Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

ਈਸਾ ਮਸੀਹ 'ਤੇ ਬਣੀ ਪੇਂਟਿੰਗ 27 ਲੱਖ ਡਾਲਰ 'ਚ ਨੀਲਾਮ

01 ਦਸੰਬਰ, 2025 06:27 PM

ਬਾਰੋਕ ਕਾਲ ਦੇ ਮਹਾਨ ਚਿੱਤਰਕਾਰ ਪੀਟਰ ਪਾਲ ਰੂਬੇਨਸ ਦੀ ਇਕ ਲੰਬੇ ਸਮੇਂ ਤੋਂ ਗੁਆਚੀ ਹੋਈ ਪੇਂਟਿੰਗ ਐਤਵਾਰ ਨੂੰ ਵਰਸਲੀਜ਼ 'ਚ ਹੋਈ ਨੀਲਾਮੀ 'ਚ 27 ਲੱਖ ਡਾਲਰ 'ਚ ਵਿਕੀ। ਇਹ ਪੇਂਟਿੰਗ ਚਾਰ ਸਦੀ ਤੋਂ ਵੱਧ ਸਮੇਂ ਬਾਅਦ ਹਾਲ 'ਚ ਪੈਰਿਸ ਦੇ ਇਕ ਨਿੱਜੀ ਟਾਊਨਹਾਊਸ 'ਚ ਮਿਲੀ ਸੀ। ਇਸ 'ਚ ਈਸਾ ਮਸੀਹ ਨੂੰ ਸੂਲੀ 'ਤੇ ਚੜ੍ਹਾਏ ਜਾਣ ਦਾ ਦ੍ਰਿਸ਼ ਦਰਸਾਇਆ ਗਿਆ ਹੈ। ਇਹ ਇਕ ਫਰਾਂਸੀਸੀ ਸੰਗ੍ਰਹਿ ਦਾ ਹਿੱਸਾ ਸੀ ਅਤੇ ਸ਼ੁਰੂ 'ਚ ਇਹ ਮੰਨਿਆ ਜਾ ਰਿਹਾ ਸੀ ਕਿ ਇਹ ਉਸ ਸਮੇਂ ਮੌਜੂਦ ਰੂਬੇਨਸ ਦੀਆਂ ਕਈ ਕਾਰਜਸ਼ਾਲਾਵਾਂ 'ਚੋਂ ਕਿਸੇ ਇਕ 'ਚ ਬਣਾਈ ਗਈ ਕ੍ਰਿਤੀ  ਹੈ। 

ਨੀਲਾਮੀਕਰਤਾ ਜੀਨ-ਪੀਅਰੇ ਓਸੇਨਾ ਨੇ ਦੱਸਿਆ,''ਮੈਨੂੰ ਇਸ ਪੇਂਟਿੰਗ ਨੂੰ ਦੇਖ ਕੇ ਤੁਰੰਤ ਇਕ ਅਹਿਸਾਸ ਹੋਇਆ ਅਤੇ ਮੈਂ ਇਸ ਨੂੰ ਪ੍ਰਮਾਣਿਤ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਅਤੇ ਅੰਤ 'ਚ ਅਸੀਂ ਇਸ ਨੂੰ ਐਂਟਵਰਪ ਸਥਿਤ ਰੂਬੇਨਸ ਕਮੇਟੀ 'ਰੂਬੇਨਿਆਯਮ' ਤੋਂ ਪ੍ਰਮਾਣਿਤ ਕਰਵਾਉਣ 'ਚ ਸਫ਼ਲ ਹੋਏ।'' ਰੂਬੇਨਸ 'ਤੇ ਸੋਧ ਲਈ ਪ੍ਰਸਿੱਧ ਮਾਹਿਰ ਨਿਲਸ ਬਿਊਟਨਰ ਨੇ ਨੀਮਾਲੀ ਤੋਂ ਪਹਿਲਾਂ ਦੱਸਿਆ ਕਿ ਮਸ਼ਹੂਰ ਕਲਾਕਾਰ ਨੇ ਸੂਲੀ 'ਤੇ ਚੜ੍ਹਾਏ ਜਾਣ ਦੇ ਦ੍ਰਿਸ਼ ਹਮੇਸ਼ਾ ਚਿੱਤ੍ਰਿਤ ਕੀਤੇ ਪਰ 'ਉਨ੍ਹਾਂ ਨੇ ਬਹੁਤ ਘੱਟ ਮੌਕਿਆਂ 'ਤੇ ਸੂਲੀ 'ਤੇ ਈਸਾ ਮਸੀਹ ਨੂੰ ਦਰਸਾਇਆ।'' 

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ