Saturday, July 18, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਮਨੋਰੰਜਨ

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ' ਦਾ ਪੋਸਟਰ ਰਿਲੀਜ਼

07 ਅਪ੍ਰੈਲ, 2026 05:53 PM

ਪੰਜਾਬੀ ਸੰਗੀਤ ਜਗਤ ਦੇ ਬੇਹੱਦ ਪਿਆਰੇ ਅਤੇ ਮਰਹੂਮ ਗਾਇਕ ਰਾਜਵੀਰ ਜਵੰਦਾ, ਜੋ ਭਾਵੇਂ ਅੱਜ ਸਾਡੇ ਵਿੱਚ ਨਹੀਂ ਰਹੇ, ਪਰ ਉਨ੍ਹਾਂ ਦੀ ਗਾਇਕੀ ਅੱਜ ਵੀ ਲੋਕਾਂ ਦੇ ਦਿਲਾਂ ਵਿੱਚ ਜਿਉਂਦੀ ਹੈ। ਰਾਜਵੀਰ ਜਵੰਦਾ ਦੇ ਚਾਹੁਣ ਵਾਲਿਆਂ ਲਈ ਇੱਕ ਭਾਵੁਕ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਨਵੇਂ ਗੀਤ 'ਬਾਬਲ ਦੇ ਦੇਸ' ਦਾ ਅਧਿਕਾਰਤ ਪੋਸਟਰ ਉਨ੍ਹਾਂ ਦੇ ਪਰਿਵਾਰ ਵੱਲੋਂ ਰਿਲੀਜ਼ ਕਰ ਦਿੱਤਾ ਗਿਆ ਹੈ, ਜੋ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਹਰ ਧੀ ਦੇ ਦਿਲ ਦੀ ਆਵਾਜ਼ ਬਣੇਗਾ ਗੀਤ
ਇਹ ਗੀਤ ਉਨ੍ਹਾਂ ਧੀਆਂ ਅਤੇ ਦਿਲਾਂ ਦੀ ਤਰਜਮਾਨੀ ਕਰਦਾ ਹੈ ਜੋ ਆਪਣੇ ਪਿਤਾ ਦੇ ਘਰ (ਬਾਬਲ ਦੇ ਦੇਸ) ਨੂੰ ਕਦੇ ਭੁਲਾ ਨਹੀਂ ਸਕਦੇ। ਗਾਇਕ ਦੇ ਸੋਸ਼ਲ ਮੀਡੀਆ ਅਕਾਉਂਟ ਸਾਂਝੇ ਕੀਤੇ ਗਏ ਇਸ ਪੋਸਟਰ ਦੀ ਕੈਪਸ਼ਨ ਵਿੱਚ ਲਿਖਿਆ ਹੈ,- "ਇਹ ਗੀਤ ਹਰ ਉਸ ਦਿਲ ਦੀ ਆਵਾਜ਼ ਹੈ, ਜੋ ਬਾਬਲ ਦੇ ਦੇਸ ਨੂੰ ਕਦੇ ਭੁੱਲ ਨਹੀਂ ਸਕਦਾ"।

ਜਲਦ ਹੋਵੇਗਾ ਰਿਲੀਜ਼
ਦੱਸ ਦੇਈਏ ਕਿ ਰਾਜਵੀਰ ਜਵੰਦਾ ਨੇ ਆਪਣੀ ਬੁਲੰਦ ਆਵਾਜ਼ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਇੱਕ ਵੱਖਰਾ ਮੁਕਾਮ ਹਾਸਲ ਕੀਤਾ ਸੀ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਇੰਡਸਟਰੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਸੀ। ਹੁਣ ਉਨ੍ਹਾਂ ਦੇ ਪਰਿਵਾਰ ਅਤੇ ਟੀਮ ਵੱਲੋਂ ਇਸ ਗੀਤ ਨੂੰ ਜਲਦ ਹੀ ਰਿਲੀਜ਼ ਕੀਤਾ ਜਾ ਰਿਹਾ ਹੈ। ਨਿਰਦੇਸ਼ਕ ਸੁੱਖ ਸੰਘੇੜਾ ਅਤੇ ਸਟਾਲਿਨ ਵੀਰ ਦੀ ਜੋੜੀ ਨੇ ਇਸ ਗੀਤ ਨੂੰ ਫਿਲਮਾਇਆ ਹੈ ਅਤੇ ਇਸ ਗਾਣੇ ਨੂੰ ਅਰਸ਼ਵਿੰਦਰ ਕੌਰ ਜਵੰਦਾ ਵੱਲੋਂ ਪ੍ਰੋਡਿਊਸ ਕੀਤਾ ਗਿਆ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ "ਚਾਂਦ ਮੇਰਾ ਦਿਲ"

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

"ਜ਼ਿੰਦਗੀ ਨਾ ਮਿਲੇਗੀ ਦੋਬਾਰਾ" ਨੇ ਪੂਰੇ ਕੀਤੇ 15 ਸਾਲ, ਐਕਸਲ ਐਂਟਰਟੇਨਮੈਂਟ ਨੇ ਯਾਦਾਂ ਕੀਤੀਆਂ ਤਾਜ਼ਾ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ