Tuesday, July 21, 2026
BREAKING
ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ NPCI ਦੇ ਨਵੇਂ ਫੀਚਰ ਬਾਰੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਸ਼ੇਅਰ ਬਾਜ਼ਾਰ ਦੀ ਲਗਾਤਾਰ ਦੂਜੇ ਦਿਨ ਲਾਲ ਨਿਸ਼ਾਨ 'ਚ ਕਲੋਜ਼ਿੰਗ, ਨਿਫਟੀ 24,180 ਦੇ ਪਾਰ ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਖੇਡ

ਇਸ ਧਾਕੜ ਬੱਲੇਬਾਜ਼ ਨੂੰ ਖਾਸ ਬੱਲੇ ਨਾਲ ਖੇਡਣ ਤੇ ਮਿਲਣਗੇ 7 ਕਰੋੜ ਰੁਪਏ, ਜਾਣੋ ਕਿਸਨੇ ਖੋਲ੍ਹਿਆ ਖਜ਼ਾਨਾ?

14 ਜਨਵਰੀ, 2025 03:24 PM

ਚੈਂਪੀਅਨਜ਼ ਟਰਾਫੀ 2025 ਦਾ ਆਗਾਜ਼ 19 ਫਰਵਰੀ ਤੋਂ ਹੋ ਰਿਹਾ ਹੈ। ਇਸ ਤੋਂ ਠੀਕ ਪਹਿਲਾਂ ਪਾਕਿਸਤਾਨ ਦੇ ਖਿਡਾਰੀ ਬਾਬਰ ਆਜ਼ਮ ਨਾਲ ਇਕ ਖਬਰ ਸਾਹਮਣੇ ਆ ਰਹੀ ਹੈ। ਖਬਰਾਂ ਮੁਤਾਬਕ ਬਾਬਰ ਆਜ਼ਮ ਨੇ ਇੱਕ ਸੌਦਾ ਕੀਤਾ ਹੈ। ਰਿਪੋਰਟ ਦੇ ਅਨੁਸਾਰ, ਬਾਬਰ ਨੂੰ ਇੱਕ ਕੰਪਨੀ ਦੇ ਬੱਲੇ ਨਾਲ ਖੇਡਣ ਲਈ ਲਗਭਗ 7 ਕਰੋੜ ਰੁਪਏ ਮਿਲਣਗੇ। ਬਾਬਰ ਨੇ ਚੈਂਪੀਅਨਜ਼ ਟਰਾਫੀ ਤੋਂ ਠੀਕ ਪਹਿਲਾਂ ਇਹ ਸਮਝੌਤਾ ਕੀਤਾ ਹੈ। ਇਸ ਵਾਰ ਚੈਂਪੀਅਨਜ਼ ਟਰਾਫੀ ਪਾਕਿਸਤਾਨ ਅਤੇ ਯੂਏਈ ਵਿੱਚ ਆਯੋਜਿਤ ਕੀਤੀ ਜਾਣੀ ਹੈ।

ਇੱਕ ਪਾਕਿਸਤਾਨੀ ਨਿਊਜ਼ ਵੈੱਬਸਾਈਟ ਪ੍ਰੋ-ਪਾਕਿਸਤਾਨ ਦੀ ਰਿਪੋਰਟ ਦੇ ਅਨੁਸਾਰ, ਬਾਬਰ ਆਜ਼ਮ ਨੇ ਸੀਏ ਸਪੋਰਟਸ ਨਾਲ ਇੱਕ ਕਰਾਰ ਕੀਤਾ ਹੈ। ਹੁਣ ਉਹ ਇਸ ਕੰਪਨੀ ਦੇ ਸਟਿੱਕਰ ਵਾਲੇ ਬੱਲੇ ਨਾਲ ਖੇਡਦਾ ਦਿਖਾਈ ਦੇਵੇਗਾ। ਇਸ ਦੇ ਲਈ ਕੰਪਨੀ ਬਾਬਰ ਨੂੰ ਸਾਲਾਨਾ ਲਗਭਗ 7 ਕਰੋੜ ਰੁਪਏ ਦੇਵੇਗੀ।

ਕਰੋੜਾਂ ਰੁਪਏ ਦੀ ਕਮਾਈ ਕਰੇਗਾ ਬਾਬਰ ਆਜ਼ਮ
ਅਕਸਰ ਕਿਸੇ ਵੀ ਕ੍ਰਿਕਟ ਟੀਮ ਦੇ ਖਿਡਾਰੀਆਂ ਨੂੰ ਮੈਚ ਫੀਸ ਦੇ ਨਾਲ-ਨਾਲ ਹੋਰ ਤਰ੍ਹਾਂ ਦੇ ਫੰਡ ਵੀ ਮਿਲਦੇ ਹਨ ਪਰ ਖਿਡਾਰੀ ਬ੍ਰਾਂਡ ਐਡੋਰਸਮੈਂਟ ਤੋਂ ਸਭ ਤੋਂ ਵੱਧ ਕਮਾਈ ਕਰਦੇ ਹਨ। ਬਾਬਰ ਵੀ ਚੰਗੀ ਕਮਾਈ ਕਰਦਾ ਹੈ। ਉਸਨੇ ਸੀਏ ਸਪੋਰਟਸ ਨਾਲ ਹੱਥ ਮਿਲਾਇਆ ਹੈ। ਰਿਪੋਰਟਾਂ ਅਨੁਸਾਰ, ਇਹ ਬ੍ਰਾਂਡ ਉਸਨੂੰ ਬੱਲੇ 'ਤੇ ਆਪਣਾ ਸਟਿੱਕਰ ਲਗਾਉਣ ਲਈ ਸਾਲਾਨਾ ਲਗਭਗ 7 ਕਰੋੜ ਰੁਪਏ ਦੇਵੇਗਾ।

ਚੈਂਪੀਅਨਜ਼ ਟਰਾਫੀ ਵਿੱਚ ਪਾਕਿਸਤਾਨ ਦੇ ਸ਼ਡਿਊਲ 'ਤੇ ਇਕ ਝਾਤ
ਚੈਂਪੀਅਨਜ਼ ਟਰਾਫੀ ਦਾ ਆਗਾਜ਼ 19 ਫਰਵਰੀ ਤੋਂ ਹੋਵੇਗਾ। ਟੂਰਨਾਮੈਂਟ ਦਾ ਪਹਿਲਾ ਮੈਚ ਪਾਕਿਸਤਾਨ ਤੇ ਨਿਊਜ਼ੀਲੈਂਡ ਵਿਚਕਾਰ ਖੇਡਿਆ ਜਾਵੇਗਾ। ਟੂਰਨਾਮੈਂਟ ਵਿੱਚ ਪਾਕਿਸਤਾਨ ਦਾ ਦੂਜਾ ਮੈਚ ਭਾਰਤ ਵਿਰੁੱਧ ਹੋਵੇਗਾ। ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ 23 ਫਰਵਰੀ ਨੂੰ ਖੇਡਿਆ ਜਾਵੇਗਾ। ਪਾਕਿਸਤਾਨ ਦਾ ਤੀਜਾ ਮੈਚ ਬੰਗਲਾਦੇਸ਼ ਨਾਲ ਹੋਵੇਗਾ। ਇਹ ਮੈਚ 27 ਫਰਵਰੀ ਨੂੰ ਹੋਵੇਗਾ।

Have something to say? Post your comment

ਅਤੇ ਖੇਡ ਖਬਰਾਂ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

IND vs ENG:

IND vs ENG: "ਵਿਰਾਟ ਨਾਲ ਬੱਲੇਬਾਜ਼ੀ ਕਰਨਾ ਹਮੇਸ਼ਾ ਮਜ਼ੇਦਾਰ ਹੁੰਦਾ ਹੈ": ਰੋਹਿਤ ਸ਼ਰਮਾ

ਲਾਰਡਸ ਵਿਖੇ ਸੈਂਕੜਾ ਲਾ ਕੇ ਰੋਹਿਤ ਸ਼ਰਮਾ ਨੇ 'ਸਾਰਿਆਂ ਦਾ ਮੂੰਹ ਬੰਦ ਕਰ ਦਿੱਤਾ' : ਰਵੀ ਸ਼ਾਸਤਰੀ

ਲਾਰਡਸ ਵਿਖੇ ਸੈਂਕੜਾ ਲਾ ਕੇ ਰੋਹਿਤ ਸ਼ਰਮਾ ਨੇ 'ਸਾਰਿਆਂ ਦਾ ਮੂੰਹ ਬੰਦ ਕਰ ਦਿੱਤਾ' : ਰਵੀ ਸ਼ਾਸਤਰੀ

"ਵਿਰਾਟ ਪਹਿਲਾਂ ਵੀ ਮਾਸਟਰ ਸੀ ਤੇ ਹਮੇਸ਼ਾ ਰਹੇਗਾ," ਇਰਫਾਨ ਪਠਾਨ ਨੇ ਆਲੋਚਕਾਂ 'ਤੇ ਵਿੰਨ੍ਹਿਆ ਨਿਸ਼ਾਨਾ

ਰੋਹਿਤ ਸ਼ਰਮਾ ਨੇ ਤੋੜੀ ਚੁੱਪੀ, ਸੰਨਿਆਸ ਦੀਆਂ ਅਫਵਾਹਾਂ 'ਤੇ ਦਿੱਤਾ ਠੋਕਵਾਂ ਜਵਾਬ

ਰੋਹਿਤ ਸ਼ਰਮਾ ਨੇ ਤੋੜੀ ਚੁੱਪੀ, ਸੰਨਿਆਸ ਦੀਆਂ ਅਫਵਾਹਾਂ 'ਤੇ ਦਿੱਤਾ ਠੋਕਵਾਂ ਜਵਾਬ

IND vs ENG 3rd ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG 3rd ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

ENG vs IND: ਤੀਜੇ ਵਨਡੇ ਮੈਚ ਵਿੱਚ ਖਿਡਾਰੀਆਂ ਨੇ ਬੰਨ੍ਹੇ ਕਾਲੇ ਆਰਮਬੈਂਡ, ਮਹਾਨ ਕ੍ਰਿਕਟਰ ਨੂੰ ਦਿੱਤੀ ਸ਼ਰਧਾਂਜਲੀ

ENG vs IND: ਤੀਜੇ ਵਨਡੇ ਮੈਚ ਵਿੱਚ ਖਿਡਾਰੀਆਂ ਨੇ ਬੰਨ੍ਹੇ ਕਾਲੇ ਆਰਮਬੈਂਡ, ਮਹਾਨ ਕ੍ਰਿਕਟਰ ਨੂੰ ਦਿੱਤੀ ਸ਼ਰਧਾਂਜਲੀ