Friday, July 31, 2026
BREAKING
ਸ਼ਾਂਤੀ ਦੀ ਪਹਿਲ ! ਟਰੰਪ ਨੇ ਹਮਾਸ ਅਤੇ ਇਜ਼ਰਾਇਲੀ ਫੌਜਾਂ ਨੂੰ ਲੈ ਕੇ ਕਰ'ਤਾ ਵੱਡਾ ਦਾਅਵਾ ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ' ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...'' PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ ਭਾਰਤ ਵੱਲੋਂ ਸ਼੍ਰੀਲੰਕਾ ਨੂੰ ਦਿੱਤੀ ਜਾ ਰਹੀ ਮਦਦ 7.5 ਬਿਲੀਅਨ ਅਮਰੀਕੀ ਡਾਲਰ ਤੋਂ ਪਾਰ ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਪੰਜਾਬ

ਇਲਾਕਾ ਕੌਂਸਲਰ ਦੀ ਮਿਹਨਤ ਦੇ ਬੂਟੇ ਨੂੰ ਲੱਗਿਆ ਬੂਰ, ਨਿੱਜਰ ਰੋਡ ਦੇ ਮੁਕਮਲ ਹੋਣ ਮਗਰੋਂ ਲੋਕਾ ਨੇ ਕੀਤਾ ਕੌਂਸਲਰ ਰਾਜਵੀਰ ਸਿੰਘ ਰਾਜੀ ਦਾ ਧੰਨਵਾਦ

ਇਲਾਕਾ ਕੌਂਸਲਰ ਦੀ ਮਿਹਨਤ ਦੇ ਬੂਟੇ ਨੂੰ ਲੱਗਿਆ ਬੂਰ, ਨਿੱਜਰ ਰੋਡ ਦੇ ਮੁਕਮਲ ਹੋਣ ਮਗਰੋਂ ਲੋਕਾ ਨੇ ਕੀਤਾ ਕੌਂਸਲਰ ਰਾਜਵੀਰ ਸਿੰਘ ਰਾਜੀ ਦਾ ਧੰਨਵਾਦ

03 ਨਵੰਬਰ, 2025 07:11 PM

ਖਰੜ (ਪ੍ਰੀਤ ਪੱਤੀ) : ਖਰੜ ਸ਼ਹਿਰ ਦੇ ਵਾਰਡ ਨੰਬਰ 12 ਨਿੱਜਰ ਚੌਂਕ ਤੋਂ ਸੈਂਟਰਲ ਬੈਂਕ ਤੱਕ ਰੋਡ ਤੇ ਅੱਜ ਸੜਕ ਤੇ ਲੁਕ ਪਾਉਣ ਦਾ ਕੰਮ ਪੂਰੀ ਤਰ੍ਹਾਂ ਤੋ ਮੁਕਮਲ ਹੋ ਗਿਆ। ਇਸ ਮੌਕੇ ਸਥਾਨਕ ਲੋਕਾਂ ਚ ਖੁਸ਼ੀ ਦੀ ਲਹਿਰ ਦੇਖੀ ਗਈ। ਪਿਛਲੇ ਲਮੇ ਸਮੇਂ ਤੋ ਇਹ ਸੜਕ ਦੀ ਖਸਤਾ ਹਾਲਤ ਹੋਣ ਕਾਰਨ ਲੋਕਾਂ ਨੂੰ ਆਏ ਦਿਨ ਹੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਹ ਸੜਕ ਦਾ ਕੰਮ ਪੂਰਾ ਹੋਣ ਮਗਰੋਂ ਨਿੱਜਰ ਚੌਂਕ ਤੋਂ ਐਲ.ਆਈ.ਸੀ ਕਲੋਨੀ, ੳਮ ਐਨਕਲੇਵ, ਵੈਸਟਨ ਟਾਵਰ, ਮਾਡਲ ਟਾਊਨ,ਰਾਜਧਾਨੀ ਐਨਕਲੇਵ ,ਪਾਰਵਤੀ ਐਨਕਲੇਵ ਅਤੇ ਛੱਜੂ ਮਾਜਰਾ ਕਲੋਨੀ ਆਦਿ ਨੂੰ ਪਹੁੰਚ ਕਰਨ ਵਾਲੇ ਵਸਨੀਕਾ ਨੇ ਸੁਖ ਦਾ ਸਾਹ ਲਿਆ ਹੈ। ਇਲਾਕਾ ਨਿਵਾਸੀਆਂ ਮੁਤਾਬਕ ਸੜਕ ਬਣਨ ਦੋਰਾਨ ਇਲਾਕਾ ਕੌਂਸਲਰ ਰਾਜਬੀਰ ਸਿੰਘ ਰਾਜੀ ਨੇ ਦਿਨ-ਰਾਤ ਚੱਲ ਰਹੇ ਕੰਮ ਦੀ ਕੋਲ ਖੜ੍ਹੇ ਹੋਕੇ ਆਪਣੀ ਨਿਗਰਾਨੀ ਹੇਠ ਕੰਮ ਨੂੰ ਪੂਰਾ ਕਰਵਾਇਆ ਹੈ । ਜਿਸ ਨਾਲ ਕੰਮ ਵੀ ਤਸੱਲੀ ਵਾਲਾ ਹੋਇਆ ਹੈ ਇਸ ਕੰਮ ਦੀ ਸਾਰੇ ਵਾਰਡਾਂ ਵਿੱਚ ਵਾਰਡ ਵਾਸੀਆ ਵਲੋ ਕੌਂਸਲਰ ਦੀ ਇਸ ਮਿਹਨਤ ਅਤੇ ਯਤਨਾਂ ਦੀ ਸ਼ਲਾਘਾ ਹੋ ਰਹੀ ਹੈ। ਇਸ ਸੜਕ ਨੂੰ ਪੂਰਾ ਕਰਵਾਉਣ ਵਿੱਚ ਰਾਜਵੀਰ ਸਿੰਘ ਰਾਜੀ ਨੇ ਹਲਕਾ ਵਿਧਾਇਕ ਅਨਮੋਲ ਗਗਨ ਮਾਨ , ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ,ਨਗਰ ਕੌਂਸਲ ਦੇ ਪ੍ਰਧਾਨ ਮੈਡਮ ਅੰਜੂ ਚੰਦਰ ਅਤੇ ਨਗਰ ਕੌਂਸਲ ਅਧਿਕਾਰੀਆਂ ਦਾ ਧੰਨਵਾਦ ਕੀਤਾ ਹੌਟ ਪ੍ਰੀਮਿਕਸ ਮਿਕਸਚਰ ਪਵਾਈ ਗਈ ਹੈ ਜਿਸਦੀ ਮਿਆਦ ਹੋਰਨਾਂ ਨਾਲੋ ਵੱਧ ਹੁੰਦੀ ਹੈ। ਕੌਂਸਲਰ ਰਾਜੀ ਨੇ ਦੱਸਿਆ ਕਿ ਇਸ ਸੜਕ ਦੇ ਦੋਹੇ ਪਾਸੇ 2.5 -2.5 ਫੁੱਟ ਬਰਮ ਵਧਾਈ ਗਈ ਹੈ ਜਿਸ ਨਾਲ ਸੜਕ ਦੀ ਚੌੜਾਈ 5 ਫੁੱਟ ਤਕ ਵੱਧ ਗਈ ਹੈ। 56 ਲੱਖ ਦੀ ਲਾਗਤ ਨਾਲ ਇਹ ਸੜਕ ਬਣਕੇ ਤਿਆਰ ਹੋਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ