Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਦੁਨੀਆਂ

ਈਰਾਨ ’ਤੇ ਟੁੱਟਿਆ ਆਰਥਿਕ ਸੰਕਟ ਦਾ ਪਹਾੜ; ਅਮਰੀਕਾ ਨੇ ਜ਼ਬਤ ਕੀਤੇ 1 ਅਰਬ ਡਾਲਰ ਦੇ ਕ੍ਰਿਪਟੋ ਫੰਡ

31 ਮਈ, 2026 06:26 PM

ਵਾਸ਼ਿੰਗਟਨ : ਅਮਰੀਕਾ ਤੇ ਈਰਾਨ ਵਿਚਾਲੇ ਜਾਰੀ ਤਣਾਅ ਦਰਮਿਆਨ ਵਾਸ਼ਿੰਗਟਨ ਨੇ ਤਹਿਰਾਨ ਨੂੰ ਵੱਡਾ ਆਰਥਿਕ ਝਟਕਾ ਦੇਣ ਦਾ ਦਾਅਵਾ ਕੀਤਾ ਹੈ। ਅਮਰੀਕੀ ਟ੍ਰੇਜ਼ਰੀ ਸਕੱਤਰ ਸਕਾਟ ਬੇਸੈਂਟ ਨੇ ਕਿਹਾ ਕਿ ਅਮਰੀਕਾ ਨੇ ਈਰਾਨ ਨਾਲ ਜੁੜੇ ਲੱਗਭਗ 1 ਅਰਬ ਡਾਲਰ ਦੇ ਕ੍ਰਿਪਟੋ ਕਰੰਸੀ ਫੰਡ ਜ਼ਬਤ ਕਰ ਲਏ ਹਨ। ਇਹ ਕਾਰਵਾਈ ਅਮਰੀਕਾ ਦੀ ‘ਆਪ੍ਰੇਸ਼ਨ ਇਕਨਾਮਿਕ ਫਿਊਰੀ’ ਮੁਹਿੰਮ ਦੇ ਤਹਿਤ ਕੀਤੀ ਗਈ ਹੈ, ਜਿਸ ਦਾ ਮਕਸਦ ਈਰਾਨ ਦੀ ਵਿੱਤੀ ਤਾਕਤ ਨੂੰ ਕਮਜ਼ੋਰ ਕਰਨਾ ਹੈ। ਬੇਸੈਂਟ ਨੇ ਕਿਹਾ ਕਿ ਅਸੀਂ ਈਰਾਨ ਦੇ ਡਿਜੀਟਲ ਵਾਲਿਟਾਂ ’ਤੇ ਕਬਜ਼ਾ ਕਰ ਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਾਲੀਆ ਹਫ਼ਤਿਆਂ ਵਿਚ ਹੋਈ ਫ਼ੌਜੀ ਕਾਰਵਾਈ ਅਤੇ ਆਰਥਿਕ ਪਾਬੰਦੀਆਂ ਨੇ ਈਰਾਨ ਨੂੰ ਗੰਭੀਰ ਵਿੱਤੀ ਸੰਕਟ ਵਿਚ ਪਹੁੰਚਾ ਦਿੱਤਾ ਹੈ।

ਬੇਸੈਂਟ ਦੇ ਮੁਤਾਬਕ ਪਿਛਲੇ 5 ਤੋਂ 6 ਹਫ਼ਤਿਆਂ ਵਿਚ ਹੋਈਆਂ ਫ਼ੌਜੀ ਮੁਹਿੰਮਾਂ ਅਤੇ ਆਰਥਿਕ ਦਬਾਅ ਨੇ ਈਰਾਨ ਦਾ ਲੱਕ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਰਥਿਕ ਸਥਿਤੀ ਇੰਨੀ ਖ਼ਰਾਬ ਹੋ ਚੁੱਕੀ ਹੈ ਕਿ ਕਈ ਸੁਰੱਖਿਆ ਕਰਮਚਾਰੀਆਂ ਨੂੰ ਸਮੇਂ ਸਿਰ ਤਨਖ਼ਾਹਾਂ ਨਹੀਂ ਮਿਲ ਰਹੀਆਂ ਹਨ। ਇਸ ਦੇ ਨਾਲ ਹੀ ਮਹਿੰਗਾਈ ਤੇਜ਼ੀ ਨਾਲ ਵਧ ਰਹੀ ਹੈ ਅਤੇ ਸਰਕਾਰ ਨੂੰ ਲੋਕਾਂ ਲਈ ਫੂਡ ਵਾਊਚਰ ਵਰਗੀਆਂ ਯੋਜਨਾਵਾਂ ਚਲਾਉਣੀਆਂ ਪੈ ਰਹੀਆਂ ਹਨ।

Have something to say? Post your comment

ਅਤੇ ਦੁਨੀਆਂ ਖਬਰਾਂ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ ਜਵਾਬ

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ ਜਵਾਬ

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ ਜਵਾਬ

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ ਜਵਾਬ

12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼

12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼

'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ

'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ