Thursday, July 16, 2026
BREAKING
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ ਭਗਵੰਤ ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 5 ਯੂਨੀਅਨਾਂ ਨਾਲ ਗੱਲਬਾਤ ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ 'ਤੇ 5 ਫ਼ੀਸਦੀ ਤੋਂ ਵੱਧ ਵਾਧੇ 'ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ 'ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ 'ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ SIR ਦੌਰਾਨ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ 'ਜੋ ਹੋਣਾ ਸੀ, ਹੋ ਗਿਆ...', ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ 'ਤੇ ਬਘੇਲ ਦਾ ਦੋ-ਟੁੱਕ ਜਵਾਬ ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ

ਖੇਡ

ਇੰਗਲੈਂਡ ਨੇ ਆਖਰੀ ਟੈਸਟ ਲਈ ਟੀਮ ਵਿੱਚ ਆਲਰਾਉਂਡਰ ਜੈਮੀ ਓਵਰਟਨ ਨੂੰ ਕੀਤਾ ਸ਼ਾਮਲ

28 ਜੁਲਾਈ, 2025 05:15 PM

ਲੰਡਨ : ਤਿੰਨ ਸਾਲ ਪਹਿਲਾਂ ਆਪਣੇ ਕਰੀਅਰ ਦਾ ਇੱਕੋ ਇੱਕ ਟੈਸਟ ਮੈਚ ਖੇਡਣ ਵਾਲੇ ਆਲਰਾਉਂਡਰ ਜੈਮੀ ਓਵਰਟਨ ਨੂੰ ਵੀਰਵਾਰ ਨੂੰ ਓਵਲ ਵਿੱਚ ਸ਼ੁਰੂ ਹੋਣ ਵਾਲੇ ਭਾਰਤ ਵਿਰੁੱਧ ਪੰਜਵੇਂ ਅਤੇ ਆਖਰੀ ਟੈਸਟ ਲਈ ਇੰਗਲੈਂਡ ਦੀ 15 ਮੈਂਬਰੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। 31 ਸਾਲਾ ਸਰੀ ਦੇ ਇਸ ਆਲਰਾਊਂਡਰ ਨੇ 2022 ਵਿੱਚ ਲੀਡਜ਼ ਵਿੱਚ ਨਿਊਜ਼ੀਲੈਂਡ ਵਿਰੁੱਧ ਆਪਣਾ ਇੱਕੋ ਇੱਕ ਟੈਸਟ ਮੈਚ ਖੇਡਿਆ ਸੀ ਜਿਸ ਵਿੱਚ ਉਸਨੇ ਦੋ ਵਿਕਟਾਂ ਲਈਆਂ ਸਨ ਅਤੇ 97 ਦੌੜਾਂ ਬਣਾਈਆਂ ਸਨ। 

ਉਸਨੇ ਇਸ ਸਾਲ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਚੇਨਈ ਸੁਪਰ ਕਿੰਗਜ਼ ਲਈ ਤਿੰਨ ਮੈਚ ਖੇਡੇ ਸਨ। ਓਵਰਟਨ ਨੂੰ ਛੱਡ ਕੇ, ਆਖਰੀ ਮੈਚ ਵਿੱਚ ਚੁਣੇ ਗਏ 14 ਖਿਡਾਰੀਆਂ ਨੂੰ ਬਰਕਰਾਰ ਰੱਖਿਆ ਗਿਆ ਹੈ। 

ਇੰਗਲੈਂਡ ਦੀ ਟੈਸਟ ਟੀਮ: ਬੇਨ ਸਟੋਕਸ (ਕਪਤਾਨ), ਜੋਫਰਾ ਆਰਚਰ, ਗੁਸ ਐਟਕਿੰਸਨ, ਜੈਕਬ ਬੈਥਲ, ਹੈਰੀ ਬਰੂਕ, ਬ੍ਰਾਈਡਨ ਕਾਰਸ, ਜੈਕ ਕ੍ਰਾਲੀ, ਲਿਆਮ ਡਾਸਨ, ਬੇਨ ਡਕੇਟ, ਜੈਮੀ ਓਵਰਟਨ, ਓਲੀ ਪੋਪ, ਜੋ ਰੂਟ, ਜੈਮੀ ਸਮਿਥ, ਜੋਸ਼ ਟੰਗ, ਕ੍ਰਿਸ ਵੋਕਸ।

Have something to say? Post your comment

ਅਤੇ ਖੇਡ ਖਬਰਾਂ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ