Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

ਇਟਲੀ 'ਚ ਸਥਾਪਿਤ ਹੋਈ ਭਗਵਾਨ ਵਾਲਮੀਕਿ ਜੀ ਦੀ ਪਹਿਲੀ ਮੂਰਤੀ, PM ਮੋਦੀ ਨੇ ਕੀਤੀ ਪ੍ਰਸ਼ੰਸਾ

04 ਸਤੰਬਰ, 2025 06:06 PM

ਰੋਮ : 28 ਜੁਲਾਈ ਇਟਲੀ 'ਚ ਵਸਦੇ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪੈਰੋਕਾਰਾਂ ਲਈ ਹਮੇਸ਼ਾ ਲਈ ਬਹੁਤ ਹੀ ਇਤਿਹਾਸਿਕ ਤੇ ਯਾਦਗਾਰ ਰਹੇਗੀ। ਇਸ ਦਿਨ ਭਾਰਤ ਸਰਕਾਰ ਵੱਲੋਂ ਇਟਲੀ ਦੇ ਜਿਲ੍ਹਾ ਮਾਰਕੇ ਅਧੀਨ ਪੈਂਦੇ ਪਿੰਡ ਕੰਪੋਰਦੋਨਦੋ ਵਿਖੇ ਇਟਲੀ ਸਰਕਾਰ ਤੇ ਇੱਥੋਂ ਦੇ ਨਗਰ ਕੌਂਸਲ ਦੀ ਮਦਦ ਨਾਲ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੀ ਯੂਰਪ ਵਿੱਚ ਪਹਿਲੀ ਮੂਰਤੀ ਦੀ ਸਥਾਪਨਾ ਕੀਤੀ ਗਈ ਸੀ।

ਇਸ ਦਾ ਉਦਘਾਟਨ ਰੋਮ ਦੂਤਾਵਾਸ ਦੇ ਰਾਜਦੂਤ ਮੈਡਮ ਵਾਣੀ ਰਾਓ, ਉਸ ਸਮੇ ਦੇ ਉਪ ਰਾਜਦੂਤ ਅਮਰਾਰਾਮ ਗੁੱਜਰ ਤੇ ਨਗਰ ਕੌਂਸਲ ਦੇ ਮੇਅਰ ਮਾਸੀ ਮਲੀਆਨੋ ਮੀਉਚੀ ਵੱਲੋਂ ਕੀਤਾ ਗਿਆ ਸੀ। ਇਸ ਇਤਿਹਾਸਕ ਕਾਰਵਾਈ ਲਈ ਭਾਰਤ ਦੇ ਪ੍ਰਧਾਨ ਮੰਤਰੀ ਵਲੋਂ ਇਸ ਕਾਰਜ ਦੀ ਵਿਸ਼ੇਸ਼ ਪ੍ਰੋਗਰਾਮ 'ਮਨ ਦੀ ਬਾਤ' ਵਿੱਚ ਉਚੇਚੇ ਤੌਰ 'ਤੇ ਪ੍ਰਸ਼ੰਸਾ ਕੀਤੀ ਗਈ। ਉਨ੍ਹਾਂ ਇਟਲੀ 'ਚ ਵਸਦੇ ਭਾਰਤੀ ਭਾਈਚਾਰੇ ਨੂੰ ਵਧਾਈ ਵੀ ਦਿੱਤੀ ਤੇ ਸਭ ਨੂੰ ਭਾਰਤੀ ਸੰਸਕ੍ਰਿਤੀ ਨਾਲ ਜੁੜਨ ਦਾ ਸੱਦਾ ਦਿੱਤਾ।

ਸਮਾਜ ਸੇਵੀ ਸੰਸਥਾ ਇੰਡੋ ਇਟਾਲੀਅਨ ਵੈਲਫੇਅਰ ਤੇ ਕਲਚਰਲ ਐਸੋਸੀਏਸ਼ਨ ਦੇ ਪ੍ਰਧਾਨ ਵਿਸ਼ਨੂੰ ਕੁਮਾਰ ਤੇ ਮਹਾਰਿਸ਼ੀ ਭਗਵਾਨ ਵਾਲਮੀਕਿ ਸਭਾ ਯੂਰਪ ਦੇ ਪ੍ਰਧਾਨ ਦਲਵੀਰ ਭੱਟੀ ਤੇ ਸਮਾਜ ਸੇਵੀ ਤੇ ਕਾਰੋਬਾਰੀ ਕਮਲਜੀਤ ਸਿੰਘ ਸਾਗੀ ਵਲੋਂ ਇੱਕ ਵਫ਼ਦ ਭਾਰਤੀ ਭਾਈਚਾਰੇ ਦੇ ਨਾਲ ਮੂਰਤੀ ਸਥਾਪਨਾ ਵਾਲੀ ਜਗ੍ਹਾ 'ਤੇ ਪਹੁੰਚਿਆ ਤੇ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਅੱਗੇ ਨਤਮਸਤਕ ਹੋਏ। ਉਨ੍ਹਾਂ ਵਲੋਂ ਭਾਰਤ ਸਰਕਾਰ, ਇਟਲੀ ਸਰਕਾਰ, ਨਗਰ ਕੌਂਸਲ ਕੰਪੋਰਦੋਨਦੋ ਦੇ ਮੇਅਰ ਤੇ ਖਾਸ ਕਰਕੇ ਭਾਰਤੀ ਦੂਤਾਵਾਸ ਰੋਮ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਇਸ ਮੂਰਤੀ ਦੀ ਸਥਾਪਨਾ ਲਈ ਉਸ ਮੌਕੇ ਦੇ ਉਪ ਰਾਜਦੂਤ ਅਮਰਾਰਾਮ ਗੁੱਜਰ ਦਾ ਵਿਸ਼ੇਸ਼ ਯੋਗਦਾਨ ਰਿਹਾ ਸੀ ਕਿਉਂਕਿ ਉਨ੍ਹਾਂ ਦੇ ਉੱਦਮ ਸਦਕਾ ਹੀ ਇਹ ਸਾਰਾ ਕਾਰਜ ਪੂਰਾ ਹੋਇਆ ਤੇ ਕਿਉਂਕਿ ਉਨ੍ਹਾਂ ਦੀ ਦਿਲੀ ਤਮੰਨਾ ਸੀ ਕਿ ਮੇਰੇ ਰੋਮ ਦੇ ਕਾਰਜਕਾਲ ਦੌਰਾਨ ਇਸ ਮੂਰਤੀ ਦੀ ਸਥਾਪਨਾ ਹੋ ਜਾਵੇ। ਇਟਲੀ ਵਿੱਚ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਨੂੰ ਪੂਜਣ ਵਾਲੀਆਂ ਸੰਗਤਾਂ ਵਿੱਚ ਇਸ ਮੂਰਤੀ ਦੀ ਸਥਾਪਨਾ ਹੋਣ ਕਰਕੇ ਬਹੁਤ ਹੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ