Friday, September 11, 2026
BREAKING
ਵਿਦੇਸ਼ੀ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਤਸਵੀਰਾਂ 'ਚ ਵੇਖੋ ਅਲੌਕਿਕ ਨਜ਼ਾਰਾ ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਫੇਲ, ਹਥਿਆਰਾਂ ਸਣੇ 2 ਗ੍ਰਿਫ਼ਤਾਰ ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ 100 ਅਰਬ ਡਾਲਰ ਤੱਕ ਪੁੱਜੇਗਾ ਭਾਰਤ-ਰੂਸ ਦਾ ਵਪਾਰ ! BRICS ਤੋਂ ਪਹਿਲਾਂ ਮਿਲੇ PM ਮੋਦੀ ਤੇ ਪੁਤਿਨ 9/11 ਹਮਲੇ ਦੀ 25ਵੀਂ ਵਰ੍ਹੇਗੰਢ: ਨਿਊਯਾਰਕ ਦੇ ਆਸਮਾਨ 'ਚ 2,977 ਡਰੋਨਾਂ ਨੇ ਬਣਾਏ 'ਟਵਿਨ ਟਾਵਰ' ਅਮਰੀਕਾ ਨਾਲ ਜੰਗ ਵਿਚਾਲੇ ਇਰਾਨੀ ਰਾਸ਼ਟਰਪਤੀ ਪਹੁੰਚੇ ਭਾਰਤ ! BRICS 'ਚ ਲੈਣਗੇ ਹਿੱਸਾ ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਦਾ ਵੱਡਾ ਐਕਸ਼ਨ, 18 ਸਤੰਬਰ ਤੋਂ 4 ਵੱਡੀਆਂ ਯਾਤਰਾਵਾਂ ਦਾ ਐਲਾਨ 12 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਤਰਨਤਾਰਨ ਦੇ 2 ਨੌਜਵਾਨ ਕਾਬੂ ਫੈਸਲਾਬਾਦ ਏਅਰਪੋਰਟ 'ਤੇ ਰੋਕੇ ਗਏ 104 ਸ਼ਰਧਾਲੂ, ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ ਸਨ ਭਾਰਤ ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ: ਐਡਵੋਕੇਟ ਧਾਮੀ

ਰਾਸ਼ਟਰੀ

ਉੱਤਰਾਖੰਡ 'ਚ ਫਟ ਗਿਆ ਬੱਦਲ ! ਲੈਂਡਸਲਾਈਡ ਕਾਰਨ ਪੂਰੀ ਤਰ੍ਹਾਂ ਬੰਦ ਹੋਇਆ ਕੇਦਾਰਨਾਥ ਪੈਦਲ ਮਾਰਗ

11 ਸਤੰਬਰ, 2026 06:38 PM

ਭਾਰਤ ਦੇ ਗੁਆਂਢੀ ਦੇਸ਼ ਨੇਪਾਲ 'ਚ ਜਿੱਥੇ ਹੜ੍ਹਾਂ ਨੇ ਕਹਿਰ ਮਚਾਇਆ ਹੋਇਆ ਹੈ, ਉੱਥੇ ਹੀ ਭਾਰਤ ਦੇ ਕਈ ਸੂਬੇ ਵੀ ਹੁਣ ਕੁਦਰਤ ਦੀ ਮਾਰ ਝੱਲ ਰਹੇ ਹਨ। ਇਸੇ ਦੌਰਾਨ ਉੱਤਰਾਖੰਡ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕੇਦਾਰਨਾਥ ਧਾਮ ਪੈਦਲ ਮਾਰਗ 'ਤੇ ਸ਼ੁੱਕਰਵਾਰ ਨੂੰ ਮੌਸਮ ਦੇ ਅਚਾਨਕ ਖ਼ਰਾਬ ਹੋ ਗਿਆ ਤੇ ਬੱਦਲ ਫਟ ਗਿਆ ਹੈ। ਅਚਾਨਕ ਵੱਡੇ ਪੱਧਰ 'ਤੇ ਆਏ ਪਾਣੀ ਕਾਰਨ ਲੈਂਡਸਲਾਈਡ ਵੀ ਹੋਈ ਹੈ, ਜਿਸ ਕਾਰਨ ਪਹਾੜਾਂ ਤੋਂ ਵੱਡੇ-ਵੱਡੇ ਪੱਥਰ ਅਤੇ ਮਲਬਾ ਹੇਠਾਂ ਡਿੱਗਣ ਕਾਰਨ ਕੇਦਾਰਨਾਥ ਪੈਦਲ ਮਾਰਗ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ, ਜਿਸ ਨਾਲ ਸ਼ਰਧਾਲੂਆਂ ਦੀ ਆਵਾਜਾਈ ਠੱਪ ਹੋ ਗਈ ਹੈ।

ਬੱਦਲ ਫਟਣ ਤੋਂ ਬਾਅਦ ਚੀਰਬਾਸਾ/ਗੌਰੀਕੁੰਡ ਇਲਾਕੇ ਨੇੜੇ ਮਾਰਗ 'ਤੇ ਵੱਡੀਆਂ ਚੱਟਾਨਾਂ ਅਤੇ ਮਲਬਾ ਆ ਡਿੱਗਿਆ, ਜਿਸ ਕਾਰਨ ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਯਾਤਰੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਰੋਕ ਦਿੱਤਾ ਹੈ ਅਤੇ ਮੌਸਮ ਸਾਫ਼ ਹੋਣ ਤੱਕ ਅੱਗੇ ਨਾ ਵਧਣ ਦੀ ਅਪੀਲ ਕੀਤੀ ਹੈ।

ਬੱਦਲ ਫਟਣ ਅਤੇ ਲੈਂਡਸਲਾਈਡ ਦੀ ਜਾਣਕਾਰੀ ਮਿਲਦਿਆਂ ਹੀ SDRF, PWD ਅਤੇ ਸਥਾਨਕ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਬੋਲਡਰਾਂ ਨੂੰ ਤੋੜ ਕੇ ਅਤੇ ਮਲਬਾ ਹਟਾ ਕੇ ਰਸਤਾ ਬਹਾਲ ਕਰਨ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ, ਤਾਂ ਜੋ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਕੀਤਾ ਜਾ ਸਕੇ ਤੇ ਯਾਤਰਾ ਨੂੰ ਮੁੜ ਸ਼ੁਰੂ ਕੀਤਾ ਜਾ ਸਕੇ।

ਜ਼ਿਕਰਯੋਗ ਹੈ ਕਿ ਪਹਾੜੀ ਇਲਾਕਿਆਂ 'ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹੋਰ ਲੈਂਡਸਲਾਈਡ ਦਾ ਖ਼ਤਰਾ ਬਣਿਆ ਹੋਇਆ ਹੈ। ਪ੍ਰਸ਼ਾਸਨ ਨੇ ਕਿਹਾ ਹੈ ਕਿ ਇਸ ਮਾਰਗ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਐਲਾਨੇ ਜਾਣ ਤੋਂ ਬਾਅਦ ਹੀ ਕੇਦਾਰਨਾਥ ਯਾਤਰਾ ਦੁਬਾਰਾ ਸ਼ੁਰੂ ਕੀਤੀ ਜਾਵੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

100 ਅਰਬ ਡਾਲਰ ਤੱਕ ਪੁੱਜੇਗਾ ਭਾਰਤ-ਰੂਸ ਦਾ ਵਪਾਰ ! BRICS ਤੋਂ ਪਹਿਲਾਂ ਮਿਲੇ PM ਮੋਦੀ ਤੇ ਪੁਤਿਨ

100 ਅਰਬ ਡਾਲਰ ਤੱਕ ਪੁੱਜੇਗਾ ਭਾਰਤ-ਰੂਸ ਦਾ ਵਪਾਰ ! BRICS ਤੋਂ ਪਹਿਲਾਂ ਮਿਲੇ PM ਮੋਦੀ ਤੇ ਪੁਤਿਨ

ਦਿੱਲੀ ਇਮਾਰਤ ਹਾਦਸਾ : ਫਰਾਰ ਪੀਜੀ ਸੰਚਾਲਕ ਸ਼ੁਭਮ ਤਿਆਗੀ ਨੇ ਕੋਰਟ 'ਚ ਕੀਤਾ ਸਰੰਡਰ

ਦਿੱਲੀ ਇਮਾਰਤ ਹਾਦਸਾ : ਫਰਾਰ ਪੀਜੀ ਸੰਚਾਲਕ ਸ਼ੁਭਮ ਤਿਆਗੀ ਨੇ ਕੋਰਟ 'ਚ ਕੀਤਾ ਸਰੰਡਰ

RSS ਮੁਖੀ ਮੋਹਨ ਭਾਗਵਤ ਦਾ ਅੱਜ ਹੈ 76ਵਾਂ ਜਨਮਦਿਨ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤੀਆਂ ਵਧਾਈਆਂ

RSS ਮੁਖੀ ਮੋਹਨ ਭਾਗਵਤ ਦਾ ਅੱਜ ਹੈ 76ਵਾਂ ਜਨਮਦਿਨ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤੀਆਂ ਵਧਾਈਆਂ

ਗਗਨਯਾਨ ਮਿਸ਼ਨ ਵੱਲ ਭਾਰਤ ਦੀ ਵੱਡੀ ਪੁਲਾਂਘ ! ਸਫ਼ਲਤਾਪੂਰਵਕ ਪੂਰਾ ਕੀਤਾ ਕ੍ਰਾਇਓਜੈਨਿਕ ਇੰਜਣ ਦਾ ਹਾਟ ਟੈਸਟ

ਗਗਨਯਾਨ ਮਿਸ਼ਨ ਵੱਲ ਭਾਰਤ ਦੀ ਵੱਡੀ ਪੁਲਾਂਘ ! ਸਫ਼ਲਤਾਪੂਰਵਕ ਪੂਰਾ ਕੀਤਾ ਕ੍ਰਾਇਓਜੈਨਿਕ ਇੰਜਣ ਦਾ ਹਾਟ ਟੈਸਟ

ਬ੍ਰਿਕਸ ਸਿਖਰ ਸੰਮੇਲਨ 2026 ਲਈ ਮੰਚ ਤਿਆਰ: ਅਮਿਤ ਸ਼ਾਹ

ਬ੍ਰਿਕਸ ਸਿਖਰ ਸੰਮੇਲਨ 2026 ਲਈ ਮੰਚ ਤਿਆਰ: ਅਮਿਤ ਸ਼ਾਹ

ਬ੍ਰਿਕਸ ਸਮਿਟ 'ਚ ਵੱਖ-ਵੱਖ ਮੁੱਦਿਆਂ 'ਤੇ ਸਕਾਰਾਤਮਕ ਗੱਲਬਾਤ ਹੋਣ ਦੀ ਉਮੀਦ : PM ਮੋਦੀ

ਬ੍ਰਿਕਸ ਸਮਿਟ 'ਚ ਵੱਖ-ਵੱਖ ਮੁੱਦਿਆਂ 'ਤੇ ਸਕਾਰਾਤਮਕ ਗੱਲਬਾਤ ਹੋਣ ਦੀ ਉਮੀਦ : PM ਮੋਦੀ

ਬ੍ਰਿਕਸ ਸੰਮੇਲਨ 2026: ਐਤਵਾਰ ਨੂੰ ਜਲਦੀ ਸ਼ੁਰੂ ਹੋਣਗੀਆਂ ਦਿੱਲੀ ਮੈਟਰੋ ਸੇਵਾਵਾਂ

ਬ੍ਰਿਕਸ ਸੰਮੇਲਨ 2026: ਐਤਵਾਰ ਨੂੰ ਜਲਦੀ ਸ਼ੁਰੂ ਹੋਣਗੀਆਂ ਦਿੱਲੀ ਮੈਟਰੋ ਸੇਵਾਵਾਂ

ਪੈਰਿਸ 'ਚ ਹੋਇਆ International Space Summit ਦਾ ਆਯੋਜਨ ! PM ਮੋਦੀ ਨੇ ਵਰਚੁਅਲੀ ਕੀਤੀ ਸ਼ਿਰਕਤ

ਪੈਰਿਸ 'ਚ ਹੋਇਆ International Space Summit ਦਾ ਆਯੋਜਨ ! PM ਮੋਦੀ ਨੇ ਵਰਚੁਅਲੀ ਕੀਤੀ ਸ਼ਿਰਕਤ

ਹੋਰ ਮਜ਼ਬੂਤ ਹੋਣਗੇ ਭਾਰਤ-ਸਾਊਦੀ ਦੇ ਸਬੰਧ ! ਦੋਵਾਂ ਦੇਸ਼ਾਂ ਵਿਚਾਲੇ ਰਿਆਧ 'ਚ ਹੋਈਆਂ ਹਾਈ ਲੈਵਲ ਮੀਟਿੰਗਾਂ

ਹੋਰ ਮਜ਼ਬੂਤ ਹੋਣਗੇ ਭਾਰਤ-ਸਾਊਦੀ ਦੇ ਸਬੰਧ ! ਦੋਵਾਂ ਦੇਸ਼ਾਂ ਵਿਚਾਲੇ ਰਿਆਧ 'ਚ ਹੋਈਆਂ ਹਾਈ ਲੈਵਲ ਮੀਟਿੰਗਾਂ

ਲੈਂਡਿੰਗ ਦੀ ਇਜਾਜ਼ਤ ਨਾ ਮਿਲਣ ਕਾਰਨ ਸਪਾ ਮੁਖੀ ਦਾ ਬੁਲੰਦਸ਼ਹਿਰ ਦੌਰਾ ਰੱਦ, ਪਾਰਟੀ ਨੇ ਚੁੱਕੇ ਸਵਾਲ

ਲੈਂਡਿੰਗ ਦੀ ਇਜਾਜ਼ਤ ਨਾ ਮਿਲਣ ਕਾਰਨ ਸਪਾ ਮੁਖੀ ਦਾ ਬੁਲੰਦਸ਼ਹਿਰ ਦੌਰਾ ਰੱਦ, ਪਾਰਟੀ ਨੇ ਚੁੱਕੇ ਸਵਾਲ