Saturday, April 04, 2026
BREAKING
ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ 'ਤੇ ਵੱਡਾ ਐਕਸ਼ਨ: ਤੇਲੰਗਾਨਾ 'ਚ 3,700 LPG ਸਿਲੰਡਰ ਜ਼ਬਤ ਕੇਂਦਰ ਸਰਕਾਰ ਦਾ ਦਾਅਵਾ : ਗੰਗਾ ਦਾ ਪਾਣੀ ਇਸ਼ਨਾਨ ਕਰਨ ਯੋਗ, ਘੱਟ ਰਿਹਾ ਹੈ ਪ੍ਰਦੂਸ਼ਣ ਦਾ ਪੱਧਰ ਅਮਿਤ ਸ਼ਾਹ ਦੇ ਹੈਲੀਕਾਪਟਰ 'ਚ ਆਈ ਤਕਨੀਕੀ ਖਰਾਬੀ PM ਪੋਸ਼ਣ ਯੋਜਨਾ: ਹਰਿਆਣਾ ਦੇ 14.8 ਲੱਖ ਤੋਂ ਵੱਧ ਬੱਚਿਆਂ ਨੂੰ ਮਿਲੇਗਾ ਪੌਸ਼ਟਿਕ ਭੋਜਨ ਬਿਹਾਰ ਦੇ ਮਖਾਣੇ ਨੇ ਵਿਦੇਸ਼ਾਂ 'ਚ ਵਧਾਈ ਧੱਕ: ਪੂਰਨੀਆ ਤੋਂ ਦੁਬਈ ਭੇਜੀ ਗਈ ਪਹਿਲੀ ਇਤਿਹਾਸਕ ਖੇਪ ਸੰਸਦ ਨੇ ਪਾਸ ਕੀਤਾ ‘ਜਨ ਵਿਸ਼ਵਾਸ’ ਬਿੱਲ, ਛੋਟੇ ਅਪਰਾਧਾਂ ’ਚ ਰਾਹਤ ਤੇ ਵਪਾਰ ’ਚ ਮਿਲੇਗੀ ਸੌਖ ਜਲ ਸੈਨਾ ਭਾਰਤੀ ਵਪਾਰਕ ਜਹਾਜ਼ਾਂ ਅਤੇ ਤੇਲ ਟੈਂਕਰਾਂ ਦੀ ਸੁਰੱਖਿਆ ਕਰਦੀ ਹੈ ਯਕੀਨੀ : ਰਾਜਨਾਥ ਸਿੰਘ PM ਮੋਦੀ ਨੇ ਸੰਜੂ ਸੈਮਸਨ ਨੂੰ ਦੱਸਿਆ 'ਸੱਚਾ ਖਿਡਾਰੀ', ਟੀ-20 ਵਰਲਡ ਕੱਪ 'ਚ ਰਿਕਾਰਡਤੋੜ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ ਗੜ੍ਹ' ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ, CNG ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਨਵੇਂ ਰੇਟ

ਪੰਜਾਬ

ਉਘੇ ਕਾਰੋਬਾਰੀ ਤੇ ਸਮਾਜ ਸੇਵੀ ਨਰਿੰਦਰ ਸਿੰਗਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ 

ਉਘੇ ਕਾਰੋਬਾਰੀ ਤੇ ਸਮਾਜ ਸੇਵੀ ਨਰਿੰਦਰ ਸਿੰਗਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ 

02 ਅਪ੍ਰੈਲ, 2026 09:52 PM
ਸੁਨਾਮ (ਰਮੇਸ਼ ਗਰਗ) : ਉਘੇ ਕਾਰੋਬਾਰੀ ਤੇ ਸਮਾਜ ਸੇਵੀ ਅਗਰਵਾਲ ਸਭਾ ਦੇ ਸਰਗਰਮ ਆਗੂ  ਸ੍ਰੀ ਨਰਿੰਦਰ ਸਿੰਗਲਾ ਜੀ  ਛਾਜਲੀ ਵਾਲੇ ਨਮਿੱਤ ਸ੍ਰੀ ਗਰੁੜ ਪੁਰਾਣ ਜੀ ਦੇ ਪਾਠ ਦੇ ਭੋਗ ਸਿ਼ਵ ਨਿਕੇਤਨ ਧਰਮਸਾਲਾ ਵਿੱਚ ਪਾਏ ਗਏ। ਇਸ ਮੌਕੇ ਤੇ ਵੱਖ ਵੱਖ ਸਿਆਸੀ ਪਾਰਟੀਆਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਆਗੂਆਂ  ਤੇ ਸ਼ਹਿਰ ਤੇ ਇਲਾਕਾ ਨਿਵਾਸੀਆਂ ਨੇ ਭਾਰੀ ਗਿਣਤੀ ਵਿੱਚ ਭਾਗ ਲਿਆ। ਇਸ ਮੌਕੇ ਤੇ ਪਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ, ਬੀ, ਜੇ, ਪੀ, ਦੀ ਜਿਲ੍ਹਾ ਪ੍ਰਧਾਨ ਮੈਡਮ ਦਾਮਨ ਥਿੰਦ ਬਾਜਵਾ, ਕਾਗਰਸ ਦੇ ਹਲਕਾ ਇੰਚਾਰਜ ਜਸਵਿੰਦਰ ਧਿਮਾਨ, ਕਾਗਰਸ ਦੇ ਸੀਨੀਅਰ ਆਗੂ ਰਾਜਿੰਦਰ ਦੀਪਾ, ਰੋਟਰੀ ਦੇ ਸਾਬਕ ਜਿਲ੍ਹਾ ਗਵਰਨਰ ਘਨਸਾ਼ਮ ਕਾਂਸਲ, ਮਾਤਾ ਪਿਤਾ ਗਊਧਾਮ ਮਹਾਂਤੀਰਥ ਬਨੂੜ ਤੋ ਗਿਆਨ ਚੰਦ,ਗੁਰਪ੍ਰੀਤ ਸਿਂਘ ਲਖਮੀਰ ਵਾਲਾ, ਅਗਰਵਾਲ ਸਭਾ ਤੇ ਭਾਜਪਾ ਦਿੜਬਾ ਦੇ ਸੀਨੀਅਰ ਆਗੂ ਕੁਲਭੂਸ਼ਣ ਗੋਇਲ, ਸੀਨੀਅਰ ਸਿਟੀਜਨ ਚੰਡੀਗੜ੍ਹ ਦੇ ਪ੍ਰਧਾਨ ਸੁਭਾਸ਼ ਅਗਰਵਾਲ,ਅਗਰਵਾਲ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿਕੀ, ਅਗਰੋਹਾ ਵਿਕਾਸ ਟਰੱਸਟ ਪੰਜਾਬ ਦੇ ਸਪੋਕਸਮੈਨ ਮਨਪ੍ਰੀਤ ਬਾਂਸਲ, ਨਗਰ ਕੌਸਲ ਦੇ ਸਾਬਕ ਪ੍ਰਧਾਨ ਹਰਦੇਵ ਸਿੰਘ ਹੰਝਰ੍ਹਾ, ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰੁਪਿੰਦਰ ਭਾਰਦਵਾਜ ਤੇ ਬਲਵਿੰਦਰ ਭਾਰਦਵਾਜ, ਖਾਲਸ ਪ੍ਰੇਮ ਮਾਰਗ ਗਊਸ਼ਾਲਾ ਦੀ ਕਮੇਟੀ, ਸਪੇਅਰ ਪਾਰਟਸ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਰਾਜੇਸ਼ ਬਿਟੂ, ਸੀਤਾ ਸਰ ਮੰਦਰ ਕਮੇਟੀ ਵੱਲੋਂ ਹਰੀਦੇਵ ਗੋਇਲ ਤੇ ਸੁਮੇਰ ਗਰਗ, ਪ੍ਰਿੰਸੀਪਲ ਅਨਿਲ ਜੈਨ ਸਰਕਾਰੀ ਸਕੂਲ  ਲੜਕੇ, ਅਧਿਆਪਕ ਦਲ ਦੇ ਸੂਬਾ ਇੰਚਾਰਜ ਗਰਸਿਮਰਤ ਸਿੰਘ ਜਖੇਪਲ, ਡੀ, ਐਸ, ਪੀ ਬਰਨਾਲਾ  ਮਨਦੀਪ ਸਿੰਘ, ਇੰਸਪੈਕਟਰ ਮਹਿੰਦਰ ਸਿੰਘ ਬਰਨਾਲਾ, ਇੰਸਪੈਕਟਰ ਬਲਵਿੰਦਰ ਸਿੰਘ ਸੁਨਾਮ, ਨਿਰਮਲਾ ਦੇਵੀ ਐਮ, ਸੀ, ਗੁਰਚਰਨ ਸਿੰਘ ਹਰੀਕਾ, ਵਿਉਪਾਰ ਮੰਡਲ ਦੇ ਪ੍ਰਧਾਨ ਪਵਨ ਗੁਜਰਾਂ, ਮਹਿਲਾ ਅਗਰਵਾਲ ਸਭਾ ਸਂਸੀ ਬਾਲਾ,ਗੰਗਾ ਵਾਲਾ ਡੇਰਾ ਦੇ ਪ੍ਰਧਾਨ ਸੰਦੀਪ ਸੀਪਾ, ਚਾਈਲ ਕੇਅਰ ਇੰਟਰਨੈਸ਼ਨਲ ਸਕੂਲ ਦੇ ਐਮ ਡੀ, ਪਵਨਜੀਤ ਹੰਝਰ੍ਹਾ, ਰਮੇਸ਼ਵਰ ਸਿ਼ਵ ਮੰਦਰ ਕਮੇਟੀ ਤੇ ਵਿਉਪਾਰ ਮੰਡਰ ਦੇ ਆਗੂ ਨਰੇਸ਼ ਭੋਲਾ, ਜਿਲ੍ਹਾ ਰਾਈਸ ਮਿਲਰ ਐਸੋਸੀਏਸ਼ਨ ਦੇ ਪ੍ਰਧਾਨ ਅਸ਼ਵਨੀ ਗਰਗ, ਰਾਈਸ ਮਿਲਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਗਿਆਨ ਚੰਦ ਭਾਰਦਵਾਜ, ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਕਿਸੋ਼ਰ ਚੰਦ ਛਾਹੜੀਆ,, ਬਾਬਾ ਸਿ਼ਵ ਭੋਲੇ ਲੰਗਰ ਕਮੇਟੀ ਦੇ ਪ੍ਰਧਾਨ ਸੰਜੀਵ ਕੁਮਾਰ, ਹਿੰਦੂ ਸਭਾ ਸਕੂਲ ਦੇ ਚੇਅਰਮੈਨ ਜਗਦੀਸ਼ ਸਿੰਗਲਾ, ਭੱਠਾ ਐਸੋਸੀਏਸ਼ਨ ਦੇ ਪ੍ਰਧਾਨ ਹਕੂਮਤ ਰਾਏ ਜਿੰਦਲ, ਰਾਟੇਲ ਕਰਿਆਣਾ ਮਰਚੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਵੇਸ਼ ਕਾਂਸਲ ਤੇ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਰਾਕੇਸ਼ ਗਰਗ ਆਦਿ ਨੇ ਹਾਜਰੀ ਲਵਾਈ ਤੇ ਸੋ਼ਕ ਸੁਨੇਹੇ ਭੇਜੇ। ਇਸ ਮੌਕੇ ਤੇ ਅਕਾਲੀ ਆਗੂ ਗੁਰਚਰਨ ਸਿੰਘ ਚੰਨਾ ਨੇ ਨਰਿੰਦਰ ਸਿੰਗਲਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਤੇ ਕ੍ਰਿਸ਼ਨ ਸੰਦੋਹਾ ਨੂੰ ਸੋ਼ਕ ਸੁਨੇਹੇ ਪੜ ਕੇ ਸਣਾਏ ਤੇ ਨਰਿੰਦਰ ਸਿੰਗਲਾ ਦੀ ਪਤਨੀ ਸ੍ਰੀਮਤੀ ਨਿਰਮਲਾ ਦੇਵੀ, ਭਰਜਾਈ ਰੀਤਾ ਦੇਵੀ, ਹਨੀ ਸਿੰਗਲਾ ਤੇ ਪੂਜਾ ਸਿੰਗਲਾ ਪੁੱਤਰ ਨੂੰਹ, ਦਿਨੇਸ਼ ਸਿੰਗਲਾ ਤੇ ਮੀਨੂੰ ਸਿੰਗਲਾ ਪੁੱਤਰ ਨੂੰਹ, ਸਾ਼ਮ ਲਾਲ ਸਿੰਗਲਾ, ਸੁਰਨੇਸ਼ ਸਿੰਗਲਾ ਤੇ ਨਰੇਸ਼ ਸਿੰਗਲਾ ਅਤੇ ਸਮੁੱਚੇ ਸਿੰਗਲਾ ਪ੍ਰੀਵਾਰ ਵੱਲੋ ਧੰਨਵਾਦ ਕੀਤਾ ਤੇ ਅਗਰ ਰਤਨ ਸਾ਼ਮ ਲਾਲ ਸਿੰਗਲਾ ਨੇ ਸ਼ਰਧਾਂਜਲੀ ਭੇਂਟ ਕੀਤੀ ਤੇ ਸਾਰੇ ਰਿਸ਼ਤੇਦਾਰਾਂ ਸ਼ਹਿਰ ਨਿਵਾਸੀਆਂ ਤੇ ਪ੍ਰੀਵਾਰ ਨਾਲ ਦੁੱਖ ਸਾਂਝਾ ਕਰਨ ਆਏ ਸਾਰਿਆਂ ਦਾ ਧੰਨਵਾਦ ਕੀਤਾ,
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ 2026: ਪੰਜਾਬ ਨੇ ਬਿਮਾਰੀ-ਮੁਕਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਵਿੱਚ ਲਿਆਂਦੀ ਤੇਜ਼ੀ

ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ 2026: ਪੰਜਾਬ ਨੇ ਬਿਮਾਰੀ-ਮੁਕਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਵਿੱਚ ਲਿਆਂਦੀ ਤੇਜ਼ੀ

ਅਸ਼ੀਰਵਾਦ ਸਕੀਮ ਤਹਿਤ 2694 ਲਾਭਪਾਤਰੀਆਂ ਲਈ 13.74 ਕਰੋੜ ਜਾਰੀ: ਡਾ. ਬਲਜੀਤ ਕੌਰ*

ਅਸ਼ੀਰਵਾਦ ਸਕੀਮ ਤਹਿਤ 2694 ਲਾਭਪਾਤਰੀਆਂ ਲਈ 13.74 ਕਰੋੜ ਜਾਰੀ: ਡਾ. ਬਲਜੀਤ ਕੌਰ*

ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

ਛੁੱਟੀਆਂ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ, ਲੋਕਾਂ ਨੂੰ ਮਿਲਣਗੀਆਂ ਨਿਰਵਿਘਨ ਸੇਵਾਵਾਂ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਛੁੱਟੀਆਂ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ, ਲੋਕਾਂ ਨੂੰ ਮਿਲਣਗੀਆਂ ਨਿਰਵਿਘਨ ਸੇਵਾਵਾਂ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਸਿਵਲ ਸਰਜਨ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਵੱਲੋਂ ਮਾਪਿਆਂ ਨੂੰ ਅਪੀਲ

ਸਿਵਲ ਸਰਜਨ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਵੱਲੋਂ ਮਾਪਿਆਂ ਨੂੰ ਅਪੀਲ

ਬ੍ਰਹਮਸੀਰਾ ਮੰਦਿਰ ਵਿਖੇ ਹਨੂੰਮਾਨ ਜਯੰਤੀ ਬੜੀ ਧੂਮਧਾਮ ਨਾਲ ਮਨਾਈ ਗਈ...

ਬ੍ਰਹਮਸੀਰਾ ਮੰਦਿਰ ਵਿਖੇ ਹਨੂੰਮਾਨ ਜਯੰਤੀ ਬੜੀ ਧੂਮਧਾਮ ਨਾਲ ਮਨਾਈ ਗਈ...

ਇਨਾਮ ਵੰਡ ਸਮਾਰੋਹ ਸ਼੍ਰੀ ਜਗਤ ਰਾਮ ਦਰਸ਼ਨਾ ਜੈਨ ਯਾਦਗਾਰੀ ਵਿਦਿਆ ਮੰਦਿਰ ਵਿੱਚ ਆਯੋਜਿਤ - ਡਾ. ਬਬੀਤਾ ਜੈਨ

ਇਨਾਮ ਵੰਡ ਸਮਾਰੋਹ ਸ਼੍ਰੀ ਜਗਤ ਰਾਮ ਦਰਸ਼ਨਾ ਜੈਨ ਯਾਦਗਾਰੀ ਵਿਦਿਆ ਮੰਦਿਰ ਵਿੱਚ ਆਯੋਜਿਤ - ਡਾ. ਬਬੀਤਾ ਜੈਨ

ਕਥਾ ਦੇ ਚੌਥੇ ਦਿਨ ਸ੍ਰੀ ਰਾਮ ਦਾ ਜਨਮ ਉਤਸਵ, ਸ੍ਰੀ ਕ੍ਰਿਸ਼ਨ ਜਨਮ, ਹਨੂਮਾਨ ਜਯੰਤੀ ਸ਼ਰਧਾਲੂਆਂ ਦਾ ਵੱਡਾ ਇਕੱਠ

ਕਥਾ ਦੇ ਚੌਥੇ ਦਿਨ ਸ੍ਰੀ ਰਾਮ ਦਾ ਜਨਮ ਉਤਸਵ, ਸ੍ਰੀ ਕ੍ਰਿਸ਼ਨ ਜਨਮ, ਹਨੂਮਾਨ ਜਯੰਤੀ ਸ਼ਰਧਾਲੂਆਂ ਦਾ ਵੱਡਾ ਇਕੱਠ