Sunday, July 05, 2026
BREAKING
ਲਾਇਨਜ਼ ਕਲੱਬ ਖਰੜ ਵਲੋਂ ਖਰੜ ਵਿਚ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਲੱਬ ਦੇ ਪ੍ਰਧਾਨ ਲਾਇਨ ਰਵੀ ਕਾਂਤ ਗੁਪਤਾ ਦੀ ਰਹਿਨੁਮਾਈ ਵਿਚ ਕੀਤੀ ਸ਼ੁਰੂਆਤ ਪੰਥਕ ਇਕੱਤਰਤਾ ਦੌਰਾਨ ਪਾਸ ਕੀਤਾ ਗਿਆ ਮਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵੱਲੋਂ ਪੇਸ਼ ਲੁਧਿਆਣਾ ਦਾ ਐਂਟਰੀ ਪੁਆਇੰਟ ਸੀਲ! ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਜਾਰੀ ਜਥੇਦਾਰ ਸਾਹਿਬ ਵੱਲੋਂ ਮੀਰੀ ਪੀਰੀ ਖ਼ਾਲਸਾ ਵਹੀਰ ਕੱਢਣ ਦਾ ਐਲਾਨ ਸਿਰਫ਼ 6 ਸਕਿੰਟ 'ਚ ਤਿਆਰ ਹੋ ਰਿਹਾ AC! ਯੂਰਪ ਨੂੰ ਹੀਟਵੇਵ ਤੋਂ ਬਚਾਉਣ ਲਈ ਚੀਨ ਦੀ ਵੱਡੀ ਪਹਿਲ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026: ਅਕਾਲ ਤਖਤ ਨੇ ਸੋਧ ਲਈ ਸਰਕਾਰ ਨੂੰ ਪੱਤਰ ਭੇਜਿਆ 6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ ਪੰਜਾਬ ਕਾਂਗਰਸ 'ਚ ਸਿਆਸੀ ਉਬਾਲ! ਚਰਨਜੀਤ ਚੰਨੀ ਤੇ ਰਾਹੁਲ ਗਾਂਧੀ ਦੀ ਮੀਟਿੰਗ 'ਤੇ ਟਿਕੀਆਂ ਨਜ਼ਰਾਂ ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ ਅਕਾਲੀ ਦਲ (ਪੁਨਰ ਸੁਰਜੀਤ) ਨੇ ਚੰਡੀਗੜ੍ਹ 'ਚ ਕੀਤਾ ਆਗਾਜ਼, ਨਗਰ ਨਿਗਮ ਚੋਣਾਂ ਲੜਨ ਦਾ ਕੀਤਾ ਐਲਾਨ0

ਪੰਜਾਬ

ਏ.ਐੱਸ.ਆਈ. ਗੁਰਲਾਲ ਸਿੰਘ ਨੇ ਜੀਆਰਪੀ ਚੌਂਕੀ ਸੁਨਾਮ ਦੇ ਇੰਚਾਰਜ ਦਾ  ਅਹੁਦਾ ਸੰਭਾਲਿਆ 

05 ਜੁਲਾਈ, 2026 04:39 PM
ਸੁਨਾਮ (ਰਮੇਸ਼ ਗਰਗ) : ਸਥਾਨਕ ਸ਼ਹਿਰ ਦੀ ਜੀਆਰਪੀ ਚੌਂਕੀ ਵਿਖੇ ਅੱਜ ਏ.ਐੱਸ.ਆਈ. ਗੁਰਲਾਲ ਸਿੰਘ ਨੇ ਇੰਚਾਰਜ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਰੇਲਵੇ ਯਾਤਰੀਆਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇਗੀ ਅਤੇ ਰੇਲਵੇ ਖੇਤਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲ ਵਿੱਚ ਬਰਕਰਾਰ ਰੱਖਿਆ ਜਾਵੇਗਾ।
 
ਉਨ੍ਹਾਂ ਮਾੜੇ ਅਨਸਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਟਰੇਨਾਂ ਵਿੱਚ ਚੋਰੀ-ਚਕਾਰੀ, ਲੁੱਟ-ਖੋਹ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਿਲਕੁਲ ਵੀ ਬਖ਼ਸ਼ਿਆ ਨਹੀਂ ਜਾਵੇਗਾ। ਜੇਕਰ ਕੋਈ ਵੀ ਵਿਅਕਤੀ ਅਪਰਾਧ ਕਰਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
 
ਇਸ ਮੌਕੇ ਏ.ਐੱਸ.ਆਈ. ਅਜੇ ਕੁਮਾਰ, ਏ.ਐੱਸ.ਆਈ. ਹਰਬੰਸ ਸਿੰਘ ਲੌਂਗੋਵਾਲ, ਰਿਟਾਇਰਡ ਐੱਸ.ਆਈ. ਸਰਬਜੀਤ ਸਿੰਘ ਸਿੱਧੂ ਅਤੇ ਰੇਲਵੇ ਚੌਂਕੀ ਸੁਨਾਮ ਦੇ ਸਮੂਹ ਕਰਮਚਾਰੀ ਹਾਜ਼ਰ ਸਨ। ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਏ.ਐੱਸ.ਆਈ. ਗੁਰਲਾਲ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ 'ਤੇ ਵਧਾਈ ਦਿੰਦਿਆਂ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Have something to say? Post your comment

ਅਤੇ ਪੰਜਾਬ ਖਬਰਾਂ

ਲਾਇਨਜ਼ ਕਲੱਬ ਖਰੜ ਵਲੋਂ ਖਰੜ ਵਿਚ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਲੱਬ ਦੇ ਪ੍ਰਧਾਨ ਲਾਇਨ ਰਵੀ ਕਾਂਤ ਗੁਪਤਾ ਦੀ ਰਹਿਨੁਮਾਈ ਵਿਚ ਕੀਤੀ ਸ਼ੁਰੂਆਤ

ਲਾਇਨਜ਼ ਕਲੱਬ ਖਰੜ ਵਲੋਂ ਖਰੜ ਵਿਚ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਲੱਬ ਦੇ ਪ੍ਰਧਾਨ ਲਾਇਨ ਰਵੀ ਕਾਂਤ ਗੁਪਤਾ ਦੀ ਰਹਿਨੁਮਾਈ ਵਿਚ ਕੀਤੀ ਸ਼ੁਰੂਆਤ

ਪੰਥਕ ਇਕੱਤਰਤਾ ਦੌਰਾਨ ਪਾਸ ਕੀਤਾ ਗਿਆ ਮਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵੱਲੋਂ ਪੇਸ਼

ਪੰਥਕ ਇਕੱਤਰਤਾ ਦੌਰਾਨ ਪਾਸ ਕੀਤਾ ਗਿਆ ਮਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵੱਲੋਂ ਪੇਸ਼

ਲੁਧਿਆਣਾ ਦਾ ਐਂਟਰੀ ਪੁਆਇੰਟ ਸੀਲ! ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਜਾਰੀ

ਲੁਧਿਆਣਾ ਦਾ ਐਂਟਰੀ ਪੁਆਇੰਟ ਸੀਲ! ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਜਾਰੀ

ਜਥੇਦਾਰ ਸਾਹਿਬ ਵੱਲੋਂ ਮੀਰੀ ਪੀਰੀ ਖ਼ਾਲਸਾ ਵਹੀਰ ਕੱਢਣ ਦਾ ਐਲਾਨ

ਜਥੇਦਾਰ ਸਾਹਿਬ ਵੱਲੋਂ ਮੀਰੀ ਪੀਰੀ ਖ਼ਾਲਸਾ ਵਹੀਰ ਕੱਢਣ ਦਾ ਐਲਾਨ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026: ਅਕਾਲ ਤਖਤ ਨੇ ਸੋਧ ਲਈ ਸਰਕਾਰ ਨੂੰ ਪੱਤਰ ਭੇਜਿਆ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026: ਅਕਾਲ ਤਖਤ ਨੇ ਸੋਧ ਲਈ ਸਰਕਾਰ ਨੂੰ ਪੱਤਰ ਭੇਜਿਆ

ਪੰਜਾਬ ਕਾਂਗਰਸ 'ਚ ਸਿਆਸੀ ਉਬਾਲ! ਚਰਨਜੀਤ ਚੰਨੀ ਤੇ ਰਾਹੁਲ ਗਾਂਧੀ ਦੀ ਮੀਟਿੰਗ 'ਤੇ ਟਿਕੀਆਂ ਨਜ਼ਰਾਂ

ਪੰਜਾਬ ਕਾਂਗਰਸ 'ਚ ਸਿਆਸੀ ਉਬਾਲ! ਚਰਨਜੀਤ ਚੰਨੀ ਤੇ ਰਾਹੁਲ ਗਾਂਧੀ ਦੀ ਮੀਟਿੰਗ 'ਤੇ ਟਿਕੀਆਂ ਨਜ਼ਰਾਂ

ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ

ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਚੰਡੀਗੜ੍ਹ 'ਚ ਕੀਤਾ ਆਗਾਜ਼, ਨਗਰ ਨਿਗਮ ਚੋਣਾਂ ਲੜਨ ਦਾ ਕੀਤਾ ਐਲਾਨ0

ਅਕਾਲੀ ਦਲ (ਪੁਨਰ ਸੁਰਜੀਤ) ਨੇ ਚੰਡੀਗੜ੍ਹ 'ਚ ਕੀਤਾ ਆਗਾਜ਼, ਨਗਰ ਨਿਗਮ ਚੋਣਾਂ ਲੜਨ ਦਾ ਕੀਤਾ ਐਲਾਨ0

ਮਜੀਠਾ ਪੁਲਸ ਥਾਣੇ ਦੇ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਮਿਲੀ ਪੱਕੀ ਜ਼ਮਾਨਤ

ਮਜੀਠਾ ਪੁਲਸ ਥਾਣੇ ਦੇ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਮਿਲੀ ਪੱਕੀ ਜ਼ਮਾਨਤ

ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਦੀ ਸੱਸ ਮਾਂ ਦਾ ਦੇਹਾਂਤ

ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਦੀ ਸੱਸ ਮਾਂ ਦਾ ਦੇਹਾਂਤ