Thursday, April 16, 2026
BREAKING
ਬ੍ਰਾਹਮਣ ਸਭਾ ਰਜਿ. ਖਰੜ ਵੱਲੋਂ ਭਗਵਾਨ ਪਰਸ਼ੂਰਾਮ ਜੀ ਦਾ ਜਨਮ ਦਿਹਾੜਾ 19 ਅਪ੍ਰੈਲ 2026 ਨੂੰ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ ਖਰੜ ਬਲਾਕ ਸਮਿਤੀ ਵਿੱਚ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਤਾਜਪੋਸ਼ੀ, ਰਘਬੀਰ ਸਿੰਘ ਮੋਦੀ ਅਤੇ ਨਿਰਪਾਲ ਸਿੰਘ ਮੰਡੇਰ ਨੇ ਸੰਭਾਲਿਆ ਅਹੁਦਾ ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ.ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਨੇ ਕਰਵਾਈ ਸ਼ੁਰੂਆਤ ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਹੋਰਮੁਜ਼ ਸੰਕਟ ਨਾਲ ਤੇਲ ਤੋਂ ਬਾਅਦ ਹੁਣ ਭੋਜਨ ’ਤੇ ਅਸਰ, ਗਲੋਬਲ ਫੂਡ ਸਿਸਟਮ ’ਤੇ ਮੰਡਰਾਇਆ ਖ਼ਤਰਾ ਅੰਮ੍ਰਿਤਪਾਲ ਮਹਿਰੋਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼, ਜਾਣੋ ਕਦੋਂ ਹੋਵੇਗੀ ਅਗਲੀ ਪੇਸ਼ੀ ਖ਼ਤਮ ਹੋਇਆ 26 ਲੱਖ ਤੋਂ ਵੱਧ ਵਿਦਿਆਰਥੀਆਂ ਦਾ ਇੰਤਜ਼ਾਰ ! CBSE ਨੇ 10ਵੀਂ ਦੇ ਨਤੀਜਿਆਂ ਦਾ ਕੀਤਾ ਐਲਾਨ 47ਵੇਂ ਦਿਨ ਵੀ ਨਹੀਂ ਬਹਾਲ ਹੋਇਆ ਇੰਟਰਨੈੱਟ ! ਈਰਾਨ 'ਚ ਡਿਜੀਟਲ ਬਲੈਕਆਊਟ ਨੇ ਤੋੜੇ ਰਿਕਾਰਡ ਪੰਜਾਬ 'ਚ ਮਨੁੱਖਤਾ ਸ਼ਰਮਸਾਰ : ਮਹਿਲਾ ASI ਵੱਲੋਂ ਪੋਤੀ 'ਤੇ ਤਸ਼ੱਦਦ, ਹੋਈ ਸਸਪੈਂਡ

ਰਾਸ਼ਟਰੀ

ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਅਤੇ ਉਪ-ਰਾਜਪਾਲ ਤਰਨਜੀਤ ਸਿੰਘ ਸੰਧੂ ਸ੍ਰੀ ਰਕਾਬਗੰਜ ਵਿਖੇ ਨਤਮਸਤਕ

14 ਅਪ੍ਰੈਲ, 2026 02:14 PM

ਨਵੀਂ ਦਿੱਲੀ : ਅੱਜ ਪੂਰੇ ਦੇਸ਼ ਵਿਚ ਖ਼ਾਲਸਾ ਸਾਜਨਾ ਦਿਵਸ ਅਤੇ ਵੈਸਾਖੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਖ਼ਾਸ ਮੌਕੇ 'ਤੇ ਦੇਸ਼ ਦੇ ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਅਤੇ ਦਿੱਲੀ ਦੇ ਉਪ-ਰਾਜਪਾਲ ਤਰਨਜੀਤ ਸਿੰਘ ਸੰਧੂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰਦੇ ਹੋਏ ਦੇਸ਼ ਦੀ ਖੁਸ਼ਹਾਲੀ ਤੇ ਅਮਨ-ਸ਼ਾਂਤੀ ਲਈ ਅਰਦਾਸ ਵੀ ਕੀਤੀ।

ਸਿਰੋਪਾਓ ਦੇ ਕੇ ਕੀਤਾ ਗਿਆ ਸਨਮਾਨਿਤ
ਇਸ ਦੌਰਾਨ ਦੋਵਾਂ ਸ਼ਖ਼ਸੀਅਤਾਂ ਨੇ ਕੁਝ ਸਮਾਂ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਵਿਸਾਖੀ ਦੇ ਇਤਿਹਾਸਕ ਮਹੱਤਵ ਨੂੰ ਯਾਦ ਕੀਤਾ। ਦੱਸ ਦੇਈਏ ਕਿ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਨਤਮਸਤਕ ਹੋਣ 'ਤੇ ਹੈੱਡ ਗ੍ਰੰਥੀ ਵੱਲੋਂ ਉਪ-ਰਾਸ਼ਟਰਪਤੀ ਅਤੇ ਉਪ-ਰਾਜਪਾਲ ਨੂੰ ਗੁਰੂ ਘਰ ਦੀ ਬਖ਼ਸ਼ਿਸ਼ 'ਸਿਰੋਪਾਓ' ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਕਮੇਟੀ ਦੇ ਅਹੁਦੇਦਾਰਾਂ ਵੱਲੋਂ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਉਪ-ਰਾਸ਼ਟਰਪਤੀ ਨੇ ਵਿਸਾਖੀ ਦੀਆਂ ਦਿੱਤੀਆਂ ਵਧਾਈਆਂ
ਉਪ-ਰਾਸ਼ਟਰਪਤੀ ਨੇ ਇਸ ਮੌਕੇ ਸਮੂਹ ਸੰਗਤਾਂ ਨੂੰ ਵੈਸਾਖੀ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਦਿਹਾੜਾ ਸਾਨੂੰ ਮਾਨਵਤਾ ਅਤੇ ਸੇਵਾ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਉਪ-ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਵੀ ਖ਼ਾਲਸਾ ਸਾਜਨਾ ਦਿਵਸ ਦੀ ਮਹੱਤਤਾ 'ਤੇ ਚਾਨਣਾ ਪਾਇਆ। ਦੱਸ ਦੇਈਏ ਕਿ ਇਸ ਮੌਕੇ ਗੁਰਦੁਆਰਾ ਸਾਹਿਬ ਵਿੱਚ ਵੈਸਾਖੀ ਦੇ ਸਬੰਧ ਵਿੱਚ ਸੰਗਤਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ। ਇਸ ਮੌਕੇ ਪ੍ਰਬੰਧਕਾਂ ਵੱਲੋਂ ਗੁਰੂ ਘਰ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਵਿਸ਼ੇਸ਼ ਇੰਤਜ਼ਾਮ ਕੀਤੇ ਗਏ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਖ਼ਤਮ ਹੋਇਆ 26 ਲੱਖ ਤੋਂ ਵੱਧ ਵਿਦਿਆਰਥੀਆਂ ਦਾ ਇੰਤਜ਼ਾਰ ! CBSE ਨੇ 10ਵੀਂ ਦੇ ਨਤੀਜਿਆਂ ਦਾ ਕੀਤਾ ਐਲਾਨ

ਖ਼ਤਮ ਹੋਇਆ 26 ਲੱਖ ਤੋਂ ਵੱਧ ਵਿਦਿਆਰਥੀਆਂ ਦਾ ਇੰਤਜ਼ਾਰ ! CBSE ਨੇ 10ਵੀਂ ਦੇ ਨਤੀਜਿਆਂ ਦਾ ਕੀਤਾ ਐਲਾਨ

ਅੱਜ ਤੋਂ ਸ਼ੁਰੂ ਹੋਈ ਅਮਰਨਾਥ ਯਾਤਰਾ ਲਈ ਰਜਿਸਟਰੇਸ਼ਨ, ਬੈਂਕਾਂ ਦੇ ਬਾਹਰ ਲੱਗੀਆਂ ਲਾਈਨਾਂ

ਅੱਜ ਤੋਂ ਸ਼ੁਰੂ ਹੋਈ ਅਮਰਨਾਥ ਯਾਤਰਾ ਲਈ ਰਜਿਸਟਰੇਸ਼ਨ, ਬੈਂਕਾਂ ਦੇ ਬਾਹਰ ਲੱਗੀਆਂ ਲਾਈਨਾਂ

LPG ਦੀ ਕਾਲਾਬਾਜ਼ਾਰੀ 'ਤੇ ਦਿੱਲੀ ਸਰਕਾਰ ਸਖ਼ਤ ! 550 ਥਾਵਾਂ 'ਤੇ ਛਾਪੇਮਾਰੀ, 2000 ਤੋਂ ਵੱਧ ਸਿਲੰਡਰ ਜ਼ਬਤ

LPG ਦੀ ਕਾਲਾਬਾਜ਼ਾਰੀ 'ਤੇ ਦਿੱਲੀ ਸਰਕਾਰ ਸਖ਼ਤ ! 550 ਥਾਵਾਂ 'ਤੇ ਛਾਪੇਮਾਰੀ, 2000 ਤੋਂ ਵੱਧ ਸਿਲੰਡਰ ਜ਼ਬਤ

''ਸਨਮਾਨ ਨਾਲ ਰੱਖ ਦਿਓ...'', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ ਕਰ'ਤਾ ਇਨਕਾਰ

''ਸਨਮਾਨ ਨਾਲ ਰੱਖ ਦਿਓ...'', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ ਕਰ'ਤਾ ਇਨਕਾਰ

PM ਮੋਦੀ ਨੇ ਬਿਹਾਰ ਦੇ CM ਅਹੁਦੇ ਦੀ ਸਹੁੰ ਚੁੱਕਣ 'ਤੇ ਸਮਰਾਟ ਚੌਧਰੀ ਨੂੰ ਦਿੱਤੀ ਵਧਾਈ

PM ਮੋਦੀ ਨੇ ਬਿਹਾਰ ਦੇ CM ਅਹੁਦੇ ਦੀ ਸਹੁੰ ਚੁੱਕਣ 'ਤੇ ਸਮਰਾਟ ਚੌਧਰੀ ਨੂੰ ਦਿੱਤੀ ਵਧਾਈ

PM ਮੋਦੀ ਨੇ ਲੋਕਾਂ ਨੂੰ 9 ਸੰਕਲਪ ਲੈਣ ਦੀ ਕੀਤੀ ਅਪੀਲ

PM ਮੋਦੀ ਨੇ ਲੋਕਾਂ ਨੂੰ 9 ਸੰਕਲਪ ਲੈਣ ਦੀ ਕੀਤੀ ਅਪੀਲ

ਫਤਿਹਗੜ੍ਹ ਸਾਹਿਬ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਜ਼ਖ਼ਮੀਆਂ ਦੇ ਸਿਹਤਯਾਬ ਹੋਣ ਦੀ ਕੀਤੀ ਕਾਮਨਾ

ਫਤਿਹਗੜ੍ਹ ਸਾਹਿਬ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਜ਼ਖ਼ਮੀਆਂ ਦੇ ਸਿਹਤਯਾਬ ਹੋਣ ਦੀ ਕੀਤੀ ਕਾਮਨਾ

PM ਨਰਿੰਦਰ ਮੋਦੀ ਨੇ 'ਹਿਮਾਚਲ ਦਿਵਸ' 'ਤੇ ਲੋਕਾਂ ਨੂੰ ਦਿੱਤੀਆਂ ਵਧਾਈਆਂ

PM ਨਰਿੰਦਰ ਮੋਦੀ ਨੇ 'ਹਿਮਾਚਲ ਦਿਵਸ' 'ਤੇ ਲੋਕਾਂ ਨੂੰ ਦਿੱਤੀਆਂ ਵਧਾਈਆਂ

ਨਿਤੀਸ਼ ਕੁਮਾਰ ਨੇ ਅਸਤੀਫਾ ਦੇਣ ਤੋਂ ਪਹਿਲਾਂ ਕੈਬਨਿਟ ਭੰਗ ਕਰਨ ਦੀ ਕੀਤੀ ਸਿਫ਼ਾਰਿਸ਼

ਨਿਤੀਸ਼ ਕੁਮਾਰ ਨੇ ਅਸਤੀਫਾ ਦੇਣ ਤੋਂ ਪਹਿਲਾਂ ਕੈਬਨਿਟ ਭੰਗ ਕਰਨ ਦੀ ਕੀਤੀ ਸਿਫ਼ਾਰਿਸ਼

PM ਮੋਦੀ ਨੇ ਮਾਂ ਡਾਟ ਕਾਲੀ ਦੇ ਚਰਨਾਂ 'ਚ ਟੇਕਿਆ ਮੱਥਾ, ਦੇਸ਼ ਦੀ ਸੁਖ-ਸ਼ਾਂਤੀ ਲਈ ਕੀਤੀ ਅਰਦਾਸ

PM ਮੋਦੀ ਨੇ ਮਾਂ ਡਾਟ ਕਾਲੀ ਦੇ ਚਰਨਾਂ 'ਚ ਟੇਕਿਆ ਮੱਥਾ, ਦੇਸ਼ ਦੀ ਸੁਖ-ਸ਼ਾਂਤੀ ਲਈ ਕੀਤੀ ਅਰਦਾਸ