Sunday, February 22, 2026
BREAKING
ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ ਖੜਕਾ ਕੈਂਪ ਵਿੱਚ ਸ਼ਾਨਦਾਰ ਪਰੇਡ ਸਮਾਰੋਹ, 458 ਕਾਂਸਟੇਬਲਾਂ ਨੇ ਲਈ ਸਹੁੰ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ   ਪੁਲਿਸ ਨੇ ਤਿੰਨ ਵਿਆਕਤੀਆ ਨੂੰ  ਪਿਸਤੌਲ, ਹੈਰੋਇਨ ਨਸ਼ੀਲੇ ਟੀਕੇ ਸਮੇਤ ਕੀਤਾ ਕਾਬੂ   ਕੈਬਨਿਟ ਮੰਤਰੀ ਡਾ. ਰਵਜੋਤ ਨੇ ਵਿਧਾਨ ਸਭਾ ਸ਼ਾਮ ਚੁਰਾਸੀ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ‘ਤੇ ਕੀਤੀ ਸਮੀਖਿਆ ਮੀਟਿੰਗ ਅਜੀਤ ਪਵਾਰ ਜਹਾਜ਼ ਹਾਦਸਾ: ਰੋਹਿਤ ਪਵਾਰ ਨੇ ਫਿਰ ਲਾਏ ਗੰਭੀਰ ਦੋਸ਼, PM ਮੋਦੀ ਤੋਂ ਕੀਤੀ ਇਹ ਮੰਗ Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ Delhi Red Fort News : ਹੁਣ ਹਰ ਰੋਜ਼ ਖੁੱਲ੍ਹੇਗਾ ਲਾਲ ਕਿਲ੍ਹਾ; ਭਾਰਤੀ ਪੁਰਾਤੱਤਵ ਸਰਵੇਖਣ ਵੱਲੋਂ ਹੁਕਮ ਜਾਰੀ, ਇਹ ਹੈ ਫੈਸਲੇ ਦੀ ਅਸਲ ਵਜ੍ਹਾ ਕਲੀਨਮੈਕਸ ਨੇ ਐਂਕਰ ਨਿਵੇਸ਼ਕਾਂ ਤੋਂ ₹921 ਕਰੋੜ ਕੀਤੇ ਇਕੱਠੇ ; 23 ਫਰਵਰੀ ਨੂੰ ਖੁੱਲ੍ਹੇਗਾ IPO ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ

ਪੰਜਾਬ

ਉਘੇ ਉਦਯੋਗਪਤੀ ਯੋਗੇਸ਼ ਬਾਂਸਲ ਨੂੰ ਕੀਤਾ ਗਿਆ ਸਨਮਾਨਿਤ 

17 ਫ਼ਰਵਰੀ, 2026 03:54 PM

ਸੁਨਾਮ (ਰਮੇਸ਼ ਗਰਗ) : ਸੁਨਾਮ ਦੇ ਉਘੇ ਨੌਜਵਾਨ ਉਦਯੋਗਪਤੀ ਯੋਗੇਸ਼ ਬਾਂਸਲ ਸਪੁੱਤਰ ਸ੍ਰੀ ਜਨਕ ਰਾਜ ਫੀਡ ਵਾਲੇ ਨੂੰ ਉਨ੍ਹਾਂ ਵੱਲੋਂ ਡੇਅਰੀ ਅਤੇ ਪਸੂ਼ ਪਾਲਣ ਦੇ ਖੇਤਰ ਵਿੱਚ  ਪਾਏ ਯੋਗਦਾਨ ਲਈ  ਪੰਜਾਬ ਦੇ ਡੇਅਰੀ ਤੇ ਪਸੂ਼ ਪਾਲਣ ਵਿਭਾਗ ਦੀ ਸਿਫਾਰਸ਼ ਤੇ ਕੇਂਦਰੀ ਡੇਅਰੀ ਵਿਕਾਸ ਤੇ ਪਸੂ਼ ਪਾਲਣ ਵਿਭਗ  ਵੱਲੋਂ ਸੁਤੰਤਰਤਾ ਦਿਵਸ  ਮੌਕੇ 26 ਜਨਵਰੀ ਨੂੰ ਦਿੱਲੀ ਵਿੱਖੇ ਮਹਿਕਮੇ ਦੇ ਕੇਂਦਰੀ ਮੰਤਰੀ ਸ੍ਰੀ ਰਾਜੀਵ ਰੰਜਨ ਨੇ ਵਧੀਆ ਸੇਵਾਵਾਂ ਦਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਹੈ। ਸ੍ਰੀ ਯੋਗੇਸ਼ ਬਾਂਸਲ ਵੱਲੋਂ ਹਾਲ ਹੀ ਵਿੱਚ ਇੱਕ ਬਹੁਤ ਹੀ ਆਧੂਨਿਕ  ਫੀਡ ਪਲਾਂਟ ਲਾ ਕੇ ਉੱਚ ਕਵਾਲਟੀ ਦੀ ਫੀਡ ਤਿਆਰ ਕਰਨ ਦੀ ਵਧੀਆ ਕਾਰਗੁਜਾਰੀ  ਨੂੰ ਦੇਖਦੇ ਹੋਏ  ਉਨ੍ਹਾਂ ਨੂੰ ਸਨਮਾਨ ਲਈ ਚੁਣਿਆ ਗਿਆ ਸੀ,। ਇਸ ਸਨਮਾਨ ਨੂੰ ਪ੍ਰਾਪਤ ਕਰਨ ਲਈ ਭਾਰਤ ਦੇ ਮਨਿਸਟਰੀ ਆਫ ਡਿਫੈਂਸ  ਵਿਭਾਗ ਨੇ  ਯੋਗੇਸ਼ ਬਾਂਸਲ ਨੂੰ ਵਿਸੇਸ਼ ਤੌਰ ਤੇ ਸੱਦਾ ਪੱਤਰ ਭੇਜਿਆ ਗਿਆ ਸੀ।ਇਸ ਤਰਾਂ ਉਨ੍ਹਾਂ ਦਾ ਨਾਮ  ਪੰਜਾਬ ਸਰਕਾਰ  ਦੇ ਇਸ ਮਹਿਕਮੇ ਦੇ ਉਘੇ ਉਦਯੋਗ ਪਤੀਆਂ ਦੀ ਸੂਚੀ ਵਿੱਚ ਸਾ਼ਮਲ ਹੋ ਗਿਆ ਹੈ। ਸ੍ਰੀ ਯੋਗੇਸ਼ ਬਾਂਸਲ  ਸ਼ਹਿਰ ਦੀ ਨਾਮੀ ਧਾਰਮਿੱੱਕ ਸੰਸਥਾ  ਸ੍ਰੀ ਬਾਂਕੇ ਬਿਹਾਰੀ ਮੰਦਰ ਕਮੇਟੀ ਬਿਗੜਵਾਲ ਰੋਡ ਦੇ ਵੀ ਟਰੱਸਟੀ ਹਨ। ਉਨ੍ਹਾਂ ਨੂੰ ਸਨਮਾਨਿਤ ਕਰਨ ਤੇ ਅਗਰਵਾਲ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ ਤੇ ਸੀਤਾ ਸਰ ਮੰਦਰ ਕਮੇਟੀ  ਵੱਲੋਂ ਹਰੀ ਦੇਵ ਗੋਇਲ  ਨੇ ਵਧਾਈ ਦਿੱਤੀ ਤੇ ਬਾਂਸਲ ਪ੍ਰੀਵਾਰ ਦੀ ਤਰੱਕੀ ਤੇ ਚੜਦੀਕਲਾ ਕਲਾ ਦੀ ਕਾਮਨਾ ਕੀਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ

ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ

ਖੜਕਾ ਕੈਂਪ ਵਿੱਚ ਸ਼ਾਨਦਾਰ ਪਰੇਡ ਸਮਾਰੋਹ, 458 ਕਾਂਸਟੇਬਲਾਂ ਨੇ ਲਈ ਸਹੁੰ

ਖੜਕਾ ਕੈਂਪ ਵਿੱਚ ਸ਼ਾਨਦਾਰ ਪਰੇਡ ਸਮਾਰੋਹ, 458 ਕਾਂਸਟੇਬਲਾਂ ਨੇ ਲਈ ਸਹੁੰ

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ  

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ  

ਪੁਲਿਸ ਨੇ ਤਿੰਨ ਵਿਆਕਤੀਆ ਨੂੰ  ਪਿਸਤੌਲ, ਹੈਰੋਇਨ ਨਸ਼ੀਲੇ ਟੀਕੇ ਸਮੇਤ ਕੀਤਾ ਕਾਬੂ  

ਪੁਲਿਸ ਨੇ ਤਿੰਨ ਵਿਆਕਤੀਆ ਨੂੰ  ਪਿਸਤੌਲ, ਹੈਰੋਇਨ ਨਸ਼ੀਲੇ ਟੀਕੇ ਸਮੇਤ ਕੀਤਾ ਕਾਬੂ  

ਕੈਬਨਿਟ ਮੰਤਰੀ ਡਾ. ਰਵਜੋਤ ਨੇ ਵਿਧਾਨ ਸਭਾ ਸ਼ਾਮ ਚੁਰਾਸੀ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ‘ਤੇ ਕੀਤੀ ਸਮੀਖਿਆ ਮੀਟਿੰਗ

ਕੈਬਨਿਟ ਮੰਤਰੀ ਡਾ. ਰਵਜੋਤ ਨੇ ਵਿਧਾਨ ਸਭਾ ਸ਼ਾਮ ਚੁਰਾਸੀ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ‘ਤੇ ਕੀਤੀ ਸਮੀਖਿਆ ਮੀਟਿੰਗ

Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ

Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ

ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ! ਕੈਲਫੋਰਨੀਆ ਨੇ ਖ਼ਰੀਦਿਆ

ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ! ਕੈਲਫੋਰਨੀਆ ਨੇ ਖ਼ਰੀਦਿਆ

ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ ! ਦਿੱਲੀ ਵਿਧਾਨ ਸਭਾ ਨੇ ਕੀਤਾ ਤਲਬ

ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ ! ਦਿੱਲੀ ਵਿਧਾਨ ਸਭਾ ਨੇ ਕੀਤਾ ਤਲਬ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਜਾਵੇਗਾ ਸਿੱਧੂ ਜੋੜਾ? ਜਾਣੋ ਕੀ ਬੋਲੇ CM ਨਾਇਬ ਸੈਣੀ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਜਾਵੇਗਾ ਸਿੱਧੂ ਜੋੜਾ? ਜਾਣੋ ਕੀ ਬੋਲੇ CM ਨਾਇਬ ਸੈਣੀ

ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼

ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼