Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਪੰਜਾਬ

ਏਕਤਾ, ਭਾਈਚਾਰਾ ਤੇ ਸਨਮਾਨ — ਕਾਂਗਰਸ ਦਾ ਅਭਿਆਨ

26 ਅਗਸਤ, 2026 05:02 PM

ਖਰੜ (ਪ੍ਰੀਤ ਪੱਤੀ) : ਜ਼ਿਲ੍ਹਾ ਕਾਂਗਰਸ ਘੱਟ ਗਿਣਤੀ ਵਿਭਾਗ, ਮੋਹਾਲੀ ਵੱਲੋਂ ਪਿੰਡ ਨਵਾਂ ਸ਼ਹਿਰ, ਬਡਾਲਾ, ਵਾਰਡ ਨੰਬਰ 26, ਖਰੜ ਵਿਖੇ ਜ਼ਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਦੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਘੱਟ ਗਿਣਤੀ ਵਰਗ ਨਾਲ ਸਬੰਧਤ ਲੋਕਾਂ ਦੀਆਂ ਸਮੱਸਿਆਵਾਂ, ਉਨ੍ਹਾਂ ਦੇ ਹੱਕਾਂ ਅਤੇ ਇਲਾਕੇ ਵਿੱਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਕਮਲ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਲਈ ਵਚਨਬੱਧ ਰਹੀ ਹੈ। ਉਨ੍ਹਾਂ ਨੇ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਲਈ ਪ੍ਰੇਰਿਤ ਕੀਤਾ।

ਮੀਟਿੰਗ ਦੌਰਾਨ ਆਗੂਆਂ ਅਤੇ ਵਰਕਰਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕੀਤਾ ਜਾਵੇਗਾ ਅਤੇ ਲੋਕਾਂ ਦੇ ਹੱਕਾਂ ਲਈ ਹਰ ਪੱਧਰ ’ਤੇ ਆਵਾਜ਼ ਬੁਲੰਦ ਕੀਤੀ ਜਾਵੇਗੀ।
ਇਸ ਮੌਕੇ ਮਨਵਰ ਇਕਬਾਲ ਚੰਨੀ, ਚੇਅਰਮੈਨ ਘੱਟ ਗਿਣਤੀ ਵਿਭਾਗ ਜ਼ਿਲ੍ਹਾ ਮੋਹਾਲੀ, ਸੀਨੀਅਰ ਵਾਈਸ ਚੇਅਰਮੈਨ ਪੀਟਰ ਜੋਸਫ਼, ਵਾਈਸ ਚੇਅਰਮੈਨ ਕਮਲ ਖ਼ਾਨ, ਗੁਰਸਿਮਰਨਜੀਤ ਸਿੰਘ, ਬਲਾਕ ਪ੍ਰਧਾਨ ਖਰੜ ਇਮਰਾਨ ਖ਼ਾਨ, ਵਾਈਸ ਚੇਅਰਮੈਨ ਜ਼ਿਲ੍ਹਾ ਮੋਹਾਲੀ ਅਤੇ ਇੰਚਾਰਜ ਜ਼ਿਲ੍ਹਾ ਮੋਹਾਲੀ, ਸ੍ਰੀ ਫਤਿਹਗੜ੍ਹ ਸਾਹਿਬ ਅਤੇ ਰੋਪੜ ਸੈਮਸਨ ਮਸੀਹ, ਸਵਰਨਜੀਤ ਕੌਰ, ਰਾਜੀਵ ਮੁਹੰਮਦ ਸਮੇਤ ਹੋਰ ਪਤਵੰਤੇ ਅਤੇ ਕਾਂਗਰਸੀ ਆਗੂ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ

ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ

ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ

ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ

ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ

ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ

ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ'

ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ'

ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ

ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼

ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼

ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ