Monday, July 27, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਇੰਦੌਰ ’ਚ ਦੂਸ਼ਿਤ ਪਾਣੀ ਪੀਣ ਕਾਰਨ ਬੀਮਾਰ ਹੋਏ ਲੋਕਾਂ ਦਾ ਕੀਤਾ ਜਾਏ ਮੁਫ਼ਤ ਇਲਾਜ: ਹਾਈ ਕੋਰਟ

01 ਜਨਵਰੀ, 2026 02:41 PM

ਇੰਦੌਰ : ਮੱਧ ਪ੍ਰਦੇਸ਼ ਹਾਈ ਕੋਰਟ ਦੀ ਇੰਦੌਰ ਬੈਂਚ ਨੇ ਬੁੱਧਵਾਰ ਸੂਬਾ ਸਰਕਾਰ ਨੂੰ ਸ਼ਹਿਰ ’ਚ ਦੂਸ਼ਿਤ ਪਾਣੀ ਪੀਣ ਕਾਰਨ ਉਲਟੀਆਂ ਤੇ ਦਸਤ ਦਾ ਸ਼ਿਕਾਰ ਹੋਏ ਲੋਕਾਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ। ਅਦਾਲਤ ਨੇ ਦੇਸ਼ ਦੇ ਸਭ ਤੋਂ ਸਾਫ਼ ਸ਼ਹਿਰ ’ਚ ਪੀਣ ਵਾਲੇ ਪਾਣੀ ਦੇ ਦੂਸ਼ਿਤ ਹੋਣ ਦੇ ਸਾਹਮਣੇ ਆਏ ਮਾਮਲੇ ਬਾਰੇ ਸੂਬਾ ਸਰਕਾਰ ਤੋਂ ਇਕ ਸਥਿਤੀ ਰਿਪੋਰਟ ਵੀ ਤਲਬ ਕੀਤੀ। ਇੰਦੌਰ ਹਾਈ ਕੋਰਟ ਐਡਵੋਕੇਟਸ ਐਸੋਸੀਏਸ਼ਨ ਦੇ ਪ੍ਰਧਾਨ ਰਿਤੇਸ਼ ਇਨਾਨੀ ਵੱਲੋਂ ਦਾਇਰ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈ ਕੋਰਟ ਦੇ ਛੁੱਟੀਆਂ ਵਾਲੇ ਬੈਂਚ ਦੇ ਜਸਟਿਸ ਰਾਜੇਸ਼ ਕੁਮਾਰ ਗੁਪਤਾ ਤੇ ਜਸਟਿਸ ਬੀ. ਪੀ. ਸ਼ਰਮਾ ਨੇ 2 ਜਨਵਰੀ ਤੱਕ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।

ਇਨਾਨੀ ਨੇ ਕਿਹਾ ਕਿ ਹਾਈ ਕੋਰਟ ਨੇ ਸ਼ਹਿਰ ’ਚ ਦੂਸ਼ਿਤ ਪਾਣੀ ਪੀਣ ਕਾਰਨ ਉਲਟੀਆਂ ਤੇ ਦਸਤ ਤੋਂ ਪੀੜਤ ਲੋਕਾਂ ਦਾ ਮੁਫ਼ਤ ਇਲਾਜ ਕਰਨ ਦੇ ਸੂਬਾ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਮੇਰੀ ਪਟੀਸ਼ਨ ’ਚ ਵਿਸ਼ੇਸ਼ ਤੌਰ ’ਤੇ ਬੇਨਤੀ ਕੀਤੀ ਗਈ ਸੀ ਕਿ ਸ਼ਹਿਰ ਦੇ ਹਰ ਨਾਗਰਿਕ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ