Friday, April 10, 2026
BREAKING
ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਤੋਂ 20ਵੀਂ ਬੱਸ ਰਵਾਨਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025 ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ ਫਰਾਂਸ ਵਧਾਏਗਾ Nuclear power; 53.6 ਅਰਬ ਡਾਲਰ ਦੇ ਰੱਖਿਆ ਬਜਟ ਦਾ ਐਲਾਨ ਵਿਸਾਖੀ ਮੌਕੇ ਪਾਕਿ ਦੇ ਗੁਰਧਾਮਾਂ ਲਈ ਭਲਕੇ ਰਵਾਨਾ ਹੋਵੇਗਾ ਜੱਥਾ, SGPC ਨੇ ਸੌਂਪੇ ਪਾਸਪੋਰਟ ਹੁਣ ਬਣੇਗੀ ਗੱਲ ! ਜੰਗਬੰਦੀ 'ਤੇ ਚਰਚਾ ਲਈ ਅੱਜ ਇਸਲਾਮਾਬਾਦ ਪਹੁੰਚੇਗਾ ਇਰਾਨੀ ਵਫ਼ਦ ਸੀਜ਼ਫ਼ਾਇਰ 'ਤੇ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ-ਨਿਫਟੀ ਦੋਵੇਂ ਡਿੱਗੇ

ਖੇਡ

ਈਸ਼ਾਨ ਤੀਜੇ ਨੰਬਰ ’ਤੇ ਉਤਰੇਗਾ : ਸੂਰਯਕੁਮਾਰ

21 ਜਨਵਰੀ, 2026 12:31 PM

ਭਾਰਤੀ ਕਪਤਾਨ ਸੂਰਯਕੁਮਾਰ ਯਾਦਵ ਨੇ ਮੰਗਲਵਾਰ ਨੂੰ ਕਿਹਾ ਕਿ ਨਿਊਜ਼ੀਲੈਂਡ ਵਿਰੁੱਧ ਆਗਾਮੀ ਲੜੀ ਵਿਚ ਈਸ਼ਾਨ ਕਿਸ਼ਨ ਨੂੰ ਸ਼੍ਰੇਯਸ ਅਈਅਰ ਤੋਂ ਪਹਿਲਾਂ ਬੱਲੇਬਾਜ਼ੀ ਲਈ ਭੇਜਿਆ ਜਾਵੇਗਾ ਕਿਉਂਕਿ ਉਹ ਭਾਰਤ ਦੀ ਟੀ-20 ਵਿਸ਼ਵ ਕੱਪ ਟੀਮ ਦਾ ਹਿੱਸਾ ਹੈ ਤੇ ਜ਼ਖ਼ਮੀ ਤਿਲਕ ਵਰਮਾ ਦੀ ਤਰ੍ਹਾਂ ਹੀ ਖੱਬੂ ਬੱਲੇਬਾਜ਼ ਹੈ। ਤਿਲਕ ਦੇ ਪੇਟ ਦਾ ਆਪ੍ਰੇਸ਼ਨ ਹੋਇਆ ਹੈ ਤੇ ਉਹ ਪਹਿਲੇ ਤਿੰਨ ਮੈਚਾਂ ਵਿਚੋਂ ਬਾਹਰ ਹੈ। ਇਸ ਨਾਲ ਸ਼੍ਰੇਯਸ ਨੂੰ ਪਹਿਲੇ ਤਿੰਨ ਮੈਚਾਂ ਲਈ ਵਾਪਸੀ ਦਾ ਮੌਕਾ ਮਿਲਿਆ ਹੈ।

ਸੂਰਯਕੁਮਾਰ ਨੇ ਕਿਹਾ, ‘‘ਈਸ਼ਾਨ ਤੀਜੇ ਨੰਬਰ ’ਤੇ ਬੱਲੇਬਾਜ਼ੀ ਕਰੇਗਾ ਕਿਉਂਕਿ ਉਹ ਸਾਡੀ ਟੀ-20 ਵਿਸ਼ਵ ਕੱਪ ਟੀਮ ਦਾ ਹਿੱਸਾ ਹੈ ਤੇ ਉਸ ਨੂੰ ਟੀਮ ਵਿਚ ਪਹਿਲਾਂ ਚੁਣਿਆ ਗਿਆ ਤਾਂ ਉਸ ਨੂੰ ਮੌਕਾ ਦੇਣਾ ਸਾਡੀ ਜ਼ਿੰਮੇਵਾਰੀ ਹੈ।’’

ਉਸ ਨੇ ਕਿਹਾ, ‘‘ਪਿਛਲੇ ਡੇਢ ਸਾਲ ਤੋਂ ਉਹ ਭਾਰਤ ਲਈ ਖੇਡਿਆਨਹੀਂ ਹੈ ਪਰ ਘਰੇਲੂ ਕ੍ਰਿਕਟ ਵਿਚ ਲਗਾਤਾਰ ਚੰਗਾ ਪ੍ਰਦਰਸ਼ਨ ਕੀਤਾ ਹੈ।’’

ਉਸ ਨੇ ਕਿਹਾ, ‘‘ਈਸ਼ਾਨ ਨੂੰ ਟੀ-20 ਵਿਸ਼ਵ ਕੱਪ ਲਈ ਚੁਣਿਆ ਗਿਆ ਹੈ ਤਾਂ ਉਸ ਨੂੰ ਸ਼੍ਰੇਯਸ ਤੋਂ ਉੱਪਰ ਭੇਜਿਆ ਜਾਣਾ ਚਾਹੀਦਾ । ਜੇਕਰ ਚੌਥੇ ਜਾਂ ਪੰਜਵੇਂ ਨੰਬਰ ’ਤੇ ਬੱਲੇਬਾਜ਼ੀ ਦੀ ਗੱਲ ਹੁੰਦੀ ਤਾਂ ਵੱਖਰਾ ਸਵਾਲ ਹੁੰਦਾ। ਤਿਲਕ ਵੀ ਨਹੀਂ ਹੈ ਤਾਂ ਈਸ਼ਾਨ ਸਾਡੇ ਕੋਲ ਸਰਵੋਤਮ ਬਦਲ ਹੈ।’’

ਟੀ-20 ਵਿਸ਼ਵ ਕੱਪ 7 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ ਜਿਹੜਾ ਭਾਰਤ ਤੇ ਸ਼੍ਰੀਲੰਕਾ ਵਿਚ ਖੇਡਿਆ ਜਾਵੇਗਾ। ਇਹ ਪੁੱਛਣ ’ਤੇ ਕਿ ਕੀ ਉਹ ਖੁਦ ਤੀਜੇ ਨੰਬਰ ’ਤੇ ਬੱਲੇਬਾਜ਼ੀ ਕਰ ਸਕਦਾ ਹੈ ਤਾਂ ਕਪਤਾਨ ਨੇ ਕਿਹਾ, ‘‘ਮੈਂ ਭਾਰਤ ਲਈ ਦੋਵੇਂ ਕ੍ਰਮ ’ਤੇ ਬੱਲੇਬਾਜ਼ੀ ਕੀਤੀ ਹੈ। ਚੌਥੇ ਨੰਬਰ ’ਤੇ ਮੇਰੇ ਅੰਕੜੇ ਬਿਹਤਰ ਹਨ ਤੇ ਤੀਜੇ ਨੰਬਰ ’ਤੇ ਵੀ ਪਰ ਮੈਨੂੰ ਲਚੀਲਾ ਰੁਖ਼ ਅਪਣਾਉਣਾ ਪਵੇਗਾ।’’

Have something to say? Post your comment

ਅਤੇ ਖੇਡ ਖਬਰਾਂ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

PSL'ਚ ਵਿਰਾਟ ਕੋਹਲੀ ਨਾਲ ਤੁਲਨਾ,  ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

PSL'ਚ ਵਿਰਾਟ ਕੋਹਲੀ ਨਾਲ ਤੁਲਨਾ, ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ

IPL 2026: RR ਖਿਲਾਫ ਕਿਉਂ ਨਹੀਂ ਖੇਡੇ ਮਿਸ਼ੇਲ ਸੈਂਟਨਰ? MI ਕੋਚ ਨੇ ਦੱਸੀ ਵੱਡੀ ਵਜ੍ਹਾ

IPL 2026: RR ਖਿਲਾਫ ਕਿਉਂ ਨਹੀਂ ਖੇਡੇ ਮਿਸ਼ੇਲ ਸੈਂਟਨਰ? MI ਕੋਚ ਨੇ ਦੱਸੀ ਵੱਡੀ ਵਜ੍ਹਾ

ਬੰਗਲਾਦੇਸ਼ ਕ੍ਰਿਕਟ ਬੋਰਡ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ; ਤਮੀਮ ਇਕਬਾਲ ਨੂੰ ਮਿਲੀ ਬੋਰਡ ਦੀ ਕਮਾਨ

ਬੰਗਲਾਦੇਸ਼ ਕ੍ਰਿਕਟ ਬੋਰਡ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ; ਤਮੀਮ ਇਕਬਾਲ ਨੂੰ ਮਿਲੀ ਬੋਰਡ ਦੀ ਕਮਾਨ

RR vs MI: ਹਾਰ ਤੋਂ ਬਾਅਦ ਹਾਰਦਿਕ ਪੰਡਯਾ ਦਾ ਵੱਡਾ ਬਿਆਨ, ਹਾਰ ਦੀ ਦੱਸੀ ਵਜ੍ਹਾ

RR vs MI: ਹਾਰ ਤੋਂ ਬਾਅਦ ਹਾਰਦਿਕ ਪੰਡਯਾ ਦਾ ਵੱਡਾ ਬਿਆਨ, ਹਾਰ ਦੀ ਦੱਸੀ ਵਜ੍ਹਾ

IPL 2026: ਕੀ ਰਾਜਸਥਾਨ ਖਿਲਾਫ ਸੂਰਿਆਕੁਮਾਰਵ ਯਾਦਵ ਦੀ ਫਾਰਮ ਜਾਰੀ ਰਹੇਗੀ? ਦੇਖੋ ਅੰਕੜੇ

IPL 2026: ਕੀ ਰਾਜਸਥਾਨ ਖਿਲਾਫ ਸੂਰਿਆਕੁਮਾਰਵ ਯਾਦਵ ਦੀ ਫਾਰਮ ਜਾਰੀ ਰਹੇਗੀ? ਦੇਖੋ ਅੰਕੜੇ

ਦਿੱਗਜ ਕ੍ਰਿਕਟਰ ਪੁਲਸ ਨੇ ਕੀਤਾ ਗ੍ਰਿਫਤਾਰ, ਪਲੇਅਰ ਸ਼ਰਾਬ ਦੇ ਨਸ਼ੇ 'ਚ...

ਦਿੱਗਜ ਕ੍ਰਿਕਟਰ ਪੁਲਸ ਨੇ ਕੀਤਾ ਗ੍ਰਿਫਤਾਰ, ਪਲੇਅਰ ਸ਼ਰਾਬ ਦੇ ਨਸ਼ੇ 'ਚ...