Sunday, May 31, 2026
BREAKING
ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ... ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ ਪੰਜਾਬ: 40 ਸਰਹੱਦੀ ਪਿੰਡਾਂ 'ਤੇ ਮੁੜ ਹੜ੍ਹਾਂ ਦਾ ਖ਼ਤਰਾ, ਰਾਵੀ ਦੇ ਧੁੱਸੀ ਬੰਨ੍ਹ ਦਾ ਕੰਮ ਅਧੂਰਾ 'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ

ਰਾਸ਼ਟਰੀ

ਉਦਯੋਗਾਂ ਨੂੰ ਮਿਲੇਗੀ ਹੁਣ ਵਧੇਰੇ ਗੈਸ! ਕੇਂਦਰ ਸਰਕਾਰ ਨੇ ਕਮਰਸ਼ੀਅਲ LPG ਕੋਟੇ 'ਚ ਕੀਤਾ 20% ਦਾ ਵਾਧਾ

27 ਮਾਰਚ, 2026 06:10 PM

ਨਵੀਂ ਦਿੱਲੀ : ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਅਤੇ ਉਦਯੋਗਿਕ ਲੋੜਾਂ ਨੂੰ ਪੂਰਾ ਕਰਨ ਲਈ ਕੇਂਦਰ ਸਰਕਾਰ ਨੇ ਇਕ ਅਹਿਮ ਕਦਮ ਚੁੱਕਿਆ ਹੈ। ਸਰਕਾਰ ਨੇ ਸੂਬਿਆਂ ਲਈ ਵਪਾਰਕ (Commercial) LPG ਦੇ ਕੋਟੇ 'ਚ 20 ਫੀਸਦੀ ਦਾ ਵਾਧਾ ਕਰ ਦਿੱਤਾ ਹੈ, ਜਿਸ ਨਾਲ ਹੁਣ ਇਹ ਕੋਟਾ ਵਧ ਕੇ 70 ਫੀਸਦੀ ਤੱਕ ਪਹੁੰਚ ਗਿਆ ਹੈ।

ਤੇਲ ਸਕੱਤਰ ਨੀਰਜ ਮਿੱਤਲ ਨੇ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਲਿਖੇ ਇਕ ਪੱਤਰ 'ਚ ਨਿਰਦੇਸ਼ ਦਿੱਤੇ ਹਨ ਕਿ ਇਸ ਵਾਧੂ ਸਪਲਾਈ ਨੂੰ ਉਨ੍ਹਾਂ ਉਦਯੋਗਾਂ ਲਈ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਇਆ ਜਾਵੇ ਜਿੱਥੇ ਵੱਡੀ ਗਿਣਤੀ 'ਚ ਮਜ਼ਦੂਰ ਕੰਮ ਕਰਦੇ ਹਨ। ਇਨ੍ਹਾਂ 'ਚ ਸਟੀਲ, ਆਟੋਮੋਬਾਈਲ, ਟੈਕਸਟਾਈਲ (ਕੱਪੜਾ ਉਦਯੋਗ), ਰੰਗ (dyes), ਕੈਮੀਕਲ ਅਤੇ ਪਲਾਸਟਿਕ ਵਰਗੇ ਪ੍ਰਮੁੱਖ ਖੇਤਰ ਸ਼ਾਮਲ ਹਨ।

ਸਰਕਾਰ ਅਨੁਸਾਰ, ਇਹ ਉਦਯੋਗ ਹੋਰ ਕਈ ਜ਼ਰੂਰੀ ਖੇਤਰਾਂ ਨੂੰ ਵੀ ਸਹਾਇਤਾ ਪ੍ਰਦਾਨ ਕਰਦੇ ਹਨ, ਇਸ ਲਈ ਇਨ੍ਹਾਂ ਦੀਆਂ ਉਦਯੋਗਿਕ ਲੋੜਾਂ ਨੂੰ ਪੂਰਾ ਕਰਨਾ ਲਾਜ਼ਮੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵਪਾਰਕ LPG ਦੀ ਅਲਾਟਮੈਂਟ 50 ਫੀਸਦੀ ਸੀ, ਜਿਸ 'ਚ ਹੁਣ 20 ਫੀਸਦੀ ਦਾ ਵਾਧਾ ਕਰਕੇ ਇਸ ਨੂੰ ਕੁੱਲ 70 ਫੀਸਦੀ ਕਰ ਦਿੱਤਾ ਗਿਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ