Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਈਰਾਨ 'ਚ ਫ਼ਸੇ J&K ਦੇ ਵਿਦਿਆਰਥੀਆਂ ਲਈ ਮਹਿਬੂਬਾ ਮੁਫ਼ਤੀ ਨੇ ਚੁੱਕੀ ਆਵਾਜ਼ ! PM ਮੋਦੀ ਨੂੰ ਕੀਤੀ ਅਪੀਲ

07 ਮਾਰਚ, 2026 08:14 PM

ਸ਼੍ਰੀਨਗਰ : ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਈਰਾਨ 'ਚ ਫਸੇ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'X' 'ਤੇ ਇਕ ਪੋਸਟ ਰਾਹੀਂ ਦੱਸਿਆ ਕਿ ਈਰਾਨ 'ਚ ਸਥਿਤੀ ਤੇਜ਼ੀ ਨਾਲ ਵਿਗੜ ਰਹੀ ਹੈ, ਜਿਸ ਕਾਰਨ ਉੱਥੇ ਪੜ੍ਹ ਰਹੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਹਜ਼ਾਰਾਂ ਵਿਦਿਆਰਥੀ ਇਸ ਵੇਲੇ ਉੱਥੇ ਫਸੇ ਹੋਏ ਹਨ।

ਮੁਫ਼ਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਾਮਲੇ 'ਚ ਨਿੱਜੀ ਤੌਰ 'ਤੇ ਦਖ਼ਲ ਦੇਣ ਦੀ ਬੇਨਤੀ ਕੀਤੀ ਹੈ ਤਾਂ ਜੋ ਵਿਦਿਆਰਥੀਆਂ ਦੀ ਸੁਰੱਖਿਅਤ ਘਰ ਵਾਪਸੀ ਯਕੀਨੀ ਬਣਾਈ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਅਤੇ ਡਾ. ਐੱਸ. ਜੈਸ਼ੰਕਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਜਲਦੀ ਤੋਂ ਜਲਦੀ ਇਨ੍ਹਾਂ ਵਿਦਿਆਰਥੀਆਂ ਨੂੰ ਉੱਥੋਂ ਕੱਢਣ ਦੀ ਪ੍ਰਕਿਰਿਆ ਸ਼ੁਰੂ ਕਰਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ