Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

'ਇੰਡੀਆ' ਗਠਜੋੜ ਨੇ ਚੋਣਾਂ ਨਾਲ ਜੁੜੇ ਮੁੱਦਿਆਂ 'ਤੇ ਚੀਫ਼ ਜਸਟਿਸ ਨੂੰ ਭੇਜੀ ਚਿੱਠੀ : ਜੈਰਾਮ ਰਮੇਸ਼

30 ਜੂਨ, 2026 05:12 PM

ਨਵੀਂ ਦਿੱਲੀ : ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਮੰਗਲਵਾਰ ਨੂੰ ਕਿਹਾ ਕਿ ਵਿਰੋਧੀ ਗਠਜੋੜ 'ਇੰਡੀਅਨ ਨੈਸ਼ਨਲ ਡੈਵਲਪਮੈਂਟਲ ਇੰਕਲੂਸਿਵਲ ਅਲਾਇੰਸ' (ਇੰਡੀਆ) ਦੇ 23 ਘਟਕ ਦਲਾਂ ਅਤੇ ਇਕ ਆਜ਼ਾਦ ਮੈਂਬਰ ਨੇ ਚੋਣ ਕਮਿਸ਼ਨ ਦੀ ਵਿਸ਼ੇਸ਼ ਤੀਬਰ ਸਮੀਖਿਆ (ਐੱਸਆਈਆਰ) ਪ੍ਰਕਿਰਿਆ ਅਤੇ ਚੋਣ ਨਾਲ ਜੁੜੇ ਹੋਰ ਮੁੱਦਿਆਂ 'ਤੇ ਚੀਫ਼ ਜਸਟਿਸ ਸੂਰੀਆਕਾਂਤ ਨੂੰ ਇਕ ਸਾਂਝੀ ਚਿੱਠੀ ਭੇਜੀ ਹੈ। 'ਇੰਡੀਆ' ਗਠਜੋੜ ਦੇ ਘਟਕ ਦਲਾਂ ਨੇ 8 ਜੂਨ ਨੂੰ ਇੱਥੇ ਹੋਈ ਬੈਠਕ 'ਚ ਚੀਫ਼ ਜਸਟਿਸ ਨੂੰ ਚਿੱਠੀ ਭੇਜਣ ਦਾ ਫੈਸਲਾ ਕੀਤਾ ਸੀ। ਫਿਲਹਾਲ ਇਸ ਚਿੱਠੀ ਦੇ ਵੇਰਵੇ ਬਾਰੇ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।

ਰਮੇਸ਼ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ,''8 ਜੂਨ 2026 ਨੂੰ ਆਯੋਜਿਤ 'ਇੰਡੀਆ ਜਨਬੰਧਨ' ਦੀ ਬੈਠਕ 'ਚ 21 ਸਿਆਸੀ ਦਲਾਂ ਅਤੇ ਇਕ ਆਜ਼ਾਦ ਮੈਂਬਰ ਨੇ ਹਿੱਸਾ ਲਿਆ ਸੀ। ਬੈਠਕ 'ਚ ਚੋਣ ਕਮਿਸ਼ਨ ਦੀ ਐੱਸਆਈਆਰ ਪ੍ਰਕਿਰਿਆ ਅਤੇ ਚੋਣ ਸੰਬੰਧੀ ਹੋਰ ਮੁੱਦਿਆਂ 'ਤੇ ਭਾਰਤ ਦੇ ਚੀਫ਼ ਜਸਟਿਸ ਨੂੰ ਸੰਯੁਕਤ ਚਿੱਠੀ ਭੇਜਣ ਦਾ ਫੈਸਲਾ ਲਿਆ ਗਿਆ ਸੀ।'' ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਹੁਣ 23 ਸਿਆਸੀ ਦਲਾਂ ਅਤੇ ਇਕ ਆਜ਼ਾਦ ਮੈਂਬਰ ਦੇ ਦਸਤਖ਼ਤ ਵਾਲੀ ਸੰਯੁਕਤ ਚਿੱਠੀ ਮੰਗਲਵਾਰ ਨੂੰ ਚੀਫ਼ ਜਸਟਿਸ ਨੂੰ ਭੇਜ ਦਿੱਤੀ ਗਈ ਹੈ। ਕਾਂਗਰਸ ਦੇ ਜਨਰਲ ਸਕੱਤਰ ਨੇ ਕਿਹਾ ਕਿ ਵਿਰੋਧੀ ਦਲ 'SURE' ਯਾਨੀ 'ਸਾਲਿਡੈਰਿਟੀ, ਯੂਨਿਟੀ ਐਂਡ ਰੇਜੀਲੀਐਂਸ' (ਇਕਜੁਟਤਾ, ਏਕਤਾ ਅਤੇ ਦ੍ਰਿੜਤਾ) ਦੇ ਸਿਧਾਂਤਾਂ 'ਤੇ ਮਜ਼ਬੂਤੀ ਨਾਲ ਕਾਇਮ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ