Sunday, February 22, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਦੁਨੀਆਂ

'ਇਸ ਵਾਰ ਗੋਲੀ ਸਿਰ ਦੇ ਆਰ-ਪਾਰ ਹੋਵੇਗੀ', ਟਰੰਪ ਨੂੰ ਇਰਾਨ ਦੀ ਸਿੱਧੀ ਧਮਕੀ

16 ਜਨਵਰੀ, 2026 04:58 PM

ਤੇਹਰਾਨ : ਈਰਾਨ ਅਤੇ ਅਮਰੀਕਾ ਵਿਚਾਲੇ ਤਣਾਅ ਇੱਕ ਵਾਰ ਫਿਰ ਸਿਖਰਾਂ 'ਤੇ ਪਹੁੰਚ ਗਿਆ ਹੈ। ਈਰਾਨ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸਿੱਧੀ ਧਮਕੀ ਦਿੰਦਿਆਂ ਕਿਹਾ ਹੈ ਕਿ "ਇਸ ਵਾਰ ਨਿਸ਼ਾਨਾ ਨਹੀਂ ਖੁੰਝੇਗਾ"। ਈਰਾਨੀ ਸਰਕਾਰੀ ਟੈਲੀਵਿਜ਼ਨ 'ਤੇ ਟਰੰਪ ਦੀ ਉਹ ਤਸਵੀਰ ਪ੍ਰਸਾਰਿਤ ਕੀਤੀ ਗਈ ਹੈ, ਜਦੋਂ 2024 ਵਿੱਚ ਪੈਨਸਿਲਵੇਨੀਆ ਦੀ ਇੱਕ ਚੋਣ ਰੈਲੀ ਦੌਰਾਨ ਉਨ੍ਹਾਂ 'ਤੇ ਜਾਨਲੇਵਾ ਹਮਲਾ ਹੋਇਆ ਸੀ।

ਪੈਨਸਿਲਵੇਨੀਆ ਹਮਲੇ ਦਾ ਦਿੱਤਾ ਹਵਾਲਾ
ਈਰਾਨੀ ਮੀਡੀਆ ਵੱਲੋਂ ਵਰਤੀ ਗਈ ਤਸਵੀਰ ਜੁਲਾਈ 2024 ਦੀ ਹੈ, ਜਦੋਂ ਬਟਲਰ, ਪੈਨਸਿਲਵੇਨੀਆ ਵਿੱਚ ਇੱਕ ਬੰਦੂਕਧਾਰੀ ਨੇ ਟਰੰਪ 'ਤੇ ਗੋਲੀਆਂ ਚਲਾਈਆਂ ਸਨ। ਇਸ ਹਮਲੇ ਵਿਚ ਟਰੰਪ ਦੇ ਕੰਨ 'ਤੇ ਗੋਲੀ ਲੱਗੀ ਸੀ। ਹੁਣ ਈਰਾਨ ਵੱਲੋਂ ਇਸ ਘਟਨਾ ਦਾ ਹਵਾਲਾ ਦੇ ਕੇ ਦਿੱਤੀ ਗਈ ਧਮਕੀ ਨੇ ਦੋਵਾਂ ਦੇਸ਼ਾਂ ਵਿਚਾਲੇ ਸ਼ਬਦੀ ਜੰਗ ਨੂੰ ਹੋਰ ਤੇਜ਼ ਕਰ ਦਿੱਤਾ ਹੈ।

ਟਰੰਪ ਦੀ 'ਲੌਕਡ ਐਂਡ ਲੋਡਿਡ' ਦੀ ਚਿਤਾਵਨੀ
ਦੂਜੇ ਪਾਸੇ, ਡੋਨਾਲਡ ਟਰੰਪ ਨੇ ਵੀ ਈਰਾਨ ਨੂੰ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਰਾਨ ਨੇ ਆਪਣੇ ਦੇਸ਼ ਵਿੱਚ ਸ਼ਾਂਤੀਪੂਰਨ ਪ੍ਰਦਰਸ਼ਨਕਾਰੀਆਂ ਨੂੰ ਮਾਰਨਾ ਜਾਰੀ ਰੱਖਿਆ, ਤਾਂ ਅਮਰੀਕਾ ਉਨ੍ਹਾਂ ਦੀ ਮਦਦ ਲਈ ਅੱਗੇ ਆਵੇਗਾ। ਟਰੰਪ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਟਰੂਥ ਸੋਸ਼ਲ' 'ਤੇ ਲਿਖਿਆ ਕਿ ਅਮਰੀਕਾ "ਲੌਕਡ ਐਂਡ ਲੋਡਿਡ" (ਕਿਸੇ ਵੀ ਕਾਰਵਾਈ ਲਈ ਪੂਰੀ ਤਰ੍ਹਾਂ ਤਿਆਰ) ਹੈ।

ਬ੍ਰਿਟੇਨ ਨੇ ਚੁੱਕਿਆ ਵੱਡਾ ਕਦਮ, ਦੂਤਘਰ ਕੀਤਾ ਬੰਦ
ਵਧਦੇ ਤਣਾਅ ਨੂੰ ਦੇਖਦੇ ਹੋਏ ਬ੍ਰਿਟੇਨ ਨੇ ਇਰਾਨ ਦੀ ਰਾਜਧਾਨੀ ਤੇਹਰਾਨ ਵਿੱਚ ਆਪਣਾ ਦੂਤਘਰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਹੈ ਅਤੇ ਆਪਣੇ ਸਾਰੇ ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਹੈ। ਦੂਜੇ ਪਾਸੇ ਅਮਰੀਕਾ ਨੇ ਵੀ ਕਤਰ ਵਿੱਚ ਆਪਣੇ ਸਭ ਤੋਂ ਵੱਡੇ ਏਅਰਬੇਸ 'ਅਲ ਉਦੈਦ' ਤੋਂ ਕੁਝ ਕਰਮਚਾਰੀਆਂ ਨੂੰ ਸੁਰੱਖਿਅਤ ਥਾਂ 'ਤੇ ਭੇਜ ਦਿੱਤਾ ਹੈ। ਰਿਪੋਰਟਾਂ ਮੁਤਾਬਕ ਟਰੰਪ ਪ੍ਰਸ਼ਾਸਨ ਈਰਾਨ ਵਿਰੁੱਧ ਸੰਭਾਵੀ ਫੌਜੀ ਹਮਲਿਆਂ 'ਤੇ ਵਿਚਾਰ ਕਰ ਰਿਹਾ ਹੈ, ਜਿਸ ਕਾਰਨ ਖੇਤਰੀ ਅਸਥਿਰਤਾ ਵਧਣ ਦਾ ਖ਼ਤਰਾ ਪੈਦਾ ਹੋ ਗਿਆ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਰੂਸ ਨੇ ਇਕ ਵਾਰ ਫ਼ਿਰ ਯੂਕ੍ਰੇਨ 'ਤੇ ਢਾਹਿਆ ਕਹਿਰ ! ਵਰ੍ਹਾਇਆ ਮਿਜ਼ਾਈਲਾਂ ਤੇ ਡਰੋਨਾਂ ਦਾ ਮੀਂਹ

ਰੂਸ ਨੇ ਇਕ ਵਾਰ ਫ਼ਿਰ ਯੂਕ੍ਰੇਨ 'ਤੇ ਢਾਹਿਆ ਕਹਿਰ ! ਵਰ੍ਹਾਇਆ ਮਿਜ਼ਾਈਲਾਂ ਤੇ ਡਰੋਨਾਂ ਦਾ ਮੀਂਹ

ਇਰਾਨ ਨੇੜੇ ਅਮਰੀਕੀ ਫ਼ੌਜ ਦੀ ਵੱਡੀ ਹਲਚਲ ! ਕਿਸੇ ਵੇਲੇ ਵੀ ਹੋ ਸਕਦੈ ਐਲਾਨ-ਏ-ਜੰਗ

ਇਰਾਨ ਨੇੜੇ ਅਮਰੀਕੀ ਫ਼ੌਜ ਦੀ ਵੱਡੀ ਹਲਚਲ ! ਕਿਸੇ ਵੇਲੇ ਵੀ ਹੋ ਸਕਦੈ ਐਲਾਨ-ਏ-ਜੰਗ

ਸਮੁੰਦਰ ਵਿਚਾਲੇ ਅਮਰੀਕਾ ਦਾ ਵੱਡਾ ਹਮਲਾ ! ਨਸ਼ਾ ਤਸਕਰਾਂ ਦੀ ਕਿਸ਼ਤੀ ਨੂੰ ਬਣਾਇਆ ਨਿਸ਼ਾਨਾ, 3 ਨੂੰ ਕੀਤਾ ਢੇਰ

ਸਮੁੰਦਰ ਵਿਚਾਲੇ ਅਮਰੀਕਾ ਦਾ ਵੱਡਾ ਹਮਲਾ ! ਨਸ਼ਾ ਤਸਕਰਾਂ ਦੀ ਕਿਸ਼ਤੀ ਨੂੰ ਬਣਾਇਆ ਨਿਸ਼ਾਨਾ, 3 ਨੂੰ ਕੀਤਾ ਢੇਰ

ਟਰੰਪ ਨੇ ਫਿਰ ਫੋੜਿਆ ‘ਟੈਰਿਫ ਬੰਬ’! ਗਲੋਬਲ ਟੈਰਿਫ 10 ਤੋਂ ਵਧਾ ਕੇ 15 ਫੀਸਦੀ ਕੀਤਾ

ਟਰੰਪ ਨੇ ਫਿਰ ਫੋੜਿਆ ‘ਟੈਰਿਫ ਬੰਬ’! ਗਲੋਬਲ ਟੈਰਿਫ 10 ਤੋਂ ਵਧਾ ਕੇ 15 ਫੀਸਦੀ ਕੀਤਾ

ਈਰਾਨ ਦੀ ਟਰੰਪ ਨੂੰ ਸਿੱਧੀ ਚੁਣੌਤੀ: 'ਸਮਝੌਤਾ ਕਰਨਾ ਹੈ ਤਾਂ ਧਮਕੀਆਂ ਛੱਡੋ, ਹਰ ਹਮਲੇ ਦਾ ਦਿਆਂਗੇ ਮੂੰਹ-ਤੋੜ ਜਵਾਬ'

ਈਰਾਨ ਦੀ ਟਰੰਪ ਨੂੰ ਸਿੱਧੀ ਚੁਣੌਤੀ: 'ਸਮਝੌਤਾ ਕਰਨਾ ਹੈ ਤਾਂ ਧਮਕੀਆਂ ਛੱਡੋ, ਹਰ ਹਮਲੇ ਦਾ ਦਿਆਂਗੇ ਮੂੰਹ-ਤੋੜ ਜਵਾਬ'

ਅਮਰੀਕਾ 'ਚ ਟੈਰਿਫ ਵਿਕਾਸ ਦਾ ਅਧਿਐਨ ਕਰ ਰਹੀ ਹੈ ਸਰਕਾਰ: ਵਣਜ ਮੰਤਰਾਲਾ

ਅਮਰੀਕਾ 'ਚ ਟੈਰਿਫ ਵਿਕਾਸ ਦਾ ਅਧਿਐਨ ਕਰ ਰਹੀ ਹੈ ਸਰਕਾਰ: ਵਣਜ ਮੰਤਰਾਲਾ

ਸੜਕ 'ਤੇ ਜਾਂਦ-ਜਾਂਦਾ ਪਲਟ ਗਿਆ ਗੈਸ ਟੈਂਕਰ ! ਜ਼ਬਰਦਸਤ ਧਮਾਕੇ ਨਾਲ ਕੰਬ ਗਿਆ ਇਲਾਕਾ, 4 ਦੀ ਮੌਤ

ਸੜਕ 'ਤੇ ਜਾਂਦ-ਜਾਂਦਾ ਪਲਟ ਗਿਆ ਗੈਸ ਟੈਂਕਰ ! ਜ਼ਬਰਦਸਤ ਧਮਾਕੇ ਨਾਲ ਕੰਬ ਗਿਆ ਇਲਾਕਾ, 4 ਦੀ ਮੌਤ

ਨਾਈਜੀਰੀਆ 'ਚ ਇਸਲਾਮਿਕ ਅੱਤਵਾਦੀਆਂ ਦਾ ਹਮਲਾ! 33 ਲੋਕਾਂ ਦੀ ਮੌਤ

ਨਾਈਜੀਰੀਆ 'ਚ ਇਸਲਾਮਿਕ ਅੱਤਵਾਦੀਆਂ ਦਾ ਹਮਲਾ! 33 ਲੋਕਾਂ ਦੀ ਮੌਤ

ਸਾਬਕਾ ਕੈਰੇਬੀਆਨ ਰਾਸ਼ਟਰਪਤੀਆਂ ਤੇ ਪ੍ਰਧਾਨ ਮੰਤਰੀਆਂ ਵੱਲੋਂ ਕਿਊਬਾ 'ਤੇ US ਆਰਥਿਕ ਪਾਬੰਦੀਆਂ ਦੀ ਸਖ਼ਤ ਨਿੰਦਾ

ਸਾਬਕਾ ਕੈਰੇਬੀਆਨ ਰਾਸ਼ਟਰਪਤੀਆਂ ਤੇ ਪ੍ਰਧਾਨ ਮੰਤਰੀਆਂ ਵੱਲੋਂ ਕਿਊਬਾ 'ਤੇ US ਆਰਥਿਕ ਪਾਬੰਦੀਆਂ ਦੀ ਸਖ਼ਤ ਨਿੰਦਾ

US ਆਰਥਿਕ ਵਿਕਾਸ ਦਰ 'ਚ ਵੱਡੀ ਗਿਰਾਵਟ, ਮਹਿੰਗਾਈ ਬਣੀ ਵੱਡੀ ਚੁਣੌਤੀੀ

US ਆਰਥਿਕ ਵਿਕਾਸ ਦਰ 'ਚ ਵੱਡੀ ਗਿਰਾਵਟ, ਮਹਿੰਗਾਈ ਬਣੀ ਵੱਡੀ ਚੁਣੌਤੀੀ