Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਉਪਕਾਰ ਸੋਸਾਇਟੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵਿਤੀ ਮਦੱਦ ਤੇ ਵਸਤਾਂ ਦੀ ਵੰਡ ਕੀਤੀ

08 ਅਕਤੂਬਰ, 2025 04:13 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਥਾਨਕ ਸਮਾਜ ਸੇਵੀ ਸੰਸਥਾ ਉਪਕਾਰ ਕੋਆਰਡੀਨੇਸ਼ਨ ਸੋਸਾਇਟੀ ਦੀ ਤੇਰਾਂ ਮੈਂਬਰੀ ਕਮੇਟੀ ਨੇ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਦੇ ਬਉਲ੍ਹੀ ਰਮਦਾਸ, ਅਵਾਣ ਡੇਰੇ, ਰੂੜ੍ਹੇਵਾਲ੍ਹ ਅਤੇ ਗੁਰਦਾਸਪੁਰ ਦੇ ਧਰਮਕੋਟ ਰੰਧਾਵਾ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੁੱਜ ਕੇ ਵਿਤੀ ਮਦੱਦ ਵੰਡਣ ਦਾ ਵਿਸ਼ੇਸ਼ ਕਾਰਜ ਕੀਤਾ। ਹੜ੍ਹ ਪ੍ਰਭਾਵਿਤ ਘਰਾਂ, ਫਸਲਾਂ, ਵਿਦਿਅਕ ਲੋੜਾਂ ਤੇ ਹੋਰ ਲੋੜਵੰਦਾਂ ਨੂੰ ਨਗਦ ਰਾਸ਼ੀ ਤੇ ਘਰੇਲੂ ਵਸਤਾਂ ਦੀ ਤਕਸੀਮ ਕੀਤੀ ਗਈ। ਕਮੇਟੀ ਨੇ ਅਤਿ ਦੇ ਮੁਸ਼ਕਲਾਂ ਭਰੇ ਦਿਨਾਂ ਚੋਂ ਗੁਜਰੇ ਪ੍ਰੀਵਾਰਾਂ ਤੋਂ ਪੂਰੇ ਬਿਰਤਾਂਤ ਸੁਣਨ ਉਪ੍ਰੰਤ ਮਹਿਸੂਸ ਕੀਤਾ ਕਿ ਜੀਵਨ ਨੂੰ ਪਟੜੀ ਤੇ ਲਿਆਉਣ ਲਈ ਸਰਕਾਰ ਤੇ ਸਮਾਜ ਨੂੰ ਬਹੁਤ ਵੱਡੇ ਹੰਭਲ੍ਹੇ ਮਾਰਨ ਦੀ ਲੋੜ੍ਹ ਹੈ। ਕਮੇਟੀ ਵਲੋਂ ਹੜ੍ ਪ੍ਰਭਾਵਿਤ ਦੁਖੀ ਲੋਕਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਹਨਾਂ ਨੂੰ ਜਾਣਕਾਰੀ ਦਿੱਤੀ ਕਿ ਹੋਰ ਇਲਾਕਿਆਂ ਵਾਂਗ ਦੁਆਬੇ ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਹਰ ਸੰਭਵ ਮਦੱਦ ਲਈ ਆਪਣੇ ਫਰਜ ਪੂਰੇ ਕਰ ਰਹੀਆਂ ਹਨ। ਇਲਾਕੇ ਦੀਆਂ ਪ੍ਰਸਿੱਧ ਸ਼ਖ਼ਸੀਅਤਾਂ ਮੈਂ ਮਾਸਟਰ ਕਾਡਰ ਯੂਨੀਅਨ ਪੰਜਾਬ ਦੇ ਫਾਊਂਡਰ ਸੂਬੲਈ ਪ੍ਰਧਾਨ ਗੁਰਪ੍ਰੀਤ ਸਿੰਘ ਸਿੰਘ ਰਿਆੜ ਤੇ ਕਾਰੋਬਾਰੀ ਹਰਕਿਰਨਵੀਰ ਸਿੰਘ ਢਿੱਲੋਂ ਵਲੋਂ ਪਹਿਲਾਂ 22 ਸਤੰਬਰ ਨੂੰ ਉਪਕਾਰ ਸੋਸਾਇਟੀ ਦੀ ਸਰਵੇ ਕਮੇਟੀ ਨੂੰ ਸਹਿਯੋਗ ਉਪ੍ਰੰਤ ਫੰਡਾਂ ਦੀ ਵੰਡ ਵੇਲੇ ਸਵੇਰ ਤੋਂ ਦੇਰ ਸ਼ਾਮ ਤੱਕ ਹਰ ਤਰ੍ਹਾਂ ਦੀ ਮਦੱਦ ਤੇ ਲੋੜੀਂਦੀ ਅਗਵਾਈ ਦਿੱਤੀ। ਫਸਲਾਂ ਦੇ ਨੁਕਸਾਨ ਵਾਲ੍ਹੇ 26 ਪ੍ਰੀਵਾਰਾਂ ਨੂੰ, ਘਰਾਂ ਦੇ ਨੁਕਸਾਨ ਵਿੱਚ 7 ਪ੍ਰੀਵਾਰਾਂ ਨੂੰ, 02 ਵਿਦਿਆਰਥੀਆਂ ਨੂੰ ਅਤੇ 03 ਹੋਰ ਲੋੜ੍ਹਾਂ ਵਾਲ੍ਹੇ ਮਾਮਲਿਆਂ ਵਿੱਚ ਤਿੰਨ ਲੱਖ ਰੁਪਏ ਦੀ ਵਿਤੀ ਮਦੱਦ ਤੇ ਵਸਤਾਂ ਦੀ ਵੰਡ ਕੀਤੀ ਗਈ। ਉਪਕਾਰ ਸੋਸਾਇਟੀ ਦੇ ਮੈਂਬਰਾਂ ਵਿੱਚ ਜੇ.ਐਸ.ਗਿੱਦਾ, ਪ੍ਰਿੰਸੀਪਲ ਪਰਵਿੰਦਰ ਸਿੰਘ ਰਾਣਾ, ਮਾਸਟਰ ਨਰਿੰਦਰ ਸਿੰਘ ਭਾਰਟਾ, ਸ੍ਰੀ ਬੀਰਬਲ ਤੱਖੀ, ਸ੍ਰੀ ਦੇਸ ਰਾਜ ਬਾਲੀ, ਡਾ.ਅਵਤਾਰ ਸਿੰਘ ਦੇਣੋਵਾਲ੍ਹ ਕਲਾਂ, ਪ੍ਰਿੰਸੀਪਲ ਬਿਕਰਮਜੀਤ ਸਿੰਘ, ਸ੍ਰੀਮਤੀ ਹਰਬੰਸ ਕੌਰ, ਮੈਡਮ ਜਯੋਤੀ ਬੱਗਾ, ਮੈਡਮ ਰਾਜਿੰਦਰ ਕੌਰ ਗਿੱਦਾ, ਮੈਡਮ ਬਲਵਿੰਦਰ ਕੌਰ ਬਾਲੀ ਤੇ ਸ੍ਰੀ ਸਤਨਾਮ ਸਿੰਘ ਚੱਕ ਗੁਰੂ ਤੇ ਪ੍ਰਮਿੰਦਰ ਸਿੰਘ ਬਸਿਆਲ੍ਹਾ ਸ਼ਾਮਲ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.