ਲਾਰਡਜ਼ : ਇੰਗਲੈਂਡ ਦੇ ਕਪਤਾਨ ਬੈਨ ਸਟੋਕਸ ਨੇ ਭਾਰਤ ਅਤੇ ਇੰਗਲੈਂਡ ਦਰਮਿਆਨ ਤੀਜੇ ਟੈਸਟ ਮੈਚ ਦੀ ਸ਼ੁਰੂਆਤ ਵਿਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਹੈ।