Friday, April 10, 2026
BREAKING
ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ UPI ਦੇ 10 ਸਾਲ: 45 ਕਰੋੜ ਤੋਂ ਵੱਧ ਭਾਰਤੀਆਂ ਦੀ ਪਸੰਦ ਬਣਿਆ ਡਿਜੀਟਲ ਭੁਗਤਾਨ, ਬਣਿਆ ਨਵਾਂ ਰਿਕਾਰਡ ਭਾਰਤ ’ਚ ਹੈ ਦਮ ADB ਨੇ ਵਿਕਾਸ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 6.9 ਫੀਸਦੀ ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਡਿੱਗਾ ਭਾਰਤੀ ਰੁਪਿਆ ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਤੋਂ 20ਵੀਂ ਬੱਸ ਰਵਾਨਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025 ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ

ਦੁਨੀਆਂ

ਈਰਾਨੀ ਕਰੰਸੀ ’ਚ ਰਿਕਾਰਡ ਗਿਰਾਵਟ ਨੂੰ ਲੈ ਕੇ ਪ੍ਰਦਰਸ਼ਨ; ਕੇਂਦਰੀ ਬੈਂਕ ਦੇ ਗਵਰਨਰ ਨੇ ਦਿੱਤਾ ਅਸਤੀਫਾ

30 ਦਸੰਬਰ, 2025 05:57 PM

ਤਹਿਰਾਨ : ਅਮਰੀਕੀ ਡਾਲਰ ਦੇ ਮੁਕਾਬਲੇ ਈਰਾਨੀ ਰਿਆਲ ਦੇ ਰਿਕਾਰਡ ਹੇਠਲੇ ਪੱਧਰ ’ਤੇ ਪੁੱਜਣ ਨੂੰ ਲੈ ਕੇ ਰਾਜਧਾਨੀ ਤਹਿਰਾਨ ਅਤੇ ਕਈ ਹੋਰ ਸ਼ਹਿਰਾਂ ਵਿਚ ਚੱਲ ਰਹੇ ਵਿਰੋਧ-ਪ੍ਰਦਰਸ਼ਨਾਂ ਵਿਚਕਾਰ ਈਰਾਨ ਦੇ ਕੇਂਦਰੀ ਬੈਂਕ ਦੇ ਗਵਰਨਰ ਨੇ ਸੋਮਵਾਰ ਨੂੰ ਅਸਤੀਫਾ ਦੇ ਦਿੱਤਾ। ਸਰਕਾਰੀ ਟੈਲੀਵਿਜ਼ਨ ’ਤੇ ਪ੍ਰਸਾਰਿਤ ਇਕ ਖ਼ਬਰ ’ਚ ਈਰਾਨੀ ਕੇਂਦਰੀ ਬੈਂਕ ਦੇ ਗਵਰਨਰ ਵਜੋਂ ਮੁਹੰਮਦ ਰਜ਼ਾ ਫਰਜ਼ੀਨ ਦੇ ਅਸਤੀਫੇ ਦੀ ਪੁਸ਼ਟੀ ਕੀਤੀ ਗਈ ਹੈ।

ਇਹ ਘਟਨਾਕ੍ਰਮ ਅਜਿਹੇ ਸਮੇਂ ਸਾਹਮਣੇ ਆਇਆ, ਜਦੋਂ ਤਹਿਰਾਨ ਅਤੇ ਆਲੇ-ਦੁਆਲੇ ਦੇ ਸ਼ਹਿਰਾਂ ਵਿਚ ਵਪਾਰੀਆਂ ਅਤੇ ਦੁਕਾਨਦਾਰਾਂ ਨੇ ਸੋਮਵਾਰ ਨੂੰ ਲਗਾਤਾਰ ਦੂਜੇ ਦਿਨ ਵਿਰੋਧ-ਪ੍ਰਦਰਸ਼ਨ ਕੀਤਾ। ਈਰਾਨੀ ਰਿਆਲ ਐਤਵਾਰ ਨੂੰ ਪ੍ਰਤੀ ਅਮਰੀਕੀ ਡਾਲਰ 14.2 ਲੱਖ ਈਰਾਨੀ ਰਿਆਲ ਤੱਕ ਡਿੱਗ ਗਿਆ। ਸੋਮਵਾਰ ਨੂੰ ਇਹ 13.8 ਲੱਖ ਈਰਾਨੀ ਰਿਆਲ ਪ੍ਰਤੀ ਅਮਰੀਕੀ ਡਾਲਰ ਸੀ।

Have something to say? Post your comment

ਅਤੇ ਦੁਨੀਆਂ ਖਬਰਾਂ

ਫਰਾਂਸ ਵਧਾਏਗਾ Nuclear power; 53.6 ਅਰਬ ਡਾਲਰ ਦੇ ਰੱਖਿਆ ਬਜਟ ਦਾ ਐਲਾਨ

ਫਰਾਂਸ ਵਧਾਏਗਾ Nuclear power; 53.6 ਅਰਬ ਡਾਲਰ ਦੇ ਰੱਖਿਆ ਬਜਟ ਦਾ ਐਲਾਨ

ਹੁਣ ਬਣੇਗੀ ਗੱਲ ! ਜੰਗਬੰਦੀ 'ਤੇ ਚਰਚਾ ਲਈ ਅੱਜ ਇਸਲਾਮਾਬਾਦ ਪਹੁੰਚੇਗਾ ਇਰਾਨੀ ਵਫ਼ਦ

ਹੁਣ ਬਣੇਗੀ ਗੱਲ ! ਜੰਗਬੰਦੀ 'ਤੇ ਚਰਚਾ ਲਈ ਅੱਜ ਇਸਲਾਮਾਬਾਦ ਪਹੁੰਚੇਗਾ ਇਰਾਨੀ ਵਫ਼ਦ

''ਯੂਰੇਨੀਅਮ ਐਨਰਿਚਮੈਂਟ ਤੋਂ ਬਿਨਾਂ ਜੰਗਬੰਦੀ ਨਹੀਂ ਹੋ ਸਕਦੀ..!'' ਇਰਾਨ ਨੇ ਹੋਰ ਸਖ਼ਤ ਕੀਤੀਆਂ ਆਪਣੀਆਂ ਸ਼ਰਤਾਂ

''ਯੂਰੇਨੀਅਮ ਐਨਰਿਚਮੈਂਟ ਤੋਂ ਬਿਨਾਂ ਜੰਗਬੰਦੀ ਨਹੀਂ ਹੋ ਸਕਦੀ..!'' ਇਰਾਨ ਨੇ ਹੋਰ ਸਖ਼ਤ ਕੀਤੀਆਂ ਆਪਣੀਆਂ ਸ਼ਰਤਾਂ

ਪਾਕਿਸਤਾਨ : ਇਮਰਾਨ ਖਾਨ ਦੀਆਂ ਭੈਣਾਂ ਸਣੇ 1400 ਹੋਰ 'ਤੇ ਅੱਤਵਾਦ ਦਾ ਕੇਸ ਦਰਜ

ਪਾਕਿਸਤਾਨ : ਇਮਰਾਨ ਖਾਨ ਦੀਆਂ ਭੈਣਾਂ ਸਣੇ 1400 ਹੋਰ 'ਤੇ ਅੱਤਵਾਦ ਦਾ ਕੇਸ ਦਰਜ

ਇਰਾਨ-ਅਮਰੀਕਾ ਵਿਚਾਲੇ ਜੰਗਬੰਦੀ 'ਤੇ 'ਰੋਲ' ਬਾਰੇ ਬਾਰੇ ਚੀਨ ਦਾ ਪਹਿਲਾ ਬਿਆਨ

ਇਰਾਨ-ਅਮਰੀਕਾ ਵਿਚਾਲੇ ਜੰਗਬੰਦੀ 'ਤੇ 'ਰੋਲ' ਬਾਰੇ ਬਾਰੇ ਚੀਨ ਦਾ ਪਹਿਲਾ ਬਿਆਨ

'ਭਾਰਤੀ ਭੈਣ-ਭਰਾਵਾਂ ਦੀ ਸੁਰੱਖਿਆ ਮੇਰੀ ਜ਼ਿੰਮੇਵਾਰੀ'! ਈਰਾਨੀ ਸੁਪਰੀਮ ਲੀਡਰ ਦੇ ਪ੍ਰਤੀਨਿਧੀ ਦਾ ਵੱਡਾ ਬਿਆਨ

'ਭਾਰਤੀ ਭੈਣ-ਭਰਾਵਾਂ ਦੀ ਸੁਰੱਖਿਆ ਮੇਰੀ ਜ਼ਿੰਮੇਵਾਰੀ'! ਈਰਾਨੀ ਸੁਪਰੀਮ ਲੀਡਰ ਦੇ ਪ੍ਰਤੀਨਿਧੀ ਦਾ ਵੱਡਾ ਬਿਆਨ

ਪਾਕਿਸਤਾਨ ਨਹੀਂ, ਕੋਈ ਹੋਰ ਹੀ ਐ ਅਸਲੀ Game Changer ! ਜਾਣੋ ਕਿਸ ਨੇ ਕਰਾਇਆ ਇਰਾਨ-US ਦਾ ਸਮਝੌਤਾ

ਪਾਕਿਸਤਾਨ ਨਹੀਂ, ਕੋਈ ਹੋਰ ਹੀ ਐ ਅਸਲੀ Game Changer ! ਜਾਣੋ ਕਿਸ ਨੇ ਕਰਾਇਆ ਇਰਾਨ-US ਦਾ ਸਮਝੌਤਾ

ਅਲਬਾਨੀਜ਼ ਨੇ ਜੰਗਬੰਦੀ ਦਾ ਕੀਤਾ ਸਵਾਗਤ; ਟਰੰਪ ਦੀ 'ਬਿਆਨਬਾਜ਼ੀ' 'ਤੇ ਪਾਈ ਝਾੜ

ਅਲਬਾਨੀਜ਼ ਨੇ ਜੰਗਬੰਦੀ ਦਾ ਕੀਤਾ ਸਵਾਗਤ; ਟਰੰਪ ਦੀ 'ਬਿਆਨਬਾਜ਼ੀ' 'ਤੇ ਪਾਈ ਝਾੜ

ਈਰਾਨ ਜੰਗਬੰਦੀ ਮਗਰੋਂ ਹੁਣ ਉੱਤਰੀ ਕੋਰੀਆ ਨੇ ਦਾਗ'ਤੀਆਂ ਮਿਜ਼ਾਈਲਾਂ ! ਜਾਪਾਨ 'ਚ ਅਲਰਟ

ਈਰਾਨ ਜੰਗਬੰਦੀ ਮਗਰੋਂ ਹੁਣ ਉੱਤਰੀ ਕੋਰੀਆ ਨੇ ਦਾਗ'ਤੀਆਂ ਮਿਜ਼ਾਈਲਾਂ ! ਜਾਪਾਨ 'ਚ ਅਲਰਟ

''ਮਿਡਲ ਈਸਟ ਲਈ Golden Age..!'' ਜੰਗਬੰਦੀ ਮਗਰੋਂ ਆ ਗਿਆ ਟਰੰਪ ਦਾ ਪਹਿਲਾ ਬਿਆਨ

''ਮਿਡਲ ਈਸਟ ਲਈ Golden Age..!'' ਜੰਗਬੰਦੀ ਮਗਰੋਂ ਆ ਗਿਆ ਟਰੰਪ ਦਾ ਪਹਿਲਾ ਬਿਆਨ