਨ ਅਤੇ ਆਉਣ ਵਾਲੇ ਸਾਲ ਵਿੱਚ ਸਰਕਾਰ ਵੱਲੋਂ ਰਹਿੰਦੇ ਹੋਏ ਵਿਕਾਸ ਕਾਰਜਾਂ ਲਈ ਪੂਰੇ ਯਤਨ ਕੀਤੇ ਜਾਣਗੇ। ਇਸ ਮੌਕੇ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਦੀ ਅਗਵਾਈ ਵਿੱਚ ਇਕੱਤਰ ਹੋਏ ਨੇ ਹਰਪਾਲ ਸਿੰਘ ਚੀਮਾ ਦਾ ਟਾਂਡਾ ਪਹੁੰਚਣ 'ਤੇ ਸਵਾਗਤ ਕੀਤਾ ਅਤੇ ਨਾਲ ਹੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਵੀ ਵਿਚਾਰ ਵਟਾਂਦਰਾ ਕੀਤਾ।

ਇਸ ਮੌਕੇ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਤੋਂ ਇਲਾਵਾ ਚੇਅਰਮੈਨ ਦੀਪਕ ਬਾਲੀ ਸੰਗਠਨ ਇੰਚਾਰਜ ਕੇਸ਼ਵ ਸਿੰਘ ਸੈਣੀ, ਚੇਅਰਮੈਨ ਜਸਵੰਤ ਸਿੰਘ ਬਿੱਟ, ਪੰਚਾਇਤ ਸੰਮਤੀ ਮੈਂਬਰ ਸੁਖਵਿੰਦਰਜੀਤ ਸਿੰਘ ਝਾਵਰ, ਸੰਮਤੀ ਮੈਂਬਰ ਲਖਵਿੰਦਰ ਸਿੰਘ ਸੇਠੀ, ਜ਼ਿਲ੍ਹਾ ਪ੍ਰਧਾਨ ਮਨਵੀਰ ਸਿੰਘ ਝਾਵਰ, ਸਰਪੰਚ ਮਨਪ੍ਰੀਤ ਗੋਲਡੀ ਨਰਵਾਲ, ਮਾਸਟਰ ਕੁਲਵੰਤ ਸਿੰਘ ਜਹੂਰਾ, ਬੀ.ਓ ਮਨਜੀਤ ਸਿੰਘ ਸੱਲਾ ਇਲਾਵਾ ਪਾਰਟੀ ਦੇ ਹੋਰ ਵਰਕਰ ਵੀ ਹਾਜਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼