Saturday, April 25, 2026
BREAKING
ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ ਸੁਨਾਮ ਦੇ ਐਮ. ਡੀ. ਪਬਲਿਕ ਹਾਈ ਸਕੂਲ ਵਿੱਚ ਗ੍ਰਾਮ ਪੰਚਾਇਤ ਰਾਜ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਭਰਿਆ ਨਾਟਕ ਪੇਸ਼ ਜਿਲ੍ਹਾ ਰੋਜ਼ਗਾਰ ਅਤੇ ਵਿਊਰੋ ਕਾਰੋਬਾਰ ਵੱਲੋਂ  ਪਲੇਸਮੈਂਟ ਕੈਂਪ  ਦਾ ਆਯੋਜਨ ਕੀਤਾ ਗਿਆ

ਰਾਸ਼ਟਰੀ

ਉਤਪਾਦਨ ’ਚ ਆਤਮ-ਨਿਰਭਰ ਬਣਨ ਤੱਕ ‘ਮੇਕ ਇਨ ਇੰਡੀਆ’ ਮਹਿਜ਼ ਭਾਸ਼ਣ: ਰਾਹੁਲ

20 ਜੁਲਾਈ, 2025 08:11 AM

ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਮੁਲਕ ’ਚ ‘ਮੇਕ ਇਨ ਇੰਡੀਆ’ ਦੇ ਨਾਮ ’ਤੇ ਸਿਰਫ਼ ਅਸੈਂਬਲਿੰਗ ਹੋ ਰਹੀ ਹੈ ਜਦਕਿ ਅਸਲ ’ਚ ਨਿਰਮਾਣ ਨਹੀਂ ਹੋ ਰਿਹਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਤੱਕ ਭਾਰਤ ਉਤਪਾਦਨ ’ਚ ਆਤਮ-ਨਿਰਭਰ ਨਹੀਂ ਬਣਦਾ, ਰੁਜ਼ਗਾਰ, ਵਿਕਾਸ ਅਤੇ ‘ਮੇਕ ਇਨ ਇੰਡੀਆ’ ਦੀਆਂ ਗੱਲਾਂ ਸਿਰਫ਼ ਭਾਸ਼ਣਾਂ ’ਚ ਹੀ ਰਹਿਣਗੀਆਂ। ਕਾਂਗਰਸ ਆਗੂ ਨੇ ਪਿਛਲੇ ਹਫ਼ਤੇ ਗਰੇਟਰ ਨੋਇਡਾ ’ਚ ਟੀਵੀ ਅਸੈਂਬਲ ਕਰਨ ਦੀ ਇਕ ਫੈਕਟਰੀ ਦੇ ਦੌਰੇ ਦੀ ਸੱਤ ਮਿੰਟ ਦੀ ਵੀਡੀਓ ‘ਐਕਸ’ ’ਤੇ ਸਾਂਝੀ ਕੀਤੀ ਹੈ। ਰਾਹੁਲ ਨੇ ਆਪਣੀ ਪੋਸਟ ’ਚ ਕਿਹਾ, ‘‘ਕੀ ਤੁਸੀਂ ਜਾਣਦੇ ਹੋ ਕਿ ਭਾਰਤ ’ਚ ਬਣੇ ਜ਼ਿਆਦਾਤਰ ਟੈਲੀਵਿਜ਼ਨ ਦੇ 80 ਫ਼ੀਸਦੀ ਪੁਰਜ਼ੇ ਚੀਨ ਤੋਂ ਆਉਂਦੇ ਹਨ। ‘ਮੇਕ ਇਨ ਇੰਡੀਆ’ ਦੇ ਨਾਮ ’ਤੇ ਅਸੀਂ ਸਿਰਫ਼ ਅਸੈਂਬਲ ਕਰ ਰਹੇ ਹਾਂ, ਅਸਲੀ ਨਿਰਮਾਣ ਨਹੀਂ ਹੋ ਰਿਹਾ ਹੈ। ਆਈਫੋਨ ਤੋਂ ਲੈ ਕੇ ਟੀਵੀ ਤੱਕ ਦੇ ਪੁਰਜ਼ੇ ਵਿਦੇਸ਼ ਤੋਂ ਆਉਂਦੇ ਹਨ, ਅਸੀਂ ਤਾਂ ਸਿਰਫ਼ ਜੋੜਦੇ ਹਾਂ।’’ ਉਨ੍ਹਾਂ ਕਿਹਾ ਕਿ ਛੋਟੇ ਉੱਦਮੀ ਨਿਰਮਾਣ ਕਰਨਾ ਚਾਹੁੰਦੇ ਹਨ ਪਰ ਨਾ ਨੀਤੀ ਹੈ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਸਹਿਯੋਗ ਮਿਲ ਰਿਹਾ ਹੈ ਸਗੋਂ ਮੋਟੇ ਟੈਕਸਾਂ ਦੇ ਨਾਲ ਨਾਲ ਵੱਡੇ ਕਾਰੋਬਾਰੀ ਅਦਾਰਿਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਰਾਹੁਲ ਨੇ ਕਿਹਾ ਕਿ ਜ਼ਮੀਨੀ ਪੱਧਰ ’ਤੇ ਬਦਲਾਅ ਚਾਹੀਦਾ ਹੈ ਤਾਂ ਜੋ ਭਾਰਤ ਅਸੈਂਬਲੀ ਲਾਈਨ ਤੋਂ ਨਿਕਲ ਕੇ ਨਿਰਮਾਣ ਦੇ ਖੇਤਰ ’ਚ ਤਾਕਤ ਬਣੇ ਅਤੇ ਚੀਨ ਨੂੰ ਬਰਾਬਰੀ ਦੀ ਟੱਕਰ ਦਿੱਤੀ ਜਾ ਸਕੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

ਦਿੱਲੀ 'ਚ 'Heatwave' ਦਾ Red ਅਲਰਟ! 43 ਡਿਗਰੀ ਤੱਕ ਵੱਧ ਜਾਵੇਗਾ ਤਾਪਮਾਨ

ਦਿੱਲੀ 'ਚ 'Heatwave' ਦਾ Red ਅਲਰਟ! 43 ਡਿਗਰੀ ਤੱਕ ਵੱਧ ਜਾਵੇਗਾ ਤਾਪਮਾਨ

ਕੌਣ ਹੋਵੇਗਾ ਬੰਗਾਲ ਦਾ ਨਵਾਂ CM, ਅਮਿਤ ਸ਼ਾਹ ਨੇ ਕਰ 'ਤਾ ਐਲਾਨ; ਕਿਹਾ- ਦੀਦੀ ਜਾਣ ਵਾਲੀ ਹੈ

ਕੌਣ ਹੋਵੇਗਾ ਬੰਗਾਲ ਦਾ ਨਵਾਂ CM, ਅਮਿਤ ਸ਼ਾਹ ਨੇ ਕਰ 'ਤਾ ਐਲਾਨ; ਕਿਹਾ- ਦੀਦੀ ਜਾਣ ਵਾਲੀ ਹੈ

1984 ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖਾਰਜ

1984 ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖਾਰਜ

ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਤੋਂ ਇਨਕਾਰ ਕਰਨਾ 'ਸਜ਼ਾ' ਦੇ ਸਮਾਨ ਹੈ: ਉਮਰ ਅਬਦੁੱਲਾ

ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਤੋਂ ਇਨਕਾਰ ਕਰਨਾ 'ਸਜ਼ਾ' ਦੇ ਸਮਾਨ ਹੈ: ਉਮਰ ਅਬਦੁੱਲਾ

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ