Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਏ  ਸੀ ਅਮਿਤ ਡੀਬੈਂਬੀ ਵੱਲੋਂ ਕਿਸਾਨਾਂ ਨੂੰ ਪਰਾਲੀ ਤੋਂ ਅੱਗ ਲਾਉਣ ਤੋਂ ਰੋਕਣ ਦੇ ਲਈ ਜਾਗਰੂਕਤਾ ਕੈਂਪ ਲਗਾਏ ਗਏ 

26 ਸਤੰਬਰ, 2025 09:58 PM
ਸੁਨਾਮ (ਰਮੇਸ਼ ਗਰਗ) : ਮਾਨਯੋਗ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਵੱਲੋ ਪਰਾਲੀ ਨੂੰ ਜੋਂ ਅੱਗ ਲਗਾਈ ਜਾਂਦੀ ਹੈ ਉਸ ਨੂੰ ਰੋਕਣ ਦੇ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਸੰਗਰੂਰ ਪ੍ਰਸ਼ਾਸਨ  ਵੱਲੋਂ ਵੱਖ ਵੱਖ ਪਿੰਡਾਂ ਵਿੱਚ ਜਾਗਰੂਕਰ ਤਾਂ ਕੈਂਪ ਲਗਾਏ ਜਾਂ ਰਹੇ ਹਨ। ਏ ਡੀ ਸੀ ਸੰਗਰੂਰ ਸ੍ਰੀ ਅਮਿਤ ਬੈਂਬੀ ਜੀ ਵੱਲੋਂ ਹਲਕਾ ਦਿੜਬਾ ਦੇ  ਪਿੰਡ ਛਾਜਲੀ ਤੇ  ਗੋਬਿੰਦਗੜ੍ਹ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਤੋਂ ਅੱਗ ਲਾਉਣ ਤੋਂ ਰੋਕਣ ਦੇ ਲਈ ਜਾਗਰੂਕ ਕੀਤਾ ਗਿਆ। ਉਹਨਾਂ ਕਿਹਾ ਕਿ ਜਿਹੜੇ ਪਿੰਡਾਂ ਵਿੱਚ ਪਿਛਲੇ ਸਾਲ ਅੱਗ ਲਾਉਣ ਦੀਆਂ ਘਟਨਾਵਾਂ ਜਿਆਦਾ ਪਾਈਆਂ ਗਈਆਂ ਉੱਥੇ ਜਾ ਕੇ ਇਕੱਲੇ - ਇਕੱਲੇ ਪਿੰਡਾਂ ਚ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸੰਗਰੂਰ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਮਸ਼ੀਨਾਂ ਮੁਹੁੱਈਆ ਕਰਵਾਈਆਂ ਗਈਆਂ ਤਾਂ ਜੋ ਕਿਸਾਨ ਅੱਗ ਨਾ ਲਾਉਣ 1020 ਦੇ ਕਰੀਬ ਮਸ਼ੀਨਾਂ ਸਬਸਿਡੀ ਤੇ ਕਿਸਾਨਾਂ ਨੂੰ ਦਿੱਤੀਆਂ ਗਈਆਂ। ਪਰਾਲੀ ਦੀ ਸਾਂਭ ਸੰਭਾਲ ਦੇ ਲਈ ਨਵੇਂ ਪਲਾਟ ਵੀ ਲਗਾਏ ਜਾ ਰਹੇ ਹਨ। ਉਨਾਂ  ਵੱਲੋਂ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਕਿਸਾਨਾਂ ਨੂੰ ਜੋ ਮੁਸ਼ਕਿਲਾਂ ਆਉਂਦੀਆਂ ਸੀ ਉਸਦੇ ਹੱਲ ਦੱਸੇ। ਉਨ੍ਹਾਂ ਕਿਹਾ ਕਿ ਇਸ ਵਾਰ  ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਖਤਮ ਹੋਣਗੀਆਂ। ਇਸ ਮੌਕੇ ਐਸ ਡੀ ਐਮ ਪ੍ਰਮੋਦ ਸਿੰਗਲਾ,  ਧਰਮਿੰਦਰਜੀਤ ਮੁੱਖ ਖੇਤੀਬਾੜੀ ਅਫਸਰ ਸੰਗਰੂਰ , ਨਰਿੰਦਰ ਸਿੰਘ, ਇੰਦਰਜੀਤ ਸਿੰਘ , ਅਵਤਾਰ ਸਿੰਘ ਗੋਵਿੰਦਗੜ, ਰੋਹੀ ਸਿੰਘ ਪੰਚ, ਜੱਗਾ ਸਿੰਘ ਪ੍ਰਧਾਨ ਕੋਆਪਰੇਟਿਵ ਸੋਸਾਇਟੀ ਤੇ ਪਿੰਡਾਂ ਦੇ ਕਿਸਾਨ ਹਾਜ਼ਿਰ ਸਨ। 

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.