Friday, July 31, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਉਪਕਾਰ ਸੋਸਾਇਟੀ ਨੇ ਗੁਰੂ ਕੀ ਰਸੋਈ ਦੇ ਸਹਿਯੋਗ ਨਾਲ੍ਹ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਜਾਈਆਂ-ਕੰਬਲ੍ਹ ਭੇਜਣ ਉਪ੍ਰੰਤ ਹੋਰ ਮਦੱਦ ਦਾ ਫੈਸਲਾ।

ਉਪਕਾਰ ਸੋਸਾਇਟੀ ਨੇ ਗੁਰੂ ਕੀ ਰਸੋਈ ਦੇ ਸਹਿਯੋਗ ਨਾਲ੍ਹ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਜਾਈਆਂ-ਕੰਬਲ੍ਹ ਭੇਜਣ ਉਪ੍ਰੰਤ ਹੋਰ ਮਦੱਦ ਦਾ ਫੈਸਲਾ।

01 ਨਵੰਬਰ, 2025 07:41 PM

ਨਵਾਂਸ਼ਹਿਰ   (ਮਨੋਰੰਜਨ ਕਾਲੀਆ )    ਸਥਾਨਕ ਸਮਾਜ ਸੇਵੀ ਸੰਸਥਾ ਉਪਕਾਰ ਕੋਆਰਡੀਨੇਸ਼ਨ ਸੋਸਾਇਟੀ ਵਲੋਂ  “ ਨਿਸ਼ਕਾਮ ਟਿਫਨ ਸੇਵਾ, ਗੁਰੂ ਕੀ ਰਸੋਈ” ਰਾਹੀਂ ਰਜਾਈਆਂ-ਕੰਬਲ੍ਹਾਂ ਦੇ 21 ਨਗ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਭੇਜੇ ਹਨ। “ਗੁਰੂ ਕੀ ਰਸੋਈ” ਵਲੋਂ ਦਿੱਤੇ ਸਹਿਯੋਗ ਲਈ ਉਪਕਾਰ ਸੋਸਾਇਟੀ ਦੀ ਮੀਟਿੰਗ ਵਲੋਂ  ਮੁੱਖ ਸੇਵਾਦਾਰ ਭਾਈ ਅਮਰੀਕ ਸਿੰਘ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ ਗਿਆ ਹੈ। ਇਹ ਜਾਣਕਾਰੀ ਉਪਕਾਰ ਸੋਸਾਇਟੀ ਦੀ ਵਿਸ਼ੇਸ਼ ਮੀਟਿੰਗ ਵਿੱਚ ਸਾਂਝੀ ਕੀਤੀ ਗਈ ਜਿਸ ਦੀ ਪ੍ਰਧਾਨਗੀ ਜੇ ਐਸ ਗਿੱਦਾ ਨੇ ਕੀਤੀ। ਮੀਟਿੰਗ ਦਾ ਸੰਚਾਲਨ ਜਨਰਲ ਸਕੱਤਰ ਪ੍ਰਿੰਸੀਪਲ ਪਰਵਿੰਦਰ ਸਿੰਘ ਜੱਸੋਮਜਾਰਾ ਨੇ ਕੀਤਾ । ਸਰਵਸੰਮਤੀ ਨਾਲ੍ ਹੜ੍ਹ ਰਲੀਫ ਮਦੱਦ ਦੇ ਅਗਲੇ ਪ੍ਰੋਗਰਾਮ ਵਾਸਤੇ ਵਿਸ਼ੇਸ਼ ਸਰਵੇ ਕਰਨ ਲਈ ਮਾਸਟਰ ਨਰਿੰਦਰ ਸਿੰਘ ਭਾਰਟਾ, ਪ੍ਰਿੰਸੀਪਲ ਪਰਵਿੰਦਰ ਸਿੰਘ ਜੱਸੋਮਜਾਰਾ, ਪ੍ਰਿੰਸੀਪਲ ਬਿਕਰਮਜੀਤ ਸਿੰਘ, ਦੇਸ ਰਾਜ ਬਾਲੀ ਤੇ ਬੀਰਬਲ ਤੱਖੀ ਤੇ ਅਧਾਰਿਤ ਕਮੇਟੀ ਦਾ ਗਠਨ ਕੀਤਾ ਗਿਆ ਜੋ ਹੜ੍ਹ ਰਲੀਫ ਵਾਸਤੇ ਇਲਾਕਾ ਅਤੇ ਲੋੜਾਂ ਵਾਰੇ ਸਰਵੇ ਰਿਪੋਰਟ ਪੇਸ਼ ਕਰੇਗੀ। ਕਮੇਟੀ  ਆਪਣੇ ਇਲਾਕੇ ਵਿੱਚ ਮੀਹਾਂ ਕਾਰਨ ਪ੍ਰਭਾਵਿਤ ਪ੍ਰੀਵਾਰਾਂ ਦਾ ਸਰਵੇ ਵੀ ਸਾਮਲ ਕਰੇਗੀ। ਇਸ ਮੌਕੇ ਜੇ.ਐਸ.ਗਿੱਦਾ, ਮੈਡਮ ਸੁਰਜੀਤ ਕੌਰ ਡੂਲਕੂ, ਪਰਵਿੰਦਰ ਸਿੰਘ ਜੱਸੋਮਜਾਰਾ, ਦੇਸ ਰਾਜ ਬਾਲੀ, ਮਾਸਟਰ ਨਰਿੰਦਰ ਸਿੰਘ ਭਾਰਟਾ, ਪ੍ਰਿੰਸੀਪਲ ਬਿਕਰਮਜੀਤ ਸਿੰਘ, ਮੈਡਮ ਹਰਬੰਸ ਕੌਰ, ਮੈਡਮ ਜਯੋਤੀ ਬੱਗਾ, ਮੈਡਮ ਰਾਜਿੰਦਰ ਕੌਰ ਗਿੱਦਾ, ਮੈਡਮ ਪਲਵਿੰਦਰ ਕੌਰ ਬਡਵਾਲ੍ਹ, ਮੈਡਮ ਸੁੱਖਵਿੰਦਰ ਕੌਰ ਸੁੱਖੀ ਤੇ ਪਰਮਜੀਤ ਸਿੰਘ ਹਾਜਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.