Friday, June 12, 2026
BREAKING
ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼ ਖਰੜ ਸ਼ਹਿਰ ਵਿੱਚ ਸਿਹਤ ਵਿਭਾਗ ਵੱਲੋਂ ਮਾਸ ਡੇਂਗੂ ਸਰਵੇ, ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ ਪੈਨਸ਼ਨਰਜ਼ ਭਲਾਈ ਸੰਸਥਾ (ਰਜਿ.) ਖਰੜ , ਕੁਰਾਲੀ ਅਤੇ ਜ਼ਿਲ੍ਹਾ ਮੋਹਾਲੀ ਦੀ ਮੀਟਿੰਗ ਖਰੜ ਵਿਖੇ ਹੋਈ ਖਰੜ ਦੇ ਵਸਨੀਕਾਂ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦਾ ਲਿਆ ਜਾ ਰਿਹਾ ਹੈ ਭਰਪੂਰ ਲਾਹਾ- ਐਸ.ਡੀ.ਐਮ. ਗੁਰਮੀਤ ਸਿੰਘ ਵਾਤਾਵਰਣ ਪ੍ਰੇਮੀ ਰਾਮ ਸਿੰਘ ਨਹੀਂ ਰਹੇ ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ACP ਸੁਰਿੰਦਰ ਸਿੰਘ ਦਾ ਵੱਡਾ ਬਿਆਨ

ਦੁਨੀਆਂ

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

12 ਜੂਨ, 2026 05:40 PM

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾਅਵਾ ਕਰ ਰਹੇ ਕਿ ਅਮਰੀਕਾ ਅਤੇ ਈਰਾਨ ਵਿਚਕਾਰ ਇੱਕ ਵੱਡਾ ਸੌਦਾ ਲਗਭਗ ਤਿਆਰ ਹੈ ਅਤੇ ਜਲਦੀ ਹੀ ਇਸ 'ਤੇ ਦਸਤਖਤ ਕੀਤੇ ਜਾ ਸਕਦੇ ਹਨ। ਹਾਲਾਂਕਿ ਈਰਾਨ ਨੇ ਇਸ ਦਾਅਵੇ ਨੂੰ ਸਪੱਸ਼ਟ ਤੌਰ 'ਤੇ ਰੱਦ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਕਿਸੇ ਵੀ ਸਮਝੌਤੇ 'ਤੇ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ ਹੈ। ਇਸ ਦੌਰਾਨ ਈਰਾਨ ਅਤੇ ਅਮਰੀਕਾ ਵਿਚਾਲੇ ਚੱਲ ਰਹੀ ਗੱਲਬਾਤ ਨੂੰ ਉਸ ਸਮੇਂ ਵੱਡਾ ਧੱਕਾ ਲੱਗਾ ਹੈ, ਜਦੋਂ ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਸਿੱਧੀ ਚੁਣੌਤੀ ਦਿੰਦਿਆਂ ਸਖ਼ਤ ਸ਼ਰਤਾਂ ਰੱਖ ਦਿੱਤੀਆਂ ਹਨ। ਰੇਜ਼ਾਈ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਅਮਰੀਕਾ ਖਾੜੀ ਅਤੇ ਪੂਰੇ ਖੇਤਰ ਵਿੱਚੋਂ ਆਪਣੇ ਸਾਰੇ ਫੌਜੀ ਅੱਡੇ ਅਤੇ ਫੌਜਾਂ ਵਾਪਸ ਨਹੀਂ ਬੁਲਾ ਲੈਂਦਾ, ਉਦੋਂ ਤੱਕ ਈਰਾਨ ਕਿਸੇ ਵੀ ਤਰ੍ਹਾਂ ਦੇ ਸਮਝੌਤੇ ਲਈ ਤਿਆਰ ਨਹੀਂ ਹੈ।

ਮੋਹਸਿਨ ਰੇਜ਼ਾਈ ਦੇ ਇਸ ਬਿਆਨ ਨੂੰ ਅਮਰੀਕਾ ਲਈ ਇੱਕ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ। ਉਨ੍ਹਾਂ ਨੇ ਚੱਲ ਰਹੀਆਂ ਗੱਲਬਾਤਾਂ ਦੀਆਂ ਕੋਸ਼ਿਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਅਮਰੀਕੀ ਫੌਜਾਂ ਦੀ ਪੂਰਨ ਵਾਪਸੀ ਈਰਾਨ ਦੀਆਂ ਮੁੱਢਲੀਆਂ ਸ਼ਰਤਾਂ ਵਿੱਚੋਂ ਇੱਕ ਹੈ। ਉਨ੍ਹਾਂ ਨੇ ਸਖ਼ਤ ਲਹਿਜੇ ਵਿੱਚ ਚੇਤਾਵਨੀ ਦਿੱਤੀ, "ਈਰਾਨ ਦੀਆਂ ਬੁਨਿਆਦੀ ਸ਼ਰਤਾਂ ਵਿੱਚੋਂ ਇੱਕ ਅਮਰੀਕਾ ਅਤੇ ਅਮਰੀਕੀ ਅੱਡਿਆਂ ਦੀ ਖਾੜੀ ਅਤੇ ਖੇਤਰ ਵਿੱਚੋਂ ਮੁਕੰਮਲ ਵਾਪਸੀ ਹੈ। ਨਹੀਂ ਤਾਂ, ਇਸਦੇ ਸਮਝੌਤਿਆਂ ਨੂੰ ਨਰਕ ਵਿੱਚ ਜਾਣ ਦਿਓ!

ਸਰੋਤਾਂ ਅਨੁਸਾਰ ਰੇਜ਼ਾਈ ਦੇ ਇਸ ਰੁਖ ਨੇ ਦੋਵਾਂ ਦੇਸ਼ਾਂ ਵਿਚਾਲੇ ਹੋਣ ਵਾਲੇ ਸੰਭਾਵੀ ਸਮਝੌਤੇ ਅਤੇ ਗੱਲਬਾਤ ਦੀ ਪ੍ਰਕਿਰਿਆ ਨੂੰ ਪ੍ਰਭਾਵਿਤ ਕੀਤਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਈਰਾਨ ਦੇ ਇਸ ਅੜੀਅਲ ਵਤੀਰੇ ਨੇ ਪੱਛਮੀ ਏਸ਼ੀਆ ਵਿੱਚ ਅਮਰੀਕੀ ਦਬਦਬੇ ਨੂੰ ਸਿੱਧੀ ਚੁਣੌਤੀ ਦਿੱਤੀ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਖੇਤਰ ਵਿੱਚ ਤਣਾਅ ਹੋਰ ਵਧਣ ਦੀ ਸੰਭਾਵਨਾ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਨੇਪਾਲ 'ਚ ਵਾਪਰਿਆ ਵੱਡਾ ਬੱਸ ਹਾਦਸਾ, 8 ਲੋਕਾਂ ਦੀ ਹੋਈ ਮੌਤ

ਨੇਪਾਲ 'ਚ ਵਾਪਰਿਆ ਵੱਡਾ ਬੱਸ ਹਾਦਸਾ, 8 ਲੋਕਾਂ ਦੀ ਹੋਈ ਮੌਤ

ਨਹੀਂ ਰਹੀ 'Sleeping Princess'; ਤਿੰਨ ਸਾਲ ਤੋਂ ਵੱਧ ਸਮਾਂ ਕੋਮਾ 'ਚ ਸੀ ਥਾਈਲੈਂਡ ਦੀ ਰਾਜਕੁਮਾਰੀ

ਨਹੀਂ ਰਹੀ 'Sleeping Princess'; ਤਿੰਨ ਸਾਲ ਤੋਂ ਵੱਧ ਸਮਾਂ ਕੋਮਾ 'ਚ ਸੀ ਥਾਈਲੈਂਡ ਦੀ ਰਾਜਕੁਮਾਰੀ

ਪਾਕਿਸਤਾਨ ਦੀ ਵਧੀ ਸਮੁੰਦਰੀ ਤਾਕਤ! ਕਰਾਚੀ ਬੰਦਰਗਾਹ 'ਤੇ ਪਹੁੰਚੀ ਪਹਿਲੀ ਹੈਂਗੋਰ-ਕਲਾਸ ਪਣਡੁੱਬੀ

ਪਾਕਿਸਤਾਨ ਦੀ ਵਧੀ ਸਮੁੰਦਰੀ ਤਾਕਤ! ਕਰਾਚੀ ਬੰਦਰਗਾਹ 'ਤੇ ਪਹੁੰਚੀ ਪਹਿਲੀ ਹੈਂਗੋਰ-ਕਲਾਸ ਪਣਡੁੱਬੀ

Elon Musk ਨੇ ਰਚਿਆ ਇਤਿਹਾਸ : ਬਣ ਗਏ ਪਹਿਲੇ ਖਰਬਪਤੀ, ਅਡਾਨੀ-ਅੰਬਾਨੀ ਦੀ ਨੈੱਟਵਰਥ ਤੋਂ ਜ਼ਿਆਦਾ ਕਮਾਇਆ

Elon Musk ਨੇ ਰਚਿਆ ਇਤਿਹਾਸ : ਬਣ ਗਏ ਪਹਿਲੇ ਖਰਬਪਤੀ, ਅਡਾਨੀ-ਅੰਬਾਨੀ ਦੀ ਨੈੱਟਵਰਥ ਤੋਂ ਜ਼ਿਆਦਾ ਕਮਾਇਆ

13 ਵੈੱਬਸਾਈਟਾਂ ਕਰ'ਤੀਆਂ ਬਲਾਕ। FBI ਦੀ ਚੀਨ 'ਤੇ ਵੱਡੀ ਕਾਰਵਾਈ

13 ਵੈੱਬਸਾਈਟਾਂ ਕਰ'ਤੀਆਂ ਬਲਾਕ। FBI ਦੀ ਚੀਨ 'ਤੇ ਵੱਡੀ ਕਾਰਵਾਈ

Elon Musk ਬਣਨ ਵਾਲੇ ਦੁਨੀਆ ਦੇ ਪਹਿਲੇ ਖ਼ਰਬਪਤੀ, ਨੈੱਟਵਰਥ ਹੋਵੇਗੀ ਸੋਚ ਤੋਂ ਪਰੇ

Elon Musk ਬਣਨ ਵਾਲੇ ਦੁਨੀਆ ਦੇ ਪਹਿਲੇ ਖ਼ਰਬਪਤੀ, ਨੈੱਟਵਰਥ ਹੋਵੇਗੀ ਸੋਚ ਤੋਂ ਪਰੇ

ਇਰਾਨ ਨਾਲ ਜੰਗ ਵਿਚਾਲੇ ਅਮਰੀਕਾ ਨੇ ਚੁੱਪ-ਚੁਪੀਤੇ ਕਰ'ਤਾ ਵੱਡਾ ਕਾਰਾ ! ਟਰੰਪ ਦੇ ਦਾਅਵੇ ਨੇ ਸਭ ਨੂੰ ਕਰ'ਤਾ ਹੈਰਾਨ

ਇਰਾਨ ਨਾਲ ਜੰਗ ਵਿਚਾਲੇ ਅਮਰੀਕਾ ਨੇ ਚੁੱਪ-ਚੁਪੀਤੇ ਕਰ'ਤਾ ਵੱਡਾ ਕਾਰਾ ! ਟਰੰਪ ਦੇ ਦਾਅਵੇ ਨੇ ਸਭ ਨੂੰ ਕਰ'ਤਾ ਹੈਰਾਨ

ਇਕੱਲਾ ਪੈਣ ਲੱਗਾ ਈਰਾਨ ! ਆਸਟ੍ਰੇਲੀਆ-UK ਸਣੇ 22 ਦੇਸ਼ਾਂ ਨੇ ਕੀਤੀ ਹਮਲਿਆਂ ਦੀ ਨਿੰਦਾ

ਇਕੱਲਾ ਪੈਣ ਲੱਗਾ ਈਰਾਨ ! ਆਸਟ੍ਰੇਲੀਆ-UK ਸਣੇ 22 ਦੇਸ਼ਾਂ ਨੇ ਕੀਤੀ ਹਮਲਿਆਂ ਦੀ ਨਿੰਦਾ

ਯੂਕੇ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਕੀਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

ਯੂਕੇ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਕੀਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

ਅਮਰੀਕਾ ਦਾ ਨਵਾਂ ਪਾਇਲਟ ਪ੍ਰੋਗਰਾਮ, 65,000 ਰੁਪਏ ਦੇ ਕੇ 10 ਦਿਨਾਂ ’ਚ ਮਿਲੇਗਾ ਵੀਜ਼ਾ ਇੰਟਰਵਿਊ ਸਲਾਟ

ਅਮਰੀਕਾ ਦਾ ਨਵਾਂ ਪਾਇਲਟ ਪ੍ਰੋਗਰਾਮ, 65,000 ਰੁਪਏ ਦੇ ਕੇ 10 ਦਿਨਾਂ ’ਚ ਮਿਲੇਗਾ ਵੀਜ਼ਾ ਇੰਟਰਵਿਊ ਸਲਾਟ