Wednesday, July 22, 2026
BREAKING
ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ NPCI ਦੇ ਨਵੇਂ ਫੀਚਰ ਬਾਰੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਸ਼ੇਅਰ ਬਾਜ਼ਾਰ ਦੀ ਲਗਾਤਾਰ ਦੂਜੇ ਦਿਨ ਲਾਲ ਨਿਸ਼ਾਨ 'ਚ ਕਲੋਜ਼ਿੰਗ, ਨਿਫਟੀ 24,180 ਦੇ ਪਾਰ ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਰਾਸ਼ਟਰੀ

ਇਹ 'PM ਮੋਦੀ ਦੀ ਜਿੱਤ ਹੈ', ਬੰਗਾਲ ਦੀ ਜਨਤਾ ਨੇ ਤਬਦੀਲੀ ਲਈ ਵੋਟਿੰਗ ਕੀਤੀ : ਸੁਵੇਂਦੂ ਅਧਿਕਾਰੀ

04 ਮਈ, 2026 07:38 PM

ਕੋਲਕਾਤਾ : ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਲਈ ਸੋਮਵਾਰ ਨੂੰ ਜਾਰੀ ਵੋਟਾਂ ਦੀ ਗਿਣਤੀ ਵਿਚਾਲੇ ਭਾਜਪਾ ਦੇ ਨੇਤਾਵਾਂ ਨੇ ਪਾਰਟੀ ਦੀ ਸਰਕਾਰ ਬਣਨ ਦਾ ਭਰੋਸਾ ਜਤਾਉਂਦੇ ਹੋਏ ਕਿਹਾ ਕਿ ਰਾਜ ਦੀ ਜਨਤਾ ਨੇ ਪਰਿਵਰਤਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੱਖ 'ਚ ਵੋਟਿੰਗ ਕੀਤੀ ਹੈ। ਚੋਣ ਕਮਿਸ਼ਨ ਦੇ ਰੁਝਾਨਾਂ ਅਨੁਸਾਰ ਭਾਜਪਾ 187 ਸੀਟਾਂ 'ਤੇ ਅੱਗੇ ਹੈ, ਜਦੋਂ ਕਿ ਤ੍ਰਿਣਮੂਲ ਕਾਂਗਰਸ 92 ਸੀਟਾਂ 'ਤੇ ਬੜ੍ਹਤ ਬਣਾਏ ਹੋਏ ਹੈ। ਇਹ ਰੁਝਾਨ ਰਾਜ 'ਚ ਰਾਜਨੀਤਕ ਤਬਦੀਲੀ ਦਾ ਸੰਕੇਤ ਦੇ ਰਿਹਾ ਹੈ। ਰਾਜ 'ਚ ਵਿਰੋਧੀ ਧਿਰ ਦੇ ਨੇਤਾ ਸੁਵੇਂਦੂ ਅਧਿਕਾਰੀ ਨੇ ਦਾਅਵਾ ਕੀਤਾ ਕਿ ਭਾਜਪਾ ਰਾਜ 'ਚ ਅਗਲੀ ਸਰਕਾਰ ਬਣਾਏਗੀ। ਅਧਿਕਾਰੀ ਨੰਦੀਗ੍ਰਾਮ ਤੋਂ ਮੁੜ ਚੋਣ ਜਿੱਤਣ ਦੀ ਕੋਸ਼ਿਸ਼ 'ਚ ਹਨ ਅਤੇ ਭਵਾਨੀਪੁਰ 'ਚ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਚੁਣੌਤੀ ਦੇ ਰਹੇ ਹਨ।

ਅਧਿਕਾਰੀ ਨੇ ਕਿਹਾ,''ਭਾਜਪਾ ਸਰਕਾਰ ਬਣਾਏਗੀ। ਲੋਕਾਂ ਨੇ ਭਾਜਪਾ ਨੂੰ ਸਪੱਸ਼ਟ ਜਨਾਦੇਸ਼ ਦਿੱਤਾ ਹੈ।'' ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਚੋਣਾਂ 'ਚ ਮੁਸਲਿਮ ਵੋਟਰ ਪੂਰੀ ਤਰ੍ਹਾਂ ਤ੍ਰਿਣਮੂਲ ਦੇ ਨਾਲ ਨਹੀਂ ਗਏ ਅਤੇ ਹਿੰਦੂ ਵੋਟ ਭਾਜਪਾ ਦੇ ਪੱਖ 'ਚ ਇਕਜੁਟ ਹੋਈ ਹੈ। ਉਨ੍ਹਾਂ ਕਿਹਾ,''ਹਿੰਦੂਆਂ ਨੂੰ ਭਾਸ਼ਾ, ਧਰਮ ਅਤੇ ਜਾਤੀ ਦੇ ਨਾਂ 'ਤੇ ਵੰਡਿਆ ਨਹੀਂ ਜਾ ਸਕਿਆ।'' ਅਧਿਾਕਰੀ ਨੇ ਕਿਹਾ ਕਿ ਇਹ ਪ੍ਰਧਾਨ ਮੰਤਰੀ ਮੋਦੀ ਦੀ ਜਿੱਤ ਹੋਵੇਗੀ, ਜਿਨ੍ਹਾਂ ਨੇ ਰਾਜ 'ਚ ਭਾਜਪਾ ਦੀ ਪ੍ਰਚਾਰ ਮੁਹਿੰਮ ਦੀ ਅਗਵਾਈ ਕੀਤੀ। ਉਨ੍ਹਾਂ ਕਿਹਾ,''ਸਾਰੇ ਹਿੰਦੂ ਪ੍ਰਧਾਨ ਮੰਤਰੀ ਮੋਦੀ ਦੇ ਪੱਖ 'ਚ ਇਕਜੁਟ ਹੋਏ ਹਨ।'' ਭਾਜਪਾ ਦੀ ਪੱਛਮੀ ਬੰਗਾਲ ਇਕਾਈ ਦੀ ਪ੍ਰਧਾਨ ਸਾਮਿਕ ਭੱਟਾਚਾਰੀਆ ਨੇ ਪਾਰਟੀ ਦੀ ਬੰਪਰ ਜਿੱਤ ਦਾ ਵਿਸ਼ਵਾਸ ਜਤਾਇਆ।

Have something to say? Post your comment

ਅਤੇ ਰਾਸ਼ਟਰੀ ਖਬਰਾਂ

PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ

PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ

ਪੰਜ ਸਾਲਾਂ 'ਚ 1.42 ਲੱਖ ਛੋਟੇ ਉਦਯੋਗ ਹੋਏ ਬੰਦ, 10.26 ਲੱਖ ਨੌਕਰੀਆਂ ਹੋਈਆਂ ਪ੍ਰਭਾਵਿਤ

ਪੰਜ ਸਾਲਾਂ 'ਚ 1.42 ਲੱਖ ਛੋਟੇ ਉਦਯੋਗ ਹੋਏ ਬੰਦ, 10.26 ਲੱਖ ਨੌਕਰੀਆਂ ਹੋਈਆਂ ਪ੍ਰਭਾਵਿਤ

ਅਦਾਲਤ ਵਲੋਂ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ਭੇਜਣ ਦੀ ਸਲਾਹ, ਸਰਕਾਰ ਨੇ ਕਿਹਾ-'ਕੋਈ ਇਤਰਾਜ਼ ਨਹੀਂ'

ਅਦਾਲਤ ਵਲੋਂ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ਭੇਜਣ ਦੀ ਸਲਾਹ, ਸਰਕਾਰ ਨੇ ਕਿਹਾ-'ਕੋਈ ਇਤਰਾਜ਼ ਨਹੀਂ'

ਕਿਸਾਨ ਮਹਾਪੰਚਾਇਤ: ਦਿੱਲੀ ਪੁਲਸ ਨੇ ਸਿੰਘੂ ਸਰਹੱਦ 'ਤੇ ਚਾਰ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ

ਕਿਸਾਨ ਮਹਾਪੰਚਾਇਤ: ਦਿੱਲੀ ਪੁਲਸ ਨੇ ਸਿੰਘੂ ਸਰਹੱਦ 'ਤੇ ਚਾਰ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ

ਓਮ ਬਿਰਲਾ ਨੂੰ ਮਿਲੇ ਰਾਹੁਲ ਤੇ ਕਈ ਹੋਰ ਵਿਰੋਧੀ ਨੇਤਾ, ਵਿਦਿਆਰਥੀਆਂ ਦੇ ਮਾਮਲੇ 'ਤੇ ਕੀਤੀ ਚਰਚਾ ਦੀ ਮੰਗ

ਓਮ ਬਿਰਲਾ ਨੂੰ ਮਿਲੇ ਰਾਹੁਲ ਤੇ ਕਈ ਹੋਰ ਵਿਰੋਧੀ ਨੇਤਾ, ਵਿਦਿਆਰਥੀਆਂ ਦੇ ਮਾਮਲੇ 'ਤੇ ਕੀਤੀ ਚਰਚਾ ਦੀ ਮੰਗ

CJP ਵਿਰੋਧ ਪ੍ਰਦਰਸ਼ਨ : ਅਣਪਛਾਤੇ ਵਿਅਕਤੀਆਂ ਖ਼ਿਲਾਫ਼ FIR, 118 ਤੋਂ ਵੱਧ ਪੁਲਸ ਮੁਲਾਜ਼ਮ ਜਖ਼ਮੀ

CJP ਵਿਰੋਧ ਪ੍ਰਦਰਸ਼ਨ : ਅਣਪਛਾਤੇ ਵਿਅਕਤੀਆਂ ਖ਼ਿਲਾਫ਼ FIR, 118 ਤੋਂ ਵੱਧ ਪੁਲਸ ਮੁਲਾਜ਼ਮ ਜਖ਼ਮੀ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ