Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਏਮਜ਼ ਮੋਹਾਲੀ ਵਿਖੇ ਬੇਸਹਾਰਾ/ਲਵਾਰਿਸ ਮਰੀਜ਼ਾਂ ਦੇ ਇਲਾਜ ਅਤੇ ਸਾਂਭ-ਸੰਭਾਲ ਲਈ ਸਮ੍ਰਪਿਤ ਭਗਤ ਪੂਰਨ ਸਿੰਘ ਵਾਰਡ ਦਾ ਬੀਬੀ ਡਾ. ਇੰਦਰਜੀਤ ਕੌਰ ਵੱਲੋਂ ਉਦਘਾਟਨ

03 ਮਾਰਚ, 2026 06:45 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਡਾ.ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਅਤੇ ਅਟੈਚ ਸਿਵਲ ਹਸਪਤਾਲ, ਫ਼ੇਜ਼ 6 ਮੋਹਾਲੀ ਵਿਖੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਅਤੇ ਲੋੜਵੰਦ ਮਰੀਜ਼ ਸਹਾਇਤਾ ਸੋਸਾਇਟੀ (ਰਜਿ.) ਏਮਜ਼, ਮੋਹਾਲੀ ਦੇ ਸਾਂਝੇ ਉਪਰਾਲੇ ਨਾਲ ਸਥਾਪਿਤ ਬੇਸਹਾਰਾ/ਲਵਾਰਿਸ ਮਰੀਜ਼ਾਂ ਦੇ ਇਲਾਜ ਅਤੇ ਸਾਂਭ-ਸੰਭਾਲ ਲਈ ਸਮ੍ਰਪਿਤ ਭਗਤ ਪੂਰਨ ਸਿੰਘ ਵਾਰਡ ਦਾ ਉਦਘਾਟਨ ਬੀਬੀ ਡਾ. ਇੰਦਰਜੀਤ ਕੌਰ (ਮੁੱਖ ਸੇਵਾਦਾਰ, ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.), ਅੰਮ੍ਰਿਤਸਰ) ਵੱਲੋਂ   ਬੀਤੇ 02 ਮਾਰਚ ਨੂੰ  ਕਮਰਾ ਨੰ. 212, ਦੂਜੀ ਮੰਜ਼ਿਲ, ਬਲਾਕ – 1, ਏਮਜ਼, ਮੋਹਾਲੀ ਵਿਖੇ ਕੀਤਾ ਗਿਆ।

ਇਸ ਮੌਕੇ ’ਤੇ ਡਾਇਰੈਕਟਰ ਪ੍ਰਿੰਸੀਪਲ ਡਾ. ਨਵਦੀਪ ਸੈਣੀ, ਮੈਡੀਕਲ ਸੁਪਰਡੰਟ ਡਾ. ਮਨੀਸ਼ ਗੁਪਤਾ, ਸੀਨੀਅਰ ਮੈਡੀਕਲ ਅਫ਼ਸਰਜ਼ ਡਾ. ਐੱਚ.ਐੱਸ. ਚੀਮਾ, ਡਾ. ਪ੍ਰਮਿੰਦਰਜੀਤ ਸਿੰਘ ਅਤੇ ਨਰਸਿੰਗ ਸੁਪਰਡੰਟ ਸੁਖਵਿੰਦਰ ਕੌਰ ਵੱਲੋਂ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮੁੱਖ ਸੇਵਾਦਾਰ ਬੀਬੀ ਡਾ. ਇੰਦਰਜੀਤ ਕੌਰ ਦਾ ਸਵਾਗਤ ਕੀਤਾ ਗਿਆ।
ਜਪੁ ਜੀ ਸਾਹਿਬ ਦਾ ਪਾਠ ਅਤੇ ਅਰਦਾਸ ਤੋਂ ਬਾਅਦ ਬੀਬੀ ਜੀ ਨੇ ਆਏ ਹੋਏ ਸਮੂਹ ਪਤਵੰਤੇ ਸੱਜਣਾ ਨੂੰ ਭਗਤ ਪੂਰਨ ਸਿੰਘ ਜੀ ਦੇ ਮਿਸ਼ਨ ਨੂੰ ਅੱਗੇ ਤੋਰਨ ਅਤੇ ਵਾਤਾਵਰਣ, ਪਾਣੀ ਆਦਿ ਦੀ ਸੰਭਾਲ ਅਤੇ ਪਲਾਸਟਿਕ ਦੀ ਜਗ੍ਹਾ ਕੱਪੜੇ ਦੇ ਬਣੇ ਥੈਲੇ ਵਰਤਣ ਲਈ ਜਾਗਰੂਕ ਕੀਤਾ। ਬੀਬੀ ਜੀ ਵੱਲੋਂ ਏਮਜ਼ ਮੋਹਾਲੀ ਵਿੱਚ ਭਗਤ ਪੂਰਨ ਸਿੰਘ ਜੀ ਦੀ ਵਾਤਾਵਰਣ ਸੰਭਾਲ ਸੰਬੰਧੀ ਆ ਰਹੀ ਸ਼ਤਾਬਦੀ (1927-2027) ਦੇ ਸਨਮੁੱਖ ਪੌਦਾ ਲਗਾਇਆ ਗਿਆ।

ਇਸ ਮੌਕੇ ਪਿੰਗਲਵਾੜਾ ਸੰਸਥਾ ਦੇ ਅੰਮ੍ਰਿਤਸਰ ਅਤੇ ਪਲਸੌਰਾ (ਚੰਡੀਗੜ੍ਹ) ਬ੍ਰਾਂਚ ਤੋ ਗੁਲਸ਼ਨ ਰੰਜ਼ਨ (ਮੈਡੀਕਲ ਸੋਸ਼ਲ ਵਰਕਰ) ਮਹਿੰਦਰ ਸਿੰਘ (ਇੰਚਾਰਜ, ਪਲਸੌਰਾ ਬ੍ਰਾਂਚ), ਹਰੀਸ਼ ਚੰਦ ਗੁਲਾਟੀ, ਦਲਵਿੰਦਰ ਸਿੰਘ, ਗੁਰਪ੍ਰੀਤ ਕੌਰ, ਹਰਪਾਲ ਸਿੰਘ (ਮੈਡੀਕਲ ਸੋਸ਼ਲ ਵਰਕਰ) ਹਾਜ਼ਰ ਸਨ।
ਮੈਡੀਕਲ/ਸਾਇਕੈਟ੍ਰਿਕ ਸੋਸ਼ਲ ਵਰਕਰ ਅਰਸ਼ਪ੍ਰੀਤ ਸਿੰਘ ਨੇ ਏਮਜ਼ ਮੋਹਾਲੀ ਵਿੱਚ ਵੱਖ-ਵੱਖ ਸਮੇਂ ਦਾਖਲ ਹੋਏ ਬੇਸਹਾਰਾ/ਲਵਾਰਿਸ ਮਰੀਜਾਂ ਨੂੰ ਇਲਾਜ ਤੋਂ ਬਾਅਦ ਮੁੜ-ਵਸੇਬੇ ਲਈ ਪਿੰਗਲਵਾੜਾ ਸੰਸਥਾ ਬ੍ਰਾਂਚ ਪਲਸੌਰਾ (ਚੰਡੀਗੜ੍ਹ) ਵਿੱਚ ਭੇਜਣ ਅਤੇ ਲੋੜਵੰਦ ਮਰੀਜ਼ ਸਹਾਇਤਾ ਸੁਸਾਇਟੀ (ਰਜਿ.) ਏਮਜ਼, ਮੋਹਾਲੀ ਸੰਬੰਧੀ ਜਾਣਕਾਰੀ ਦਿੱਤੀ।

ਇਸ ਮੌਕੇ ਏਮਜ਼ ਮੋਹਾਲੀ ਤੋਂ ਡਾ. ਨਿਧੀ ਮਲਹੋਤਰਾ, ਡਾ. ਕਰਨਬੀਰ ਸਿੰਘ, ਡਾ. ਅਮਿਤ ਅਗਰਵਾਲ, ਡਾ. ਅਸ਼ਵਨੀ ਗੁਪਤਾ, ਡਾ. ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਜਸਪ੍ਰੀਤ ਕੌਰ, ਪੌਰਵੀ ਭਾਰਦਵਾਜ ਅਤੇ ਗਗਨਦੀਪ ਸਿੰਘ, ਲਵਪ੍ਰੀਤ ਸਿੰਘ ਅਤੇ ਅਨਿਲ ਕੁਮਾਰ ਆਦਿ ਹਾਜ਼ਰ ਸਨ।

ਅੰਤ ਵਿੱਚ ਡਾਇਰੈਕਟਰ ਪ੍ਰਿੰਸੀਪਲ ਡਾ. ਨਵਦੀਪ ਸੈਣੀ ਨੇ ਪਿੰਗਲਵਾੜਾ ਸੰਸਥਾ ਤੋਂ ਆਏ ਸਮੂਹ ਪਤਵੰਤੇ ਸੱਜਣਾ ਅਤੇ ਏਮਜ਼ ਤੇ ਅਟੈਚ ਸਿਵਲ ਹਸਪਤਾਲ ਮੋਹਾਲੀ ਦੇ ਸਮੂਹ ਅਫ਼ਸਰਾਂ ਅਤੇ ਫੈਕਲਟੀ ਦਾ ਧੰਨਵਾਦ ਕੀਤਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ