Tuesday, July 07, 2026
BREAKING
ਦਿੜਬਾ ਵਿੱਚ ਮਜ਼ਦੂਰ-ਕਿਸਾਨਾਂ ਦੀ ਰੈਲੀ, ਮੁੱਖ ਮੰਤਰੀ ਦੇ ਨਾਂ ਐਸਡੀਐਮ ਰਾਹੀਂ ਮੰਗ ਪੱਤਰ ਸੌਂਪਿਆ ਸ਼੍ਰੋਮਣੀ ਅਕਾਲੀ ਦਲ ਖਰੜ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਵੱਲੋਂ 12 ਜੁਲਾਈ ਤੋਂ 'ਬੋਲੇਗਾ ਖਰੜ, ਬਦਲੇਗਾ ਖਰੜ' ਪੈਦਲ ਮਾਰਚ ਦਾ ਐਲਾਨ, ਖਰੜ ਦੇ ਵਿਕਾਸ ਦੀ ਅਸਲੀਅਤ ਕਰਨਗੇ ਬੇਨਕਾਬ ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ 8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ 'ਸੇਫ ਸਕੂਲ ਵਾਹਨ' ਮੁਹਿੰਮ ਕੀਤੀ ਤੇਜ਼: ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਵਾਸਿਆਂ ਨੂੰ ਵੱਡੀ ਰਾਹਤ; ਪੁਰਾਣੀ ਮੰਡੀ ਦਾ 40 ਸਾਲ ਪੁਰਾਣਾ ਮਸਲਾ ਹੱਲ ਸ੍ਰੀ ਨੈਣਾ ਦੇਵੀ ਮੰਦਰ ਸੁਨਾਮ ਮੰਦਰ ਕਮੇਟੀ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਐੱਸ.ਸੀ. ਸਾਹਿਬਾਨ ਦਾ ਸਨਮਾਨ ਕੇਨ ਕਮਿਸ਼ਨਰ ਪੰਜਾਬ ਵੱਲੋ ਖ਼ਾਦ ਵਿਕਰੇਤਾਵਾਂ ਅਤੇ ਪਲਾਈਵੁੱਡ ਇੰਡਸਟਰੀ ਦੀ ਚੈਕਿੰਗ  ਬਘੇਲ ਦੀ ਮੀਟਿੰਗ ਲਈ ਚੰਨੀ ਧੜੇ ਨੂੰ ਨਹੀਂ ਮਿਲਿਆ ਸੱਦਾ! ਭਾਰਤ ਭੂਸ਼ਣ ਆਸ਼ੂ ਦਾ ਵੱਡਾ ਬਿਆਨ

ਮਨੋਰੰਜਨ

ਇਹ ਫਿਲਮ ਹੋਈ ਟੈਕਸ ਫ੍ਰੀ, ਦਰਸ਼ਕਾਂ 'ਚ ਖੁਸ਼ੀ ਦੀ ਲਹਿਰ

20 ਫ਼ਰਵਰੀ, 2025 06:54 PM

ਮੱਧ ਪ੍ਰਦੇਸ਼ : ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਨੇ ਛਤਰਪਤੀ ਸੰਭਾਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਫਿਲਮ 'ਛਾਵਾ' ਨੂੰ ਟੈਕਸ ਮੁਕਤ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਿਵਾਜੀ ਮਹਾਰਾਜ ਦੇ ਪੁੱਤਰ ਛਤਰਪਤੀ ਸੰਭਾਜੀ ਦੇ ਜੀਵਨ 'ਤੇ ਆਧਾਰਿਤ ਇਹ ਫਿਲਮ ਲੋਕਾਂ ਨੂੰ ਚੰਗੀ ਪ੍ਰੇਰਨਾ ਦੇਵੇਗੀ। ਇਸ ਕਾਰਨ ਫਿਲਮ ਨੂੰ ਟੈਕਸ ਮੁਕਤ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਦੇ ਐਲਾਨ ਤੋਂ ਬਾਅਦ, ਫ਼ਿਲਮ ਦੀਆਂ ਟਿਕਟਾਂ ਸਸਤੀਆਂ ਹੋ ਜਾਣਗੀਆਂ।ਛਤਰਪਤੀ ਸ਼ਿਵਾਜੀ ਦੇ ਪੁੱਤਰ ਸੰਭਾਜੀ ਦੇ ਜੀਵਨ 'ਤੇ ਆਧਾਰਿਤ 'ਛਾਵਾ' ਬਣਾਈ ਗਈ ਹੈ। ਇਸ ਫਿਲਮ ਨੂੰ ਹੁਣ ਮੁੱਖ ਮੰਤਰੀ ਡਾ. ਮੋਹਨ ਯਾਦਵ ਨੇ ਛਤਰਪਤੀ ਸ਼ਿਵਾਜੀ ਦੇ ਜਨਮ ਦਿਵਸ ਦੇ ਮੌਕੇ 'ਤੇ ਟੈਕਸ ਮੁਕਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਛਤਰਪਤੀ ਸ਼ਿਵਾਜੀ ਮਹਾਰਾਜ ਦੇ ਪੁੱਤਰ ਛਤਰਪਤੀ ਸੰਭਾਜੀ ਮਹਾਰਾਜ ਨੇ ਵੀ ਆਪਣੇ ਜੀਵਨ ਵਿੱਚ ਕਈ ਅਜਿਹੇ ਕੰਮ ਕੀਤੇ ਹਨ, ਜਿਨ੍ਹਾਂ ਨੂੰ ਗ੍ਰਹਿਣ ਕਰਨ ਦੀ ਲੋੜ ਹੈ।

ਸੀ.ਐਮ ਮੋਹਨ ਨੇ ਕੀ ਕਿਹਾ?
ਉਨ੍ਹਾਂ ਨੇ ਕਿਹਾ ਕਿ ਜਦੋਂ ਇੰਨੇ ਮਹਾਨ ਵਿਅਕਤੀ ਦੀ ਸ਼ਖਸੀਅਤ 'ਤੇ ਫਿਲਮ ਬਣਾਈ ਗਈ ਹੈ, ਤਾਂ ਉਸ 'ਤੇ ਟੈਕਸ ਕਿਉਂ ਲਗਾਇਆ ਜਾਵੇ? ਮੁੱਖ ਮੰਤਰੀ ਨੇ ਮੱਧ ਪ੍ਰਦੇਸ਼ ਵਿੱਚ ਫਿਲਮ ਨੂੰ ਟੈਕਸ ਮੁਕਤ ਕਰ ਦਿੱਤਾ ਹੈ। ਮੁੱਖ ਮੰਤਰੀ ਦੇ ਐਲਾਨ ਤੋਂ ਬਾਅਦ, ਹੁਣ ਸਿਨੇਮਾਘਰਾਂ ਵਿੱਚ ਚੱਲ ਰਹੀ ਫਿਲਮ ਦੀ ਟਿਕਟ ਹੋਰ ਸਸਤੀ ਹੋ ਜਾਏਗੀ।

ਫਿਲਮ ਦੇਖਣ ਵਾਲਿਆਂ ਦੀ ਗਿਣਤੀ 'ਚ ਹੋਏਗਾ ਵਾਧਾ ?
ਦੱਸ ਦੇਈਏ ਕਿ ਜਦੋਂ ਵੀ ਕੋਈ ਫਿਲਮ ਟੈਕਸ ਮੁਕਤ ਹੁੰਦੀ ਹੈ, ਤਾਂ ਫਿਲਮ ਦੇਖਣ ਵਾਲਿਆਂ ਦੀ ਸੰਖਿਆਂ 'ਚ ਵਾਧੇ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਟਿਕਟਾਂ ਵਾਜਬ ਕੀਮਤ 'ਤੇ ਉਪਲਬਧ ਹਨ। ਹੁਣ ਜਦੋਂ ਸਰਕਾਰ ਨੇ ਫਿਲਮ ਨੂੰ ਟੈਕਸ ਮੁਕਤ ਕਰ ਦਿੱਤਾ ਹੈ, ਤਾਂ ਇਸਦਾ ਸਿੱਧਾ ਅਸਰ ਟਿਕਟ ਦੀ ਕੀਮਤ 'ਤੇ ਪਵੇਗਾ।

Have something to say? Post your comment

ਅਤੇ ਮਨੋਰੰਜਨ ਖਬਰਾਂ

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ ਸ਼੍ਰੀਲੀਲਾ !

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬੌਬੀ ਦਿਓਲ ਨੇ ਕੀਤੀ 'ਬਟਵਾਰਾ 1947' ਦੇ ਟੀਜ਼ਰ ਦੀ ਪ੍ਰਸ਼ੰਸਾ

ਬੌਬੀ ਦਿਓਲ ਨੇ ਕੀਤੀ 'ਬਟਵਾਰਾ 1947' ਦੇ ਟੀਜ਼ਰ ਦੀ ਪ੍ਰਸ਼ੰਸਾ

'ਮੈਨੂੰ ਇਸ ਸਭ ਤੋਂ ਦੂਰ ਰਹਿਣ ਦਿਓ..!', CJP ਦੇ ਵਿਰੋਧ ਪ੍ਰਦਰਸ਼ਨ 'ਤੇ ਜਾਣੋ ਕੀ ਬੋਲਿਆ ਦੋਸਾਂਝਾਵਾਲਾ

'ਮੈਨੂੰ ਇਸ ਸਭ ਤੋਂ ਦੂਰ ਰਹਿਣ ਦਿਓ..!', CJP ਦੇ ਵਿਰੋਧ ਪ੍ਰਦਰਸ਼ਨ 'ਤੇ ਜਾਣੋ ਕੀ ਬੋਲਿਆ ਦੋਸਾਂਝਾਵਾਲਾ

ਫਿਲਮ 'ਦਿੱਲੀ ਬੈਲੀ' ਦੇ 15 ਸਾਲ ਕੀਤੇ, ਆਮਿਰ ਖਾਨ ਪ੍ਰੋਡਕਸ਼ਨ ਮਨਾਇਆ ਜਸ਼ਨ

ਫਿਲਮ 'ਦਿੱਲੀ ਬੈਲੀ' ਦੇ 15 ਸਾਲ ਕੀਤੇ, ਆਮਿਰ ਖਾਨ ਪ੍ਰੋਡਕਸ਼ਨ ਮਨਾਇਆ ਜਸ਼ਨ