Friday, September 25, 2026
BREAKING
• ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਲਈ • ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ • ਮਿਠਾਈਆਂ ਦੀ ਗੁਣਵੱਤਾ ’ਤੇ ਕੋਈ ਸਮਝੌਤਾ ਨਹੀਂ: ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ  • ਸ਼ਹੀਦ ਏ ਆਜਮ ਸ.ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖੂਨ ਦਾਨ ਕੈਂਪ ਬੀ.ਡੀ.ਸੀ ਵਿਖੇ 28 ਸਤੰਬਰ ਨੂੰ • ਬੀ.ਐਲ.ਐਮ. ਗਰਲਜ਼ ਕਾਲਜ ਵੱਲੋਂ NSS ਦਿਵਸ ਮੌਕੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਲੈਕਚਰ • ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ • ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 300 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 23,100 ਦੇ ਪਾਰ ਬੰਦ • ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ ਨੇ ਅੰਮ੍ਰਿਤਪਾਲ ਸਿੰਘ! ਜਾਣੋ ਕੀ ਹੈ ਪੂਰੀ ਰਣਨੀਤੀ • ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ • ਸ਼ੀ ਜਿਨਪਿੰਗ ਨੇ 1 ਲੱਖ ਅਮਰੀਕੀ ਨੌਜਵਾਨਾਂ ਨੂੰ ਚੀਨ ਆਉਣ ਦਾ ਦੇ'ਤਾ ਸੱਦਾ

ਮਨੋਰੰਜਨ

"ਉਹ ਦੇਸ਼ ਦੇ ਬਹੁਤ ਚੰਗੇ ਕਲਾਕਾਰਾਂ 'ਚੋਂ ਇੱਕ ਹਨ...": ਗੋਵਿੰਦਾ ਨੇ ਕੀਤੀ ਅਨੁਪਮ ਖੇਰ ਦੀ ਤਾਰੀਫ

25 ਸਤੰਬਰ, 2026 06:50 PM

ਮੁੰਬਈ : ਗੋਵਿੰਦਾ ਨੇ ਬਹੁਮੁਖੀ ਅਦਾਕਾਰ ਅਨੁਪਮ ਖੇਰ ਦੀ ਪ੍ਰਸ਼ੰਸਾ ਕੀਤੀ ਹੈ। ਮੀਡੀਆ ਨਾਲ ਗੱਲ ਕਰਦੇ ਹੋਏ ਗੋਵਿੰਦਾ ਨੇ ਕਿਹਾ, "ਉਹ (ਅਨੁਪਮ ਖੇਰ) ਦੇਸ਼ ਕੇ ਬਹੁਤ ਚੰਗੇ ਕਲਾਕਾਰਾਂ ਵਿੱਚੋਂ ਇੱਕ ਹਨ। ਜਦੋਂ ਮੈਂ ਉਨ੍ਹਾਂ ਨਾਲ ਕੰਮ ਕੀਤਾ ਤਾਂ ਉਨ੍ਹਾਂ ਨੂੰ ਸਮਝ ਆਇਆ ਕਿ ਉਹ ਕਿੰਨੇ ਸਾਧਾਰਨ ਅਤੇ ਪਹੁੰਚਯੋਗ ਇਨਸਾਨ ਹਨ। ਉਹ ਹਮੇਸ਼ਾ ਸਾਰਿਆਂ ਬਾਰੇ ਸੋਚਦੇ ਹਨ। ਜੇਕਰ ਉਨ੍ਹਾਂ ਨੂੰ ਲੱਗਦਾ ਹੈ ਕਿ ਸ਼ੂਟ ਤੋਂ ਬਾਅਦ ਕੁੱਝ ਹੋਰ ਬਿਹਤਰ ਹੋ ਸਕਦਾ ਹੈ, ਤਾਂ ਉਹ ਖੁਦ ਫੋਨ ਕਰਕੇ ਉਸ 'ਤੇ ਗੱਲ ਕਰਦੇ ਹਨ।'

ਗੋਵਿੰਦਾ ਵੱਲੋਂ ਇਹ ਤਾਰੀਫ ਅਨੁਪਮ ਖੇਰ ਦੁਆਰਾ ਹਾਲ ਹੀ ਵਿੱਚ ਇੱਕ ਇੰਟਰਵਿਊ ਦੌਰਾਨ ਗੋਵਿੰਦਾ ਦੀ ਸ਼ਲਾਘਾ ਕਰਨ ਤੋਂ ਬਾਅਦ ਆਈ ਹੈ, ਖਾਸ ਕਰਕੇ ਉਸ ਸਮੇਂ ਜਦੋਂ ਗੋਵਿੰਦਾ ਦੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਕਾਫੀ ਚਰਚਾ ਚੱਲ ਰਹੀ ਹੈ।
ਗੋਵਿੰਦਾ ਅਤੇ ਖੇਰ ਨੇ 'ਕਿਓਂ ਕੀ ਮੈਂ ਝੂਠ ਨਹੀਂ ਬੋਲਤਾ', 'ਜੋੜੀ ਨੰਬਰ 1', 'ਦੀਵਾਨਾ ਮਸਤਾਨਾ', 'ਆਂਟੀ ਨੰਬਰ 1', ਅਤੇ 'ਏਕ ਔਰ ਏਕ ਗਿਆਰਾ' ਵਰਗੀਆਂ ਕਈ ਫਿਲਮਾਂ ਵਿੱਚ ਕੰਮ ਕੀਤਾ ਹੈ ।

ਦੱਸ ਦੇਈਏ ਕਿ ਗੋਵਿੰਦਾ ਆਪਣੀ ਕੋ-ਸਟਾਰ ਕੋਮਲ ਰਾਣੀ ਸਵਰਨਕਰ ਨਾਲ ਆਪਣੀ ਆਉਣ ਵਾਲੀ ਫਿਲਮ 'ਰੂਪਾ' ਦੀ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ। ਇਹ ਫਿਲਮ ਕਈ ਸਾਲਾਂ ਬਾਅਦ ਉਨ੍ਹਾਂ ਦੀ ਵਾਪਸੀ ਨੂੰ ਦਰਸਾਉਂਦੀ ਹੈ। ਉਨ੍ਹਾਂ ਨੂੰ ਆਖਰੀ ਵਾਰ 2019 ਦੀ ਫਿਲਮ 'ਰੰਗੀਲਾ ਰਾਜਾ' ਵਿੱਚ ਦੇਖਿਆ ਗਿਆ ਸੀ, ਉਸ ਤੋਂ ਬਾਅਦ 2022 ਦੀ ਡਾਕਿਊਮੈਂਟਰੀ ਫਿਲਮ 'ਨਾਮ ਥਾ ਕਨ੍ਹਈਆਲਾਲ' ਵਿੱਚ ਨਜ਼ਰ ਆਏ ਸਨ।

Have something to say? Post your comment

ਅਤੇ ਮਨੋਰੰਜਨ ਖਬਰਾਂ

ਸਿੰਗਾਪੁਰ ਇੰਟਰਨੈਸ਼ਨਲ ਫਿਲਮ ਫੈਸਟੀਵਲ 'ਚ ਸਕ੍ਰੀਨ ਆਈਕਨ ਐਵਾਰਡ ਨਾਲ ਸਨਮਾਨਿਤ ਹੋਣਗੇ ਆਮਿਰ ਖਾਨ

ਸਿੰਗਾਪੁਰ ਇੰਟਰਨੈਸ਼ਨਲ ਫਿਲਮ ਫੈਸਟੀਵਲ 'ਚ ਸਕ੍ਰੀਨ ਆਈਕਨ ਐਵਾਰਡ ਨਾਲ ਸਨਮਾਨਿਤ ਹੋਣਗੇ ਆਮਿਰ ਖਾਨ

ਅਦਾਕਾਰਾ ਆਲੀਆ ਭੱਟ ਦੀ ਫਿਲਮ

ਅਦਾਕਾਰਾ ਆਲੀਆ ਭੱਟ ਦੀ ਫਿਲਮ "ਲਵ ਐਂਡ ਵਾਰ" ਦਾ ਪਹਿਲਾ ਲੁੱਕ ਪੋਸਟਰ ਰਿਲੀਜ਼

ਕਾਮੇਡੀ ਤੋਂ ਲੈ ਕੇ ਫੈਮਿਲੀ ਡਰਾਮਾ ਤੱਕ, ਆਯੁਸ਼ਮਾਨ ਖੁਰਾਨਾ 2 ਵੱਖ-ਵੱਖ ਸ਼ੈਲੀਆਂ 'ਚ ਆਉਣਗੇ ਨਜ਼ਰ

ਕਾਮੇਡੀ ਤੋਂ ਲੈ ਕੇ ਫੈਮਿਲੀ ਡਰਾਮਾ ਤੱਕ, ਆਯੁਸ਼ਮਾਨ ਖੁਰਾਨਾ 2 ਵੱਖ-ਵੱਖ ਸ਼ੈਲੀਆਂ 'ਚ ਆਉਣਗੇ ਨਜ਼ਰ

"ਮੈਂ ਇਸ ਪਲ ਨੂੰ ਹਮੇਸ਼ਾ ਯਾਦ ਰੱਖਾਂਗਾ": ਅਨੁਪਮ ਖੇਰ ਨੂੰ ਜਾਰਜੀਆ ਦੇ ਗਵਰਨਰ ਤੋਂ ਮਿਲਿਆ ਖਾਸ ਸਨਮਾਨ

ਰਣਦੀਪ ਹੁੱਡਾ ਨੇ ਧੀ ਨਿਓਮਿਕਾ, ਪਰਿਵਾਰ ਤੇ ਫਿਲਮ ਦੀ ਟੀਮ ਨੂੰ ਸਮਰਪਿਤ ਕੀਤਾ ਰਾਸ਼ਟਰੀ ਪੁਰਸਕਾਰ

ਰਣਦੀਪ ਹੁੱਡਾ ਨੇ ਧੀ ਨਿਓਮਿਕਾ, ਪਰਿਵਾਰ ਤੇ ਫਿਲਮ ਦੀ ਟੀਮ ਨੂੰ ਸਮਰਪਿਤ ਕੀਤਾ ਰਾਸ਼ਟਰੀ ਪੁਰਸਕਾਰ

National Film Awards:  ਕਾਰਤਿਕ ਤੇ ਮਮੂਟੀ ਬਣੇ ਬੈਸਟ ਐਕਟਰ, ਅਨੰਤ ਨਾਗ ਨੂੰ ਮਿਲਿਆ ਇਹ ਪੁਰਸਕਾਰ

National Film Awards: ਕਾਰਤਿਕ ਤੇ ਮਮੂਟੀ ਬਣੇ ਬੈਸਟ ਐਕਟਰ, ਅਨੰਤ ਨਾਗ ਨੂੰ ਮਿਲਿਆ ਇਹ ਪੁਰਸਕਾਰ

ਰਾਣੀ ਮੁਖਰਜੀ ਦੀ ਮਾਂ ਦਾ ਹੋਇਆ ਦਿਹਾਂਤ ! ਬਾਲੀਵੁੱਡ ਜਗਤ 'ਚ ਪਸਰਿਆ ਮਾਤਮ

ਰਾਣੀ ਮੁਖਰਜੀ ਦੀ ਮਾਂ ਦਾ ਹੋਇਆ ਦਿਹਾਂਤ ! ਬਾਲੀਵੁੱਡ ਜਗਤ 'ਚ ਪਸਰਿਆ ਮਾਤਮ

'ਪ੍ਰੇਮ ਕੀਟਾਨੂ' ਦੇ ਟ੍ਰੇਲਰ 'ਚ ਦਿਸਿਆ ਵੀਰ ਪਹਾੜੀਆ ਦਾ ਕਾਮਿਕ ਅੰਦਾਜ਼ ਤੇ ਰੋਮਾਂਟਿਕ ਚਾਰਮ

'ਪ੍ਰੇਮ ਕੀਟਾਨੂ' ਦੇ ਟ੍ਰੇਲਰ 'ਚ ਦਿਸਿਆ ਵੀਰ ਪਹਾੜੀਆ ਦਾ ਕਾਮਿਕ ਅੰਦਾਜ਼ ਤੇ ਰੋਮਾਂਟਿਕ ਚਾਰਮ

ਅਦਾਕਾਰ ਮਿਹਿਰ ਆਹੂਜਾ ਨੇ ਆਪਣੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਕੀਤੀ ਪੂਰੀ

ਅਦਾਕਾਰ ਮਿਹਿਰ ਆਹੂਜਾ ਨੇ ਆਪਣੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਕੀਤੀ ਪੂਰੀ

'ਦ੍ਰਸ਼ਯਮ: ਦਿ ਕਨਕਲੂਜ਼ਨ' ਦੀ ਗਲੋਬਲ ਰਿਲੀਜ਼ ਲਈ ਪੈਨੋਰਮਾ ਸਟੂਡੀਓਜ਼ ਤੇ ਜ਼ੀ ਸਟੂਡੀਓਜ਼ ਨੇ ਮਿਲਾਇਆ ਹੱਥ

'ਦ੍ਰਸ਼ਯਮ: ਦਿ ਕਨਕਲੂਜ਼ਨ' ਦੀ ਗਲੋਬਲ ਰਿਲੀਜ਼ ਲਈ ਪੈਨੋਰਮਾ ਸਟੂਡੀਓਜ਼ ਤੇ ਜ਼ੀ ਸਟੂਡੀਓਜ਼ ਨੇ ਮਿਲਾਇਆ ਹੱਥ