Thursday, October 01, 2026
BREAKING
• ''ਮੇਰੇ ਲਈ ਇਹੀ ਬਹੁਤ ਐ..!'', 174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਨੇ ਦਿੱਤਾ ਪਹਿਲਾ ਬਿਆਨ • ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ • ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ ਫਾਰਮੂਲਾ, ਬਿਨੈਕਾਰਾਂ ਨੂੰ ਮਿਲੇਗੀ ਵੱਡੀ ਰਾਹਤ • ਪੰਜਾਬ ਵਿਚ ਅਮਿਤ ਸ਼ਾਹ ਦੀ ਰੈਲੀ ਮਗਰੋਂ ਭਾਜਪਾ ਨੇ ਸੱਦ ਲਈ ਹਾਈ ਲੈਵਲ ਮੀਟਿੰਗ • LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ ਨਾਲ ਜੁੜੇ ਤਾਰ • ਤਾਲਮੇਲ ਕਮੇਟੀ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਸਬੰਧੀ ਮੀਟਿੰਗ ਸੱਦੀ • ਯੂਏਈ 'ਚ ਭਾਰਤੀ ਰਾਜਦੂਤ ਨੇ ਦੁਬਈ 'ਚ 'ਹੀਰੋ' ਪਾਇਲਟ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ • ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ, ਦੁਬਈ-ਅਮਰੀਕਾ ਨਾਲ ਜੁੜੇ ਤਾਰ • ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ ਨੂੰ ਲੱਗੀ ਅੱਗ, ਜ਼ਿੰਦਾ ਸੜਿਆ ਵਿਅਕਤੀ • 180 ਜਾਨਾਂ ਬਚਾਉਣ ਵਾਲੇ ਭਾਰਤੀ ਪਾਇਲਟ ਸਮਿਤ ਮਾਛਰ ਨੂੰ ਇਜ਼ਰਾਈਲ ਕਰੇਗਾ 'ਸਨਮਾਨਿਤ'

ਦੁਨੀਆਂ

ਇਰਾਕ ਤੋਂ ਅਮਰੀਕੀ ਫੌਜ ਦੀ ਮੁਕੰਮਲ ਵਾਪਸੀ : ‘ਇਸਲਾਮਿਕ ਸਟੇਟ’ ਖ਼ਿਲਾਫ਼ 12 ਸਾਲਾਂ ਦੀ ਮੁਹਿੰਮ ਖ਼ਤਮ

01 ਅਕਤੂਬਰ, 2026 07:06 PM

ਬਗਦਾਦ : ਅਮਰੀਕੀ ਫੌਜ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੇ ਇਰਾਕ ਤੋਂ ਆਪਣੇ ਫੌਜੀਆਂ ਦੀ ਵਾਪਸੀ ਪੂਰੀ ਕਰ ਲਈ ਹੈ ਅਤੇ ਇਸ ਦੇ ਨਾਲ ਹੀ ਅੱਤਵਾਦੀ ਸੰਗਠਨ ‘ਇਸਲਾਮਿਕ ਸਟੇਟ’ ਖ਼ਿਲਾਫ਼ 12 ਸਾਲਾਂ ਤੋਂ ਜਾਰੀ ਮੁਹਿੰਮ ਖ਼ਤਮ ਹੋ ਗਈ ਹੈ। ਬਗਦਾਦ ਅਤੇ ਵਾਸ਼ਿੰਗਟਨ ਵਿਚਾਲੇ ਹੋਏ ਇਕ ਸਮਝੌਤੇ ਤਹਿਤ, ਅਮਰੀਕੀ ਫੌਜੀਆਂ ਦੀ ਆਖ਼ਰੀ ਟੁਕੜੀ ਉੱਤਰੀ ਇਰਾਕ ਵਿਚ ਸਥਿਤ ਇਕ ਹਵਾਈ ਫ਼ੌਜੀ ਅੱਡੇ ਤੋਂ ਆਪਣੇ ਦੇਸ਼ ਰਵਾਨਾ ਹੋ ਗਈ। ਇਹ ਵਾਪਸੀ ਅਮਰੀਕਾ ਅਤੇ ਈਰਾਨ ਵਿਚਾਲੇ ਜਾਰੀ ਉਸ ਜੰਗ ਦੌਰਾਨ ਹੋ ਰਹੀ ਹੈ, ਜੋ ਕਦੇ-ਕਦੇ ਇਰਾਕ ਤੱਕ ਵੀ ਫੈਲ ਜਾਂਦੀ ਹੈ। ਇਸ ਵਿਚ ਈਰਾਨ ਸਮਰਥਿਤ ਮਿਲੀਸ਼ੀਆ ਅਮਰੀਕੀ ਫੌਜੀਆਂ ’ਤੇ ਹਮਲੇ ਕਰਦੀ ਹੈ ਅਤੇ ਅਮਰੀਕਾ ਇਨ੍ਹਾਂ ਸਮੂਹਾਂ ਦੇ ਟਿਕਾਣਿਆਂ ’ਤੇ ਜਵਾਬੀ ਕਾਰਵਾਈ ਕਰਦਾ ਹੈ।

ਫੌਜੀਆਂ ਦੀ ਵਾਪਸੀ ’ਤੇ ਦੋ ਸਾਲ ਪਹਿਲਾਂ ਸਹਿਮਤੀ ਬਣੀ ਸੀ। ਬਗਦਾਦ ਨੇ ਅਮਰੀਕੀ ਮੁਹਿੰਮ ਦੇ ਖ਼ਤਮ ਹੋਣ ਨੂੰ ਇਰਾਕ ਦੀ ਵਧਦੀ ਤਾਕਤ ਅਤੇ ਪ੍ਰਭੂਸੱਤਾ ਦਾ ਪ੍ਰਤੀਕ ਦੱਸਿਆ। ਈਰਾਨ-ਸਮਰਥਿਤ ਗੁੱਟਾਂ ਨੇ ਅਮਰੀਕੀ ਫੌਜੀਆਂ ਦੀ ਇਸ ਵਾਪਸੀ ਦਾ ਜਸ਼ਨ ਮਨਾਇਆ ਪਰ ਕੁਝ ਹੋਰ ਇਰਾਕੀਆਂ, ਖ਼ਾਸਕਰ ਕੁਰਦ ਇਲਾਕੇ ਦੇ ਲੋਕਾਂ ਵਿਚ ਚਿੰਤਾ ਵੀ ਪੈਦਾ ਹੋਈ। ਉਨ੍ਹਾਂ ਨੂੰ ਡਰ ਹੈ ਕਿ ਅਮਰੀਕੀ ਫੌਜ ਦੇ ਜਾਣ ਨਾਲ ਈਰਾਨ ਨਾਲ ਜੁੜੇ ਗੁੱਟਾਂ ਦਾ ਹੌਸਲਾ ਵਧ ਸਕਦਾ ਹੈ ਅਤੇ ਉਹ ਹੋਰ ਹਮਲੇ ਕਰ ਸਕਦੇ ਹਨ। ਨਾਲ ਹੀ ਇਸਲਾਮਿਕ ਸਟੇਟ ਵੀ ਫਿਰ ਤੋਂ ਸਿਰ ਚੁੱਕ ਸਕਦਾ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

ਟਰੰਪ ਨੇ AI ਦਾ ਨਾਮ ਬਦਲ ਕੇ

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ ਪੰਜ ਦੀ ਮੌਤ।

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ ਪੰਜ ਦੀ ਮੌਤ।

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ ਚਰਚਾ

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ ਚਰਚਾ

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ ਹਮਲੇ

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ ਹਮਲੇ

ਨੇਪਾਲ 'ਚ ਭਾਰੀ ਬਾਰਿਸ਼,  27 ਲੋਕਾਂ ਦੀ ਮੌਤ

ਨੇਪਾਲ 'ਚ ਭਾਰੀ ਬਾਰਿਸ਼, 27 ਲੋਕਾਂ ਦੀ ਮੌਤ

'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ ਕੀਤਾ ਵੱਡਾ ਐਲਾਨ

'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ ਕੀਤਾ ਵੱਡਾ ਐਲਾਨ

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ