Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਇੱਕ ਦਿਨ ਲਈ ਵਿੱਤ ਮੰਤਰੀ ਬਣਿਆ ਐਮੀਨੈਂਸ ਸਕੂਲ ਦਾ ਵਿਦਿਆਰਥੀ ਲਖਵੀਰ ਸਿੰਘ ਪੜਾਈ ਚ ਮਾਰੀਆਂ ਮੱਲਾਂ

02 ਫ਼ਰਵਰੀ, 2026 04:32 PM
ਸੁਨਾਮ (ਰਮੇਸ਼ ਗਰਗ) : ਮਿਹਨਤ ਅੱਗੇ ਲੱਛਮੀ ਪੱਖੇ ਅੱਗੇ ਪੌਣ ਦੀ ਕਹਾਵਤ  ਪਿੰਡ ਰਟੋਲਾਂ ਦੇ ਲਖਵੀਰ ਸਿੰਘ ਸਪੁੱਤਰ ਬਲਕਾਰ ਸਿੰਘ ਨੇ ਆਪਣੀ ਦਸਵੀਂ ਦੀ ਪੜਾਈ ਵਿੱਚ ਲਗਾਤਾਰ ਮੱਲਾਂ ਮਾਰ ਕੇ ਸਿਂਧ ਕਰ ਦਿੱਤੀ ਹੈ। ਕੋਈ ਵੀ ਵਿਅੱੱਕਤੀ ਜੇਕਰ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰਦਾ ਹੈ ਤਾਂ ਸਫਲਤਾ ਉਸ ਦੇ ਪੈਰ ਛੂਹੰਦੀ ਹੈ। ਲਖਵੀਰ ਸਿੰਘ ਐਮੀਨੈਂਸ ਸਕੂਲ ਛਾਜਲੀ ਦਾ ਗਿਆਰਵੀਂ ਦਾ ਮੈਡੀਕਲ ਦਾ ਵਿਦਿਆਰਥੀ ਹੈ ਜਿਸ ਨੇ ਸਕੂਲ ਦੇ ਪ੍ਰਿੰਸੀਪਲ ਸ, ਗੁਰਵਿੰਦਰ ਸਿੰਘ ਜੀ ਦੀ ਸੁਯੋਗ ਅਗਵਾਈ ਹੇਠ  ਦਸਵੀਂ ਕਲਾਸ ਚੋਂ 96.5  ਫੀ ਸਦ  ਨੰਬਰ  ਪ੍ਰਾਪਤ ਕਰਕੇ ਜਿੱਥੇ ਆਪਣੇ ਸਕੂਲ ਦਾ ਨਾਮ ਚਮਕਾਇਆ ਹੈ ਉਥੇ ਮਾਪਿਆਂ ਦਾ ਵੀ ਮਾਣ ਵਧਾਇਆ ਹੈ।
 
ਲਖਵੀਰ ਸਿੰਘ ਨੂੰ ਉਸ ਦੀ ਇਸ ਪ੍ਰਾਪਤੀ ਤੇ ਪਹਿਲਾਂ ਛਾਜਲੀ ਦੇ ਮਹੰਤ ਬਾਬਾ ਅਮਰਿਤਬਣ ਜੀ ਨੇ 5100  ਰੁਪਏ ਦੇ ਕੇ ਸਨਮਾਨਿਤ ਕੀਤਾ ਸੀ ਤੇ ਫੇਰ ਹਰਗੋਬਿੰਦ ਖੁਰਾਣਾ ਸਕੀਮ ਤਹਿਤ 36000  ਰੁਪਏ ਦਾ ਵਜੀਫਾ ਮਿਲਿਆ ਤੇ ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ ਵੀ 11000  ਰੁਪਏ ਦਾ ਵਜੀਫਾ ਦਿੱਤਾ ਗਿਆ। ਇਸ ਤੋ ਇਲਾਵਾ ਪੰਜਾਬ ਸਰਕਾਰ ਵੱਲੋਂ ਇੱਕ ਐਕਸਪੋਜਰ ਵਿਜਿਟ ਪੰਜ ਦਿਨਾਂ ਲਈ ਫਰੀ ਤੇ ਸਾ਼ਨਦਾਰ ਟੂਰ ਸੰਗਰੂਰ, ਪਾਲਮਪੁਰ,ਕਾਂਗੜਾ ਤੇ ਸੈਕਲੋਡ ਗੰਜ  ਦਾ ਲਵਾਇਆ ਗਿਆ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਲਖਵੀਰ ਸਿੰਘ ਨੂੰ ਸਨਮਾਨ ਦੇਣ ਲਈ ਪੰਜਾਬ ਵਿਧਾਨ ਸਭਾ ਵਿੱਚ ਇੱਕ ਦਿਨ ਦਾ ਵਿੱਤ ਮੰਤਰੀ ਬਨਣ ਦਾ ਵੀ ਮਾਣ ਮਿਲਿਆ। ਲਖਵੀਰ ਸਿੰਘ ਭਵਿੱਖ ਵਿੱਚ ਇੱਕ ਵਧੀਆ ਡਾਕਟਰ ਬਨਣ ਲਈ ਪੂਰੀ ਮਿਹਨਤ ਕਰ ਰਿਹਾ ਹੈ। ਉਸ ਦੀ ਇਸ ਪ੍ਰਾਪਤੀ ਤੇ ਪਿੰਡ ਦੀ ਸੋਸਾਇਟੀ ਦੇ ਸਾਬਕ ਪ੍ਰਧਾਨ ਤੇ ਪੰਚਾਇਤ ਮੈਂਬਰ ਜਰਨੈਲ ਸਿੰਘ ਗਿੱਲ ਨੇ ਖੁਸ਼ੀ ਦਾ ਇਜਹਾਰ ਕਰਦਿਆਂ ਪ੍ਰੀਵਾਰ ਨੂੰ ਵਧਾਈ ਦਿੱਤੀ ਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕੇ ਉਹ ਲਖਵੀਰ ਸਿੰਘ ਨੂੰ ਕਾਮਯਾਬੀ ਬਖਸੇ਼।
 
Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ