Wednesday, June 03, 2026
BREAKING
ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ ਵੈਕਟਰ-ਬੌਰਨ ਤੇ ਵਾਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਅਲਰਟ ਮੋਡ 'ਤੇ ਉੱਘੇ ਸਮਾਜ ਸੇਵਕ ਬਾਬਾ ਨੌਬਤ ਰਾਏ ਜੀ ਦੀ 12ਵੀਂ ਬਰਸੀ ਬੜੀ ਸ਼ਰਧਾ ਨਾਲ ਮਨਾਈ ਗਈ ਨਗਰ ਕੌਂਸਲਰ ਮੀਨਾ ਰਾਣੀ ਪਤਨੀ ਭਾਨੂੰ ਪ੍ਤਾਪ ਸਨਮਾਨਿਤ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਅੰਦਰ ਚੱਲ ਰਹੀ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਦੀ ਪ੍ਰਗਤੀ ਦਾ ਜਾਇਜ਼ਾ ਸਮਾਜ ਆਧੁਨਿਕ ਜੀਵਨ ਦੀ ਹੜਬੜਾਹਟ ਵਿੱਚ ਇੱਕ ਪੂਰਨ ਸਤਗੁਰੂ ਦੀ ਅਹਿਮੀਅਤ ਨੂੰ ਭੁੱਲਿਆ - ਸਵਾਮੀ ਵਿਸਵਾਨੰਦ ਜੀ ਸਿਹਤ ਵਿਭਾਗ ਦਾ ਮੁੱਖ ਮਕਸਦ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਸਮਾਜ ਦੇ ਹਰ ਲੋੜਵੰਦ ਅਤੇ ਹੱਕਦਾਰ ਵਿਅਕਤੀ ਤੱਕ ਪਹੁੰਚਾਉਣਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜ਼ਿਲ੍ਹੇ ਅੰਦਰ ਪੋਲਿੰਗ ਸਟੇਸ਼ਨ ‘ਤੇ 7 ਜੂਨ 2026 ਨੂੰ ਲਗਣਗੇ ਸਪੈਸ਼ਲ ਕੈਂਪ: ਜ਼ਿਲ੍ਹਾ ਚੋਣ ਅਫ਼ਸਰ–ਕਮ–ਡਿਪਟੀ ਕਮਿਸ਼ਨਰ

ਦੁਨੀਆਂ

ਇਜ਼ਰਾਈਲ ਦੇ 50 ਲੜਾਕੂ ਜਹਾਜ਼ਾਂ ਨੇ ਈਰਾਨ ਦੇ ਖ਼ੁਫ਼ੀਆ ਬੰਕਰ ਨੂੰ ਕੀਤਾ ਤਬਾਹ

06 ਮਾਰਚ, 2026 08:01 PM

ਤੇਹਰਾਨ/ਤੇਲ ਅਵੀਵ : ਇਜ਼ਰਾਈਲ ਅਤੇ ਈਰਾਨ ਵਿਚਕਾਰ ਜਾਰੀ ਜੰਗ ਨੇ ਉਸ ਸਮੇਂ ਭਿਆਨਕ ਰੂਪ ਲੈ ਲਿਆ ਜਦੋਂ ਇਜ਼ਰਾਈਲੀ ਹਵਾਈ ਸੈਨਾ ਨੇ ਈਰਾਨ ਦੇ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮੇਨੇਈ ਦੇ ਸਭ ਤੋਂ ਸੁਰੱਖਿਅਤ ਮੰਨੇ ਜਾਣ ਵਾਲੇ ਖ਼ੁਫ਼ੀਆ ਟਿਕਾਣੇ 'ਤੇ ਹਮਲਾ ਕਰਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਜ਼ਰਾਈਲ ਡਿਫੈਂਸ ਫੋਰਸਿਜ਼ (IDF) ਨੇ ਇਸ ਹਮਲੇ ਦੀ ਇੱਕ ਵੀਡੀਓ ਜਾਰੀ ਕਰਦਿਆਂ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਨੇ ਤੇਹਰਾਨ ਵਿੱਚ ਖਾਮੇਨੇਈ ਦੇ ਅੰਡਰਗਰਾਊਂਡ ਮਿਲਟਰੀ ਬੰਕਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ।

50 ਲੜਾਕੂ ਜਹਾਜ਼ਾਂ ਨੇ ਦਿੱਤਾ ਹਮਲੇ ਨੂੰ ਅੰਜਾਮ
ਇਜ਼ਰਾਈਲ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਇਸ ਵੱਡੇ ਆਪ੍ਰੇਸ਼ਨ ਵਿੱਚ ਇਜ਼ਰਾਈਲੀ ਹਵਾਈ ਸੈਨਾ ਦੇ 50 ਲੜਾਕੂ ਜਹਾਜ਼ਾਂ ਨੇ ਹਿੱਸਾ ਲਿਆ। ਇਨ੍ਹਾਂ ਜਹਾਜ਼ਾਂ ਨੇ ਤੇਹਰਾਨ ਵਿੱਚ ਈਰਾਨੀ ਸ਼ਾਸਨ ਦੇ ਲੀਡਰਸ਼ਿਪ ਕੰਪਾਊਂਡ ਦੇ ਬਿਲਕੁਲ ਹੇਠਾਂ ਬਣੇ ਫੌਜੀ ਬੰਕਰ ਨੂੰ ਨਿਸ਼ਾਨਾ ਬਣਾਇਆ। IDF ਨੇ ਟਵੀਟ ਕਰਕੇ ਦੱਸਿਆ ਕਿ ਇਸ ਹਮਲੇ ਰਾਹੀਂ ਅਲੀ ਖਾਮੇਨੇਈ ਦੇ ਉਸ ਅੰਡਰਗਰਾਊਂਡ ਕਿਲੇ ਨੂੰ ਢਹਿ-ਢੇਰੀ ਕਰ ਦਿੱਤਾ ਗਿਆ ਹੈ, ਜਿੱਥੋਂ ਸ਼ਾਸਨ ਦੀਆਂ ਮੁੱਖ ਗਤੀਵਿਧੀਆਂ ਚਲਾਈਆਂ ਜਾਂਦੀਆਂ ਸਨ।

ਵੀਡੀਓ ਜਾਰੀ ਕਰਕੇ ਦਿਖਾਈ ਤਬਾਹੀ
ਇਜ਼ਰਾਈਲੀ ਫੌਜ ਨੇ ਇਸ ਸਟਰਾਈਕ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ, ਜਿਸ ਵਿੱਚ ਬੰਕਰ ਨੂੰ ਨੇਸਤੋਨਾਬੂਦ ਹੁੰਦੇ ਸਾਫ਼ ਦੇਖਿਆ ਜਾ ਸਕਦਾ ਹੈ। ਇਸ ਹਮਲੇ ਨੂੰ ਈਰਾਨੀ ਲੀਡਰਸ਼ਿਪ ਲਈ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ, ਕਿਉਂਕਿ ਇਹ ਸਿੱਧਾ ਉਨ੍ਹਾਂ ਦੇ ਸਭ ਤੋਂ ਸੁਰੱਖਿਅਤ ਖੇਤਰ 'ਤੇ ਹਮਲਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਮਰੀਕੀ ਅਤੇ ਇਜ਼ਰਾਈਲੀ ਹਮਲਿਆਂ ਕਾਰਨ ਈਰਾਨੀ ਲੀਡਰਸ਼ਿਪ ਕਾਫ਼ੀ ਦਬਾਅ ਵਿੱਚ ਸੀ।

Have something to say? Post your comment

ਅਤੇ ਦੁਨੀਆਂ ਖਬਰਾਂ

ਹੁਣ ਟੋਰਾਂਟੋ 'ਚ ਦਿਲਜੀਤ ਦੇ ਸ਼ੋਅ 'ਚ ਝੰਡੇ ਲੈ ਕੇ ਵੜ ਆਏ ਪ੍ਰਦਰਸ਼ਨਕਾਰੀ ! ਪੁਲਸ ਨੇ ਖਿੱਚ-ਖਿੱਚ ਕੱਢੇ ਬਾਹਰ

ਹੁਣ ਟੋਰਾਂਟੋ 'ਚ ਦਿਲਜੀਤ ਦੇ ਸ਼ੋਅ 'ਚ ਝੰਡੇ ਲੈ ਕੇ ਵੜ ਆਏ ਪ੍ਰਦਰਸ਼ਨਕਾਰੀ ! ਪੁਲਸ ਨੇ ਖਿੱਚ-ਖਿੱਚ ਕੱਢੇ ਬਾਹਰ

ਜੰਗ ਵਿਚਾਲੇ ਰੂਸ ਦਾ ਵੱਡਾ ਫ਼ੈਸਲਾ! Aviation Fuel ਦੇ ਨਿਰਯਾਤ 'ਤੇ ਲਗਾਈ ਪਾਬੰਦੀ

ਜੰਗ ਵਿਚਾਲੇ ਰੂਸ ਦਾ ਵੱਡਾ ਫ਼ੈਸਲਾ! Aviation Fuel ਦੇ ਨਿਰਯਾਤ 'ਤੇ ਲਗਾਈ ਪਾਬੰਦੀ

ਅਗਲੇ ਹਫ਼ਤੇ ਖੁੱਲ੍ਹ ਸਕਦੈ ਹੋਰਮੁਜ਼! ਟਰੰਪ ਨੇ ਦੱਸਿਆ ਪੂਰਾ ਪਲਾਨ, ਜੰਗ ਦੇ ਬੱਦਲ ਛਟਣ ਦੇ ਆਸਾਰ

ਅਗਲੇ ਹਫ਼ਤੇ ਖੁੱਲ੍ਹ ਸਕਦੈ ਹੋਰਮੁਜ਼! ਟਰੰਪ ਨੇ ਦੱਸਿਆ ਪੂਰਾ ਪਲਾਨ, ਜੰਗ ਦੇ ਬੱਦਲ ਛਟਣ ਦੇ ਆਸਾਰ

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ

ਕਾਂਗੋ 'ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ 'ਤੇ ਪ੍ਰਸ਼ਾਸਨ

ਕਾਂਗੋ 'ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ 'ਤੇ ਪ੍ਰਸ਼ਾਸਨ

ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ

ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ

ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ

ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ ਦੀ ਲਹਿਰ

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ ਦੀ ਲਹਿਰ

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

ਈਰਾਨ ’ਤੇ ਟੁੱਟਿਆ ਆਰਥਿਕ ਸੰਕਟ ਦਾ ਪਹਾੜ; ਅਮਰੀਕਾ ਨੇ ਜ਼ਬਤ ਕੀਤੇ 1 ਅਰਬ ਡਾਲਰ ਦੇ ਕ੍ਰਿਪਟੋ ਫੰਡ

ਈਰਾਨ ’ਤੇ ਟੁੱਟਿਆ ਆਰਥਿਕ ਸੰਕਟ ਦਾ ਪਹਾੜ; ਅਮਰੀਕਾ ਨੇ ਜ਼ਬਤ ਕੀਤੇ 1 ਅਰਬ ਡਾਲਰ ਦੇ ਕ੍ਰਿਪਟੋ ਫੰਡ