Saturday, April 25, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ

ਈ.ਐਸ.ਆਈ. ਹਸਪਤਾਲ ਨੇ ਰਾਇਤ ਬਾਹਰਾ ਕਾਲਜ "ਚ ਲਾਇਆ ਮੈਡੀਕਲ ਕੈਂਪ

26 ਸਤੰਬਰ, 2025 10:23 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਪ੍ਰੀਤ ਪੱਤੀ) : "ਸਿਹਤਮੰਦ ਨਾਰੀ ਮਜ਼ਬੂਤ ਪਰਿਵਾਰ" ਮੁਹਿੰਮ ਤਹਿਤ ਸਥਾਨਕ ਈ. ਐਸ.ਆਈ ਹਸਪਤਾਲ ਵੱਲੋਂ ਰਾਇਤ ਬਾਹਰਾ ਕਾਲਜ ਵਿਚ ਮੈਡੀਕਲ ਕੈਂਪ ਲਗਾਇਆ ਗਿਆ l

ਹਸਪਤਾਲ ਦੇ ਐਸ.ਐਮ.ਓ. ਡਾ . ਹਰਕੀਰਤ ਕੌਰ ਨੇ ਦਸਿਆ ਕੈਂਪ ਵਿਚ ਹਸਪਤਾਲ ਦੇ ਵੱਖ-ਵੱਖ ਡਾਕਟਰਾਂ ਜਿਵੇਂ ਅੱਖਾਂ, ਕੰਨਾਂ, ਦੰਦਾਂ, ਸਰਜਰੀ ਅਤੇ ਗਾਇਨੀ ਰੋਗਾਂ ਦੇ ਮਾਹਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ l ਕੈਂਪ ਵਿਚ 100 ਤੋਂ ਵੱਧ ਮਰੀਜ਼ਾਂ ਦੀ ਜਾਂਚ ਅਤੇ ਇਲਾਜ ਕੀਤਾ ਗਿਆ ਅਤੇ ਸ਼ੂਗਰ ਤੇ ਐਚ. ਬੀ ਦੇ ਟੈਸਟ ਵੀ ਕੀਤੇ ਗਏ l ਉਨ੍ਹਾਂ ਦਸਿਆ ਕਿ ਹੈਲਥ ਸ਼ੋਅਰ ਹਸਪਤਾਲ ਦੇ ਸਹਿਯੋਗ ਨਾਲ ਲਗਾਇਆ ਇਹ ਕੈਂਪ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ l ਉਨ੍ਹਾਂ ਸਾਰੇ ਸਹਿਯੋਗੀਆਂ ਅਤੇ ਡਾਕਟਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਮਰੀਜ਼ਾਂ ਦੀ ਤੰਦਰੁਸਤੀ ਲਈ ਨਿਸ਼ਕਾਮ ਸੇਵਾ ਕੀਤੀ l

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ