Tuesday, October 06, 2026
BREAKING
• ਪਰਮਿੰਦਰ ਸਿੰਘ ਗੋਲਡੀ ਵੱਲੋਂ ਖਰੜ ਦੇ ਵਾਰਡ ਨੰਬਰ 16 ਤੇ 19 ਵਿੱਚ ਕਰੀਬ 2.15 ਕਰੋੜ ਰੁਪਏ ਦੇ ਸੜਕ ਵਿਕਾਸ ਕਾਰਜ ਸ਼ੁਰੂ • ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ • ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ • ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਯਕੀਨੀ ਬਣਾਉਣਾ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਕਮਿਸ਼ਨ ਦਾ ਮੁੱਖ ਉਦੇਸ਼ : ਵਿਜੈ ਕੁਮਾਰ ਜੰਜੂਆ • ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਸਿਵਲ ਸਰਜਨ ਡਾ. ਅਮਨ ਸੂਦ • ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਮਾਜ ਸੇਵਕ ਰਤਨ ਕੁਮਾਰ ਜੈਨ ਨੂੰ ਸਨਮਾਨਿਤ ਕੀਤਾ • ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ • 174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਕੈਪਟਨ ਸਮਿਤ ਮਛਾਰ ਦੇ ਸਿਰ ਦੀ ਟੁੱਟੀ ਹੱਡੀ ! ਸਾਊਦੀ 'ਚ ਹੋਇਆ ਇਲਾਜ • ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ ਕਾਬੂ! ਮੋਹਾਲੀ 'ਚ ਕਰਨ ਚੱਲੇ ਸੀ ਵੱਡਾ ਕਾਂਡ • ਹੋਰਮੁਜ਼ 'ਚ ਇਕ ਵਾਰ ਫ਼ਿਰ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ ਹਮਲਾ ! ਵਿਦੇਸ਼ ਮੰਤਰਾਲੇ ਨੇ ਕੀਤੀ ਨਿੰਦਾ

ਰਾਸ਼ਟਰੀ

ਉੱਤਰ ਪ੍ਰਦੇਸ਼ 'ਚ ਰਾਜ ਸਭਾ ਲਈ ਭਾਜਪਾ ਦੇ 8 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

06 ਅਕਤੂਬਰ, 2026 06:38 PM

ਲਖਨਊ ਉੱਤਰ ਪ੍ਰਦੇਸ਼ 'ਚ ਰਾਜ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ 8 ਉਮੀਦਵਾਰਾਂ ਨੇ ਮੰਗਲਵਾਰ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਭਾਜਪਾ ਦੇ ਸਾਰੇ ਅੱਠ ਉਮੀਦਵਾਰਾਂ ਨੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਹੋਰ ਸੀਨੀਅਰ ਨੇਤਾਵਾਂ ਦੀ ਮੌਜੂਦਗੀ 'ਚ ਰਿਟਰਨਿੰਗ ਅਫਸਰ ਅਜੀਤ ਵਰਮਾ ਦੇ ਸਾਹਮਣੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।

ਇਨ੍ਹਾਂ ਉਮੀਦਵਾਰਾਂ 'ਚ ਹੋਰ ਪਿਛੜਾ ਵਰਗ (ਓਬੀਸੀ) ਤੋਂ ਉੱਤਰ ਪ੍ਰਦੇਸ਼ ਦੇ ਮੰਤਰੀ ਧਰਮਪਾਲ ਸਿੰਘ (ਲੋਧ), ਓਬੀਸੀ ਸੈੱਲ ਦੇ ਰਾਜ ਮੁਖੀ ਪ੍ਰਕਾਸ਼ ਪਾਲ (ਪਾਲ) ਅਤੇ ਸ਼ਰੂਤੀ ਗੰਗਵਾਰ (ਕੁਰਮੀ), ਅਨੁਸੂਚਿਤ ਜਾਤੀ ਤੋਂ ਵਿਦਿਆਸਾਗਰ ਸੋਨਕਰ ਅਤੇ ਪ੍ਰਿਯੰਕਾ ਰਾਵਤ, ਬ੍ਰਾਹਮਣ ਭਾਈਚਾਰੇ ਤੋਂ ਰਾਧਾਕਾਂਤ ਓਝਾ ਅਤੇ ਗੋਪੀ ਕ੍ਰਿਸ਼ਨ ਪਾਂਡੇ ਅਤੇ ਸ਼ੱਤਰੀ ਭਾਈਚਾਰੇ ਤੋਂ ਰਾਮ ਪ੍ਰਤਾਪ ਸਿੰਘ ਚੌਹਾਨ ਸ਼ਾਮਲ ਹਨ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸਾਰੇ ਉਮੀਦਵਾਰਾਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ।

ਚੋਣ ਅਫਸਰ ਵਰਮਾ ਨੇ ਕਿਹਾ,"ਸਾਰੇ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰਾਂ ਦੇ 2-2 ਸੈੱਟ ਦਾਖਲ ਕੀਤੇ ਹਨ। ਹਰੇਕ ਸੈੱਟ 'ਤੇ 10 ਵਿਧਾਇਕਾਂ ਦੇ ਦਸਤਖ਼ਤ ਪ੍ਰਸਤਾਵਕਾਂ ਵਜੋਂ ਹਨ।'' ਸਮਾਜਵਾਦੀ ਪਾਰਟੀ ਦੇ ਸੀਨੀਅਰ ਨੇਤਾ ਰਾਮ ਗੋਪਾਲ ਯਾਦਵ ਅਤੇ ਰਿਲਾਇੰਸ ਇੰਡਸਟਰੀਜ਼ ਦੇ ਕਾਰਜਕਾਰੀ ਧਨਰਾਜ ਪਰਿਮਲ ਨਾਥਵਾਨੀ ਪਹਿਲਾਂ ਹੀ ਆਪਣੀਆਂ ਨਾਮਜ਼ਦਗੀਆਂ ਦਾਖਲ ਕਰ ਚੁੱਕੇ ਹਨ। ਜਦੋਂ ਕਿ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਸਮਾਜਵਾਦੀ ਪਾਰਟੀ ਮੁਕਾਬਲਾ ਬਣਾਉਣ ਲਈ ਤੀਜਾ ਉਮੀਦਵਾਰ ਖੜ੍ਹਾ ਕਰ ਸਕਦੀ ਹੈ, ਸਪਾ ਪ੍ਰਧਾਨ ਅਖਿਲੇਸ਼ ਯਾਦਵ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਸਥਿਤੀ ਸਪੱਸ਼ਟ ਕੀਤੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਕੈਪਟਨ ਸਮਿਤ ਮਛਾਰ ਦੇ ਸਿਰ ਦੀ ਟੁੱਟੀ ਹੱਡੀ ! ਸਾਊਦੀ 'ਚ ਹੋਇਆ ਇਲਾਜ

174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਕੈਪਟਨ ਸਮਿਤ ਮਛਾਰ ਦੇ ਸਿਰ ਦੀ ਟੁੱਟੀ ਹੱਡੀ ! ਸਾਊਦੀ 'ਚ ਹੋਇਆ ਇਲਾਜ

ਹੋਰਮੁਜ਼ 'ਚ ਇਕ ਵਾਰ ਫ਼ਿਰ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ ਹਮਲਾ ! ਵਿਦੇਸ਼ ਮੰਤਰਾਲੇ ਨੇ ਕੀਤੀ ਨਿੰਦਾ

ਹੋਰਮੁਜ਼ 'ਚ ਇਕ ਵਾਰ ਫ਼ਿਰ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ ਹਮਲਾ ! ਵਿਦੇਸ਼ ਮੰਤਰਾਲੇ ਨੇ ਕੀਤੀ ਨਿੰਦਾ

ਕੇਂਦਰੀ ਕੈਬਨਿਟ ਦਾ ਛੋਟੀਆਂ ਕੰਪਨੀਆਂ ਲਈ ਵੱਡਾ ਫੈਸਲਾ ! 10,000 ਕਰੋੜ ਰੁਪਏ ਦੇ SME ਗ੍ਰੋਥ ਫੰਡ ਨੂੰ ਦਿੱਤੀ ਮਨਜ਼ੂਰੀ

ਕੇਂਦਰੀ ਕੈਬਨਿਟ ਦਾ ਛੋਟੀਆਂ ਕੰਪਨੀਆਂ ਲਈ ਵੱਡਾ ਫੈਸਲਾ ! 10,000 ਕਰੋੜ ਰੁਪਏ ਦੇ SME ਗ੍ਰੋਥ ਫੰਡ ਨੂੰ ਦਿੱਤੀ ਮਨਜ਼ੂਰੀ

ਅੰਤਰਰਾਜੀ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼ ! 50 ਕਰੋੜ ਦੀ ਹੈਰੋਇਨ ਸਣੇ 4 ਗ੍ਰਿਫ਼ਤਾਰ

ਅੰਤਰਰਾਜੀ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼ ! 50 ਕਰੋੜ ਦੀ ਹੈਰੋਇਨ ਸਣੇ 4 ਗ੍ਰਿਫ਼ਤਾਰ

ਭਾਰਤ ਤੇ ਸਵਿਟਜ਼ਰਲੈਂਡ ’ਚ 5 ਸਮਝੌਤੇ, ਵਪਾਰ ਤੇ ਨਿਵੇਸ਼ ਵਧਾਉਣ ’ਤੇ ਸਹਿਮਤੀ

ਭਾਰਤ ਤੇ ਸਵਿਟਜ਼ਰਲੈਂਡ ’ਚ 5 ਸਮਝੌਤੇ, ਵਪਾਰ ਤੇ ਨਿਵੇਸ਼ ਵਧਾਉਣ ’ਤੇ ਸਹਿਮਤੀ

UP ਰਾਜ ਸਭਾ ਚੋਣਾਂ: ਭਾਜਪਾ ਨੇ 8 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ

UP ਰਾਜ ਸਭਾ ਚੋਣਾਂ: ਭਾਜਪਾ ਨੇ 8 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ

ਸੁਪਰੀਮ ਕੋਰਟ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਮੁਅੱਤਲੀ ਦੀ ਪਟੀਸ਼ਨ ਖਾਰਜ

ਸੁਪਰੀਮ ਕੋਰਟ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਮੁਅੱਤਲੀ ਦੀ ਪਟੀਸ਼ਨ ਖਾਰਜ

ਪੱਛਮੀ ਬੰਗਾਲ ’ਚ ਉੱਤਰਾਖੰਡ ਤੇ ਗੁਜਰਾਤ ਵਾਂਗ ਵੀ ਲਾਗੂ ਹੋਵੇਗਾ UCC : CM ਸ਼ੁਭੇਂਦੂ ਅਧਿਕਾਰੀ

ਪੱਛਮੀ ਬੰਗਾਲ ’ਚ ਉੱਤਰਾਖੰਡ ਤੇ ਗੁਜਰਾਤ ਵਾਂਗ ਵੀ ਲਾਗੂ ਹੋਵੇਗਾ UCC : CM ਸ਼ੁਭੇਂਦੂ ਅਧਿਕਾਰੀ

ਮੁਫ਼ਤ ਬੱਸ ਯਾਤਰਾ ਲਈ ‘ਪਿੰਕ ਸਹੇਲੀ ਕਾਰਡ’ ਹੋਣਾ ਲਾਜ਼ਮੀ, ਦਿੱਲੀ ਵਾਲਿਆਂ ਲਈ ਖ਼ਾਸ ਖ਼ਬਰ

ਮੁਫ਼ਤ ਬੱਸ ਯਾਤਰਾ ਲਈ ‘ਪਿੰਕ ਸਹੇਲੀ ਕਾਰਡ’ ਹੋਣਾ ਲਾਜ਼ਮੀ, ਦਿੱਲੀ ਵਾਲਿਆਂ ਲਈ ਖ਼ਾਸ ਖ਼ਬਰ

ਭਾਰਤ ਪਹੁੰਚੇ ਸਵਿਟਜ਼ਰਲੈਂਡ ਦੇ ਰਾਸ਼ਟਰਪਤੀ ਗਾਈ ਪਾਰਮੇਲਿਨ ! PM ਮੋਦੀ ਤੇ FM ਜੈਸ਼ੰਕਰ ਨਾਲ ਕੀਤੀ ਮੁਲਾਕਾਤ

ਭਾਰਤ ਪਹੁੰਚੇ ਸਵਿਟਜ਼ਰਲੈਂਡ ਦੇ ਰਾਸ਼ਟਰਪਤੀ ਗਾਈ ਪਾਰਮੇਲਿਨ ! PM ਮੋਦੀ ਤੇ FM ਜੈਸ਼ੰਕਰ ਨਾਲ ਕੀਤੀ ਮੁਲਾਕਾਤ