ਡਬਲਿਨ : ਫਿਲ ਸਾਲਟ (89) ਦੇ ਧਮਾਕੇਦਾਰ ਅਰਧ ਸੈਂਕੜੇ ਦੀ ਬਦੌਲਤ ਇੰਗਲੈਂਡ ਨੇ ਬੁੱਧਵਾਰ ਨੂੰ ਪਹਿਲੇ ਟੀ-20 ਮੈਚ ਵਿੱਚ 14 ਗੇਂਦਾਂ ਬਾਕੀ ਰਹਿੰਦਿਆਂ ਆਇਰਲੈਂਡ ਨੂੰ ਚਾਰ ਵਿਕਟਾਂ ਨਾਲ ਹਰਾਇਆ। ਇੰਗਲੈਂਡ ਨੇ ਤਿੰਨ ਮੈਚਾਂ ਦੀ ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ।